ਅੰਮ੍ਰਿਤਸਰ (ਅਰੁਣ) - ਅੰਮ੍ਰਿਤਸਰ ਜ਼ਿਲ੍ਹੇ ਦੇ ਵੱਡਾ ਹਰਿਪੁਰਾ ਇਲਾਕੇ ’ਚ ਇਕ ਵਿਆਹੁਤਾ ਜਨਾਨੀ ਵੱਲੋਂ ਆਪਣੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਨੇਹਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਤੀ ਦੇ ਕਹਿਣ ’ਤੇ ਦੋਸਤ ਨੂੰ ਨਹੀਂ ਕੀਤਾ ਖੁਸ਼, ਸਮੂਹਿਕ ਜਬਰ-ਜ਼ਿਨਾਹ ਮਗਰੋਂ ਪਤਨੀ ਦਾ ਕੀਤਾ ਕਤਲ
ਦੂਜੇ ਪਾਸੇ ਪੁਲਸ ਨੇ ਮ੍ਰਿਤਕ ਵਿਆਹੁਤਾ ਨੇਹਾ ਦੀ ਭੈਣ ਸ਼ਾਲੂ ਦੀ ਸ਼ਿਕਾਇਤ ’ਤੇ ਉਸ ਦੀ ਭੈਣ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਸਹੁਰਾ ਜਸਵੰਤ ਕੁਮਾਰ ਨਿਵਾਸੀ ਵੱਡਾ ਹਰਿਪੁਰਾ ਅਤੇ ਕੁਲਦੀਪ ਜੋਸ਼ੀ ਨਿਵਾਸੀ ਅੰਮ੍ਰਿਤਸਰ ਵਿਰੁੱਧ ਮਾਮਲਾ ਦਰਜ ਕਰ ਦਿੱਤਾ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣਾ ਗੇਟ ਹਕੀਮਾਂ ਦੀ ਪੁਲਸ ਵੱਲੋਂ ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ
ਫਿਲੌਰ 'ਚ ਦਰਦਨਾਕ ਘਟਨਾ, 2 ਮਾਸੂਮ ਭੈਣਾਂ ਵੱਲੋਂ ਜ਼ਹਿਰ ਨਿਗਲਣ ਕਾਰਨ ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ
NEXT STORY