Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:26:29 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • 2 ਧਿਰਾਂ 'ਚ ਜ਼ਮੀਨੀ ਝਗੜੇ ਦੌਰਾਨ ਔਰਤ ਨੇ ਚਲਾਈ ਗੋਲ਼ੀ, ਮਾਮਲਾ ਦਰਜ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

2 ਧਿਰਾਂ 'ਚ ਜ਼ਮੀਨੀ ਝਗੜੇ ਦੌਰਾਨ ਔਰਤ ਨੇ ਚਲਾਈ ਗੋਲ਼ੀ, ਮਾਮਲਾ ਦਰਜ, ਜਾਣੋ ਪੂਰਾ ਮਾਮਲਾ

  • Updated: 28 Jun, 2023 04:50 AM
Gurdaspur
woman shot during land dispute
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਅਵਤਾਰ ਸਿੰਘ) : ਪਿੰਡ ਆਲੇਚੱਕ 'ਚ 9 ਕਨਾਲ 7 ਮਰਲੇ ਦੀ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਚੱਲ ਰਹੇ ਝਗੜੇ ਦੌਰਾਨ ਇਕ ਧਿਰ ਦੀ ਔਰਤ ਨੇ ਹਵਾਈ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਵੱਲੋਂ ਔਰਤ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਔਰਤ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੋਸ਼ ਲਾਏ ਕਿ ਇਹ ਜ਼ਮੀਨ ਉਸ ਦੇ ਸਵਰਗਵਾਸੀ ਪਤੀ ਕਰਨਲ ਦੇ ਨਾਂ ਸੀ, ਜਿਸ ਵਿੱਚ ਉਹ ਲੰਬੇ ਸਮੇਂ ਤੋਂ ਖੇਤੀ ਕਰ ਰਹੀ ਹੈ। ਇਸ ਜ਼ਮੀਨ ਦਾ ਮਾਣਯੋਗ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ ਲਿਖਤੀ ਹੁਕਮ ਕੀਤੇ ਹਨ ਕਿ ਜਿੰਨਾ ਚਿਰ ਇਸ ਜ਼ਮੀਨ ਦੀ ਕੋਈ ਸੁਣਵਾਈ ਨਹੀਂ ਹੁੰਦੀ, ਇਸ ਜ਼ਮੀਨ 'ਤੇ ਉਹ ਖੇਤੀ ਕਰ ਸਕਦੇ ਹਨ ਪਰ ਬੀਤੇ ਕੱਲ੍ਹ ਜਦੋਂ ਉਹ ਜ਼ਮੀਨ ਵਾਹ ਰਹੇ ਸਨ ਤਾਂ ਦੂਜੀ ਧਿਰ ਨੇ ਉਸ ਉਪਰ ਹਮਲਾ ਕਰ ਦਿੱਤਾ। ਉਨ੍ਹਾਂ ਦਾ ਟਰੈਕਟਰ ਛੱਪੜ 'ਚ ਸੁੱਟ ਦਿੱਤਾ ਤੇ ਆਪਣੀ ਜਾਨ ਬਚਾਉਣ ਲਈ ਉਨ੍ਹਾਂ ਨੂੰ ਫਾਇਰਿੰਗ ਕਰਨੀ ਪਈ।

ਇਹ ਵੀ ਪੜ੍ਹੋ : ਘਰ ’ਚ ਵੜ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਰਿਵਾਰ ਦੇ 5 ਮੈਂਬਰ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਰਨਲ ਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ 'ਤੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਉਸ ਉਪਰ ਤੇ ਉਸ ਦੇ ਭਰਵਾਂ 'ਤੇ ਝੂਠਾ ਮਾਮਲਾ ਦਰਜ ਕੀਤਾ ਹੈ। ਔਰਤ ਦੇ ਭਰਾ ਗੁਰਪੇਜ ਸਿੰਘ ਨੇ ਵੀ ਦੱਸਿਆ ਕਿ ਜਦੋਂ ਇਹ ਝਗੜਾ ਹੋਇਆ ਸੀ ਤਾਂ ਉਹ ਡਿਊਟੀ 'ਤੇ ਸੀ। ਘਰ 'ਚ ਮੌਜੂਦ ਨਾ ਹੋਣ ਦੇ ਬਾਵਜੂਦ ਉਸ ਉੱਪਰ ਜਾਣਬੁਝ ਕੇ ਝੂਠਾ ਪਰਚਾ ਦਰਜ ਕੀਤਾ ਗਿਆ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਇਸ ਪਰਚੇ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : ਕਰੋੜਾਂ ਦੀ ਠੱਗੀ ਮਾਰਨ ਵਾਲਾ YouTube ਬਾਬਾ ਗ੍ਰਿਫ਼ਤਾਰ, ਮਿਊਚੁਅਲ ਫੰਡ ਦੇ ਨਾਂ 'ਤੇ ਕਰਦਾ ਸੀ ਫਰਾਡ

ਇਸ ਸਬੰਧੀ ਦੂਜੀ ਧਿਰ ਨਾਲ ਸਬੰਧਤ ਨੌਜਵਾਨ ਮੇਜਰ ਸਿੰਘ ਨੇ ਦੱਸਿਆ ਕਿ ਇਹ ਜ਼ਮੀਨ ਉਨ੍ਹਾਂ ਨੇ ਖਰੀਦੀ ਹੈ, ਜਿਸ ਦੀ ਰਜਿਸਟਰੀ, ਇੰਤਕਾਲ ਆਦਿ ਸਭ ਉਨ੍ਹਾਂ ਦੇ ਨਾਂ ਹੋ ਚੁੱਕਾ ਹੈ। ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਇਸ ਜ਼ਮੀਨ 'ਤੇ ਪੱਠੇ ਬੀਜੇ ਹੋਏ ਸਨ ਪਰ ਇਸ ਔਰਤ ਨੇ ਬੀਤੀ ਕੱਲ੍ਹ ਜ਼ਮੀਨ ਨੂੰ ਟਰੈਕਟਰ ਲਿਆ ਕੇ ਵਾਹ ਦਿੱਤਾ, ਜਦੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਦੇ ਬੰਦਿਆਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ। ਇਸ ਔਰਤ ਨੇ ਸਾਡੇ ਉੱਪਰ ਫਾਇਰਿੰਗ ਕਰ ਦਿੱਤੀ ਤੇ ਸਾਨੂੰ ਭੱਜ ਕੇ ਜਾਣ ਬਚਾਉਣੀ ਪਈ ਪਰ ਪੁਲਸ ਨੇ ਇਸ ਔਰਤ 'ਤੇ ਇਰਾਦਾ ਕਤਲ ਦੀ ਧਾਰਾ ਨਹੀਂ ਲਗਾਈ। ਉਨ੍ਹਾਂ ਮੰਗ ਕੀਤੀ ਕਿ ਇਸ ਔਰਤ 'ਤੇ ਇਰਾਦਾ ਕਤਲ ਦੀ ਧਾਰਾ ਲਗਾਈ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : ਹਨੇਰੀ-ਝੱਖੜ ਨੇ ਫੈਕਟਰੀ ਦਾ ਉਡਾਇਆ ਸ਼ੈੱਡ, ਗੁਆਂਢੀਆਂ ਦੀ ਕੋਠੀ ਦਾ ਵੀ ਹੋਇਆ ਵੱਡਾ ਨੁਕਸਾਨ, ਦੇਖੋ ਵੀਡੀਓ

ਇਸ ਸਬੰਧੀ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਹੋਇਆ ਸੀ ਅਤੇ ਇਕ ਧਿਰ ਦੀ ਔਰਤ ਵੱਲੋਂ ਫਾਇਰਿੰਗ ਕੀਤੀ ਗਈ ਹੈ। ਮੌਕੇ 'ਤੇ ਪਹੁੰਚ ਕੇ ਝਗੜੇ ਨੂੰ ਖਤਮ ਕਰਵਾਇਆ ਗਿਆ ਅਤੇ ਔਰਤ ਸਮੇਤ ਉਸ ਦੇ ਭਰਾਵਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਉਸ ਦੇ ਭਰਾਵਾਂ 'ਤੇ ਗਲਤ ਪਰਚਾ ਦਰਜ ਹੋਇਆ ਹੈ ਤਾਂ ਉਸ ਦੀ ਜਾਂਚ ਕੀਤੀ ਜਾਏਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Gurdaspur
  • Land Dispute
  • Firing
  • Woman
  • Case Registered
  • ਗੁਰਦਾਸਪੁਰ
  • ਜ਼ਮੀਨੀ ਝਗੜਾ
  • ਫਾਇਰਿੰਗ
  • ਔਰਤ
  • ਕੇਸ ਦਰਜ

ਹਨੇਰੀ-ਝੱਖੜ ਨੇ ਫੈਕਟਰੀ ਦਾ ਉਡਾਇਆ ਸ਼ੈੱਡ, ਗੁਆਂਢੀਆਂ ਦੀ ਕੋਠੀ ਦਾ ਵੀ ਹੋਇਆ ਵੱਡਾ ਨੁਕਸਾਨ, ਦੇਖੋ ਵੀਡੀਓ

NEXT STORY

Stories You May Like

  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • case registered against four family members
    ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
  • bageshwar baba  police  complaint filed
    ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • case registered against 6 for beating up married woman
    ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਤੇ ਪਤੀ ਵਲੋਂ ਦੂਜਾ ਵਿਆਹ ਕਰਵਾ ਲੈਣ ਦੇ ਦੋਸ਼ ’ਚ 6 ਖਿਲਾਫ ਮਾਮਲਾ ਦਰਜ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +