Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    12:41:12 PM

  • rules will change from tomorrow

    ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG,...

  • israel attacked iran

    BIg Breaking: ਇਜ਼ਰਾਈਲ ਨੇ ਈਰਾਨ 'ਤੇ ਕਰ 'ਤਾ...

  • preparations for major changes in bjp at the national level

    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ...

  • tram derailed and crashed into building in milan

    ਵੱਡੀ ਖ਼ਬਰ : ਪਟੜੀ ਤੋ ਉੱਤਰੀ ਟਰਾਮ, ਇਮਾਰਤ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਵਾਇਰਲ ਵੀਡੀਓ ’ਚ ਹੋਇਆ ਮੌਤ ਦੇ ਕਾਰਨਾਂ ਦਾ ਖੁਲਾਸਾ (ਵੀਡੀਓ)

PUNJAB News Punjabi(ਪੰਜਾਬ)

ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਵਾਇਰਲ ਵੀਡੀਓ ’ਚ ਹੋਇਆ ਮੌਤ ਦੇ ਕਾਰਨਾਂ ਦਾ ਖੁਲਾਸਾ (ਵੀਡੀਓ)

  • Edited By Shivani Attri,
  • Updated: 31 Aug, 2019 06:19 PM
Hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਮੁਕੇਰੀਆਂ ’ਚ ਇਕ ਵਿਆਹੁਤਾ ਵੱਲੋਂ ਦਿਓਰ ਅਤੇ ਸਹੁਰੇ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕਾ ਦੀ ਪਛਾਣ ਰੀਤੂ ਬਾਲਾ ਦੇ ਰੂਪ ’ਚ ਹੋਈ ਹੈ। ਮਰਨ ਤੋਂ ਪਹਿਲਾਂ ਵਿਆਹੁਤਾ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ। ਇਸ ਵੀਡੀਓ ’ਚ ਉਸ ਨੇ ਮੌਤ ਦਾ ਖੁਲਾਸਾ ਕਰਦੇ ਹੋਏ ਆਪਣੀ ਹੱਡਬੀਤੀ ਦੱਸੀ ਹੈ। ਉਸ ਨੇ ਖੁਲਾਸਾ ਕਰਦੇ ਹੋਏ ਵੀਡੀਓ ’ਚ ਦੱਸਿਆ ਕਿ ਮੇਰਾ ਸਹੁਰਾ ਮੈਨੂੰ ਬਹੁਤ ਹੀ ਟਾਰਚਰ ਕਰਦਾ ਹੈ ਅਤੇ ਮੇਰਾ ਦਿਓਰ ਮੇਰੇ ਸਹੁਰੇ ਨੂੰ ਭੜਕਾਉਂਦਾ ਹੈ।ਇਸ ਤੋਂ ਇਲਾਵਾ ਵਿਆਹੁਤਾ ਨੇ ਵੀਡੀਓ ’ਚ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। 

PunjabKesari
ਗੁਰਦਿਆਲ ਸਿੰਘ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਰੀਤੂ ਦਾ ਵਿਆਹ ਰਾਜਪੂਤ ਪੱਟੀਆਂ ’ਚ ਇਕ ਨੌਜਵਾਨ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਕੁਝ ਦੇਰ ਬਾਅਦ ਘਰ ’ਚ ਘਰੇਲੂ ਕਲੇਸ਼ ਰਹਿਣ ਲੱਗਾ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ 29 ਤਰੀਕ ਨੂੰ ਜ਼ਹਿਰੀਲੀ ਚੀਜ਼ ਨਿਗਲ ਲਈ। ਪਹਿਲਾਂ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਥੋਂ ਫਿਰ ਉਸ ਨੂੰ ਕਿਸੇ ਹੋਰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। 

PunjabKesari
ਪੁਲਸ ਨੇ ਵਿਆਹੁਤਾ ਦਾ ਭਰਾ ਗੁਰਦਿਆਲ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਦਿਓਰ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਡੀ. ਐੱਸ. ਪੀ. ਰਵਿੰਦਰ ਸਿੰਘ ਮੁਕੇਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ ਪਰਚਾ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

PunjabKesari

  • woman suicide
  • social media
  • video viral
  • ਵਿਆਹੁਤਾ
  • ਖੁਦਕੁਸ਼ੀ
  • ਖੁਲਾਸਾ 
  • ਮੌਤ

ਨਸ਼ੇ ਵਾਲੀਆਂ ਗੋਲੀਆਂ ਤੇ ਡੋਡੇ ਪੋਸਤ ਸਮੇਤ ਇਕ ਵਿਅਕਤੀ ਗਿ੍ਰਫਤਾਰ

NEXT STORY

Stories You May Like

  • video of two youths in a drunken state goes viral
    ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
  • youth commits suicide
    ਨਸ਼ੇ ਦਾ ਲਾਲਚ ਦੇ ਕੇ ਖਾਲੀ ਕਾਗਜ਼ਾਂ 'ਤੇ ਕਰਵਾਏ ਸਾਈਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • faridkot student  video viral
    ਫ਼ਰੀਦਕੋਟ ਦੇ ਵਿਦਿਆਰਥੀ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਚੁੱਕੇ ਸਵਾਲ, ਵੀਡੀਓ ਵਾਇਰਲ
  • openly polled claims of war on drugs videos of youth injecting go viral
    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ! ਇੰਜੈਕਸ਼ਨ ਲਗਾਉਂਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
  • train electric kettle video viral
    ਰੇਲ ਗੱਡੀ 'ਚ ਇਲੈਕਟ੍ਰਿਕ ਕੇਤਲੀ ਦੀ ਵਰਤੋਂ ਕਰਦੀ ਔਰਤ ਦੀ ਵੀਡੀਓ ਵਾਇਰਲ, ਰੇਲਵੇ ਠੋਕੇਗਾ ਜ਼ੁਰਮਾਨਾ
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
Trending
Ek Nazar
special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gun firing in jalandhar
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
    • good news for students
      ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ...
    • senior vice president of takht patna sahib committee meets amit shah
      ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ...
    • thief as a customer stole mobile phone
      ਗਾਹਕ ਬਣ ਕੇ ਆਇਆ ਸ਼ਾਤਰ ਚੋਰ ਕਾਊਂਟਰ ਤੋਂ ਮੋਬਾਈਲ ਲੈ ਕੇ ਫ਼ਰਾਰ, ਘਟਨਾ ਸੀ. ਸੀ....
    • rahul gandhi s massive rally in barnala today
      ਰਾਹੁਲ ਗਾਂਧੀ ਦੀ ਬਰਨਾਲਾ 'ਚ ਵਿਸ਼ਾਲ ਰੈਲੀ ਅੱਜ, ਪੰਜਾਬ ਦੀ ਸਿਆਸਤ 'ਚ ਆ ਸਕਦੈ...
    • thanks to the cleverness of the children
      ਬੱਚਿਆਂ ਦੀ ਹੁਸ਼ਿਆਰੀ ਸਦਕਾ ਫੜਿਆ ਗਿਆ ਬਾਥਰੂਮ ’ਚ ਲੁਕਿਆ ਚੋਰ, ਲੇਡੀਜ਼ ਸੂਟ ਤੇ...
    • sukhbir badal seeks exemption from appearance in defamation case
      ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੇ ਮੰਗੀ ਪੇਸ਼ੀ ਤੋਂ ਛੋਟ, ਸੁਣਵਾਈ 23 ਮਾਰਚ ਨੂੰ
    • pspcl  sale of properties
      ਵੱਡੀ ਖ਼ਬਰ : PSPCL ਦੀਆਂ ਜਾਇਦਾਦਾਂ ਵੇਚਣ 'ਤੇ ਹਾਈ ਕੋਰਟ ਦੀ ਰੋਕ ਬਰਕਰਾਰ
    • ravneet bittu railway development projects
      ਰਵਨੀਤ ਬਿੱਟੂ ਦਾ ਦਾਅਵਾ, ਕਿਹਾ-ਪੰਜਾਬ 'ਚ ਰੇਲਵੇ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ...
    • punjab businessman shot ludhiana
      ਲੁਧਿਆਣਾ 'ਚ ਦਿਨ-ਦਿਹਾੜੇ ਚੱਲੀ ਗੋਲੀ! ਪ੍ਰਿੰਟਿੰਗ ਕਾਰੋਬਾਰੀ ਜ਼ਖਮੀ, ਇਲਾਕੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +