Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:56:21 PM

  • punjabi in canada

    ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ...

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • raja warring s big statement before meeting with bhupesh baghel

    ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ...

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਅਖ਼ੀਰ ਗਲ ਲਾਈ ਮੌਤ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

PUNJAB News Punjabi(ਪੰਜਾਬ)

ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਅਖ਼ੀਰ ਗਲ ਲਾਈ ਮੌਤ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

  • Edited By Shivani Attri,
  • Updated: 30 Nov, 2022 04:16 PM
Jalandhar
woman suicide case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)- ਕਾਕੀ ਪਿੰਡ ਰਾਮਾ ਮੰਡੀ ’ਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਰਵੀਨਾ ਪਤਨੀ ਪੁੱਤਰੀ ਗੁਰਦਿਆਲ ਚੰਦ ਵਾਸੀ ਪਿੰਡ ਪੱਦੀ ਜਗੀਰ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਰਵੀਨਾ ਦੇ ਪਿਤਾ ਨੇ ਥਾਣਾ ਦਕੋਹਾ (ਨੰਗਲ ਸ਼ਾਮਾ) ਦੇ ਏ. ਐੱਸ. ਆਈ. ਟਹਿਲ ਦਾਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਾਇਆ ਹੈ ਕਿ ਉਸ ਦੀ ਕੁੜੀ ਦੀ ਮੌਤ ਲਈ ਉਸ ਦੇ ਸਹੁਰੇ ਪਰਿਵਾਰ ਵਾਲੇ ਜ਼ਿੰਮੇਵਾਰ ਹਨ, ਜੋ ਅਕਸਰ ਦਾਜ ਦੀ ਮੰਗ ਕਰਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਦਕੋਹਾ ਚੌਂਕੀ ਮੁਖੀ ਮਦਨ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪੁਲਸ ਨੇ ਰਵੀਨਾ ਦੇ ਪਤੀ ਅਮਨਪ੍ਰੀਤ ਸਿੰਘ, ਸਹੁਰਾ ਗੁਰਦਿਆਲ ਸਿੰਘ, ਸੱਸ ਬਲਵਿੰਦਰ ਕੌਰ, ਜੇਠ ਕਮਲਜੀਤ ਸਿੰਘ, ਜੇਠਾਣੀ ਸੀਮਾ ਰਾਣੀ ਅਤੇ ਨਨਾਣ ਸੋਨੀਆ ਖ਼ਿਲਾਫ਼ ਥਾਣਾ ਰਾਮਾ ਮੰਡੀ ’ਚ ਕੇਸ ਦਰਜ ਕਰ ਲਿਆ ਹੈ। ਜੇਠਾਣੀ ਸੀਮਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ 5 ਫਰਾਰ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari

ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਹੈ ਕਿ ਉਹ ਮਜ਼ਦੂਰੀ ਕਰਦਾ ਹੈ। ਉਸ ਦੇ ਜਵਾਈ ਅਮਨਪ੍ਰੀਤ ਦਾ 28 ਨਵੰਬਰ ਨੂੰ ਫੋਨ ਆਇਆ ਕਿ ਤੁਹਾਡੀ ਬੇਟੀ ਰਵੀਨਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ ਅਤੇ ਉਸ ਨੂੰ ਰਾਮਾ ਮੰਡੀ ਦੇ ਗੁੱਡਵਿਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਗੇਟ ’ਤੇ ਖੜ੍ਹੇ ਉਸ ਦੀ ਲੜਕੀ ਦੇ ਜੇਠ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਖ਼ਾਤਿਰ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

PunjabKesari

ਗੁਰਦਿਆਲ ਚੰਦ ਨੇ ਦੱਸਿਆ ਕਿ ਉਸ ਨੇ ਆਪਣੀ ਕੁੜੀ ਦਾ ਵਿਆਹ ਢਾਈ ਸਾਲ ਪਹਿਲਾਂ ਅਮਨਪ੍ਰੀਤ ਨਾਲ ਕਰਵਾਇਆ ਸੀ। ਵਿਆਹ ਤੋਂ ਬਾਅਦ ਦੋਵਾਂ ’ਚ ਅਕਸਰ ਝਗੜਾ ਰਹਿੰਦਾ ਸੀ। ਇਸ ਸਬੰਧੀ ਪਹਿਲਾਂ ਵੀ ਪੰਚਾਇਤਾਂ ਹੋਈਆਂ ਸਨ ਅਤੇ ਕਰੀਬ ਇਕ ਹਫ਼ਤਾ ਪਹਿਲਾਂ ਉਸ ਨੇ ਪਤਵੰਤਿਆਂ ਦੇ ਕਹਿਣ ’ਤੇ ਆਪਣੀ ਕੁੜੀ ਨੂੰ ਸਹੁਰੇ ਘਰ ਭੇਜ ਦਿੱਤਾ ਸੀ। ਹਾਲਾਂਕਿ ਰਵੀਨਾ ਕਹਿੰਦੀ ਸੀ ਕਿ ਉਹ ਆਪਣੇ ਸਹੁਰੇ ਘਰ ਨਹੀਂ ਜਾਣਾ ਚਾਹੁੰਦੀ, ਕਿਉਂਕਿ ਉਹ ਉਸ ਨੂੰ ਮਾਰ ਦੇਣਗੇ। ਉਸ ਨੇ ਦੱਸਿਆ ਕਿ ਉਸ ਦੀ ਕੁੜੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ ਜਾਂ ਉਸ ਨੂੰ ਪਿਲਾ ਦਿੱਤੀ ਗਈ ਹੈ। ਉਸ ਦੀ ਮੌਤ ਗੈਰ-ਕੁਦਰਤੀ ਤਰੀਕੇ ਨਾਲ ਹੋਈ ਹੈ। ਉਸ ਦੀ ਮੌਤ ਲਈ ਸਹੁਰੇ ਵਾਲੇ ਹੀ ਜ਼ਿੰਮੇਵਾਰ ਹਨ।

ਇਹ ਵੀ ਪੜ੍ਹੋ : '6.5 ਬੈਂਡ ਵਾਲੀ ਕੁੜੀ ਚਾਹੀਦੀ', ਜਦ ਇਸ਼ਤਿਹਾਰ ਵੇਖ ਮਾਪਿਆਂ ਨੇ ਕੀਤਾ ਧੀ ਦਾ ਵਿਆਹ ਤਾਂ ਸੱਚਾਈ ਜਾਣ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • woman
  • suicide case
  • jalandhar
  • ਵਿਆਹੁਤਾ
  • ਮੌਤ
  • ਵਿਆਹ 
  • ਤਸ਼ੱਦਦ

ਪਿਓ ਬਰਾਬਰ ਸਹੁਰੇ ਦੀ ਗੰਦੀ ਕਰਤੂਤ ਨੇ ਡੌਰ-ਭੌਰ ਕਰ ਛੱਡੀ ਨੂੰਹ, ਰੌਲਾ ਪਾਉਣ 'ਤੇ ਜੱਗ-ਜ਼ਾਹਰ ਹੋਈ ਅਸਲੀਅਤ

NEXT STORY

Stories You May Like

  • delhi  woman  death  husband  arrested  police
    ਨਵ-ਵਿਆਹੁਤਾ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ, ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • body of newlywed found in tajoke pond
    ਤਾਜੋਕੇ ਦੇ ਛੱਪੜ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • young boy dies while working out in gym
    ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • married woman dies under suspicious circumstances in noorpurbdedi
    ਡੇਢ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ! ਧੀ ਦੀ ਲਾਸ਼ ਵੇਖ ਮਾਪਿਆਂ ਦੇ ਉੱਡੇ ਹੋਸ਼, ਵਜ੍ਹਾ ਕਰੇਗੀ ਹੈਰਾਨ
  • coaching center fire building demolition order year 2016
    ਕੋਚਿੰਗ ਸੈਂਟਰ ਅੱਗ ਮਾਮਲੇ 'ਚ ਵੱਡਾ ਖੁਲਾਸਾ! 10 ਸਾਲ ਪਹਿਲਾਂ ਹੀ ਜਾਰੀ ਹੋਇਆ ਸੀ ਇਹ 'ਸਰਕਾਰੀ ਹੁਕਮ'
  • wedding  road accident  groom  death  police
    ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ ਮੌਤ, ਚਚੇਰਾ ਭਰਾ ਵੀ...
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhabhi ranjit kaur fir
      'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
    • 18 year old youth dies due to drug addiction
      ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • will the channi faction meet with baghel
      ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ?...
    • death of a prisoner lodged in the central jail
      ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ...
    • punjabi youth in canada
      ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ...
    • a big decision on the da of punjab government employees will be made today
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ...
    • sukhbir badal gets permission to travel abroad
      ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
    • amritsar youth incident
      ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +