Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:57:54 AM

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪ੍ਰੇਮੀ ਦਾ ਵਿਆਹ ਰੁਕਵਾਉਣ ਲਈ ਸ਼ਰੇਆਮ ਡਟੀ ਗਰਭਵਤੀ ਪ੍ਰੇਮਿਕਾ, ਦਿੱਤੀ ਵੱਡੀ ਧਮਕੀ

PUNJAB News Punjabi(ਪੰਜਾਬ)

ਪ੍ਰੇਮੀ ਦਾ ਵਿਆਹ ਰੁਕਵਾਉਣ ਲਈ ਸ਼ਰੇਆਮ ਡਟੀ ਗਰਭਵਤੀ ਪ੍ਰੇਮਿਕਾ, ਦਿੱਤੀ ਵੱਡੀ ਧਮਕੀ

  • Edited By Babita,
  • Updated: 25 Apr, 2020 02:40 PM
Ludhiana
woman threat to lover
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਜਵਾਹਰ ਨਗਰ ਇਲਾਕੇ 'ਚ ਸ਼ੁੱਕਰਵਾਰ ਨੂੰ 32 ਸਾਲਾ ਇਕ ਪ੍ਰੇਮਿਕਾ ਨੇ ਆਪਣੇ ਪ੍ਰੇਮੀ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ। ਪ੍ਰੇਮਿਕਾ ਦਾ ਕਹਿਣਾ ਹੈ ਕਿ ਉਹ ਉਸ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ ਅਤੇ ਪ੍ਰੇਮੀ ਚੋਰੀ-ਛਿੱਪੇ ਕਿਸੇ ਹੋਰ ਨਾਲ ਵਿਆਹ ਕਰਨ ਵਾਲਾ ਹੈ, ਜੋ ਕਿ 2 ਦਿਨ ਬਾਅਦ ਤੈਅ ਹੈ। ਪ੍ਰੇਮਿਕਾ ਦਾ ਦੋਸ਼ ਹੈ ਕਿ ਪਿਛਲੇ 4 ਸਾਲਾਂ ਤੋਂ ਉਹ ਪਤੀ-ਪਤਨੀ ਵਾਂਗ ਰਹਿ ਰਹੇ ਹਨ ਅਤੇ 3 ਮਹੀਨੇ ਦੀ ਉਹ ਗਰਭਵਤੀ ਹੈ। ਹੈਬੋਵਾਲ ਥਾਣਾ ਮੁਖੀ ਇੰਸਪੈਕਟਰ ਮੋਹਨ ਲਾਲ ਦਾ ਕਹਿਣਾ ਹੈ ਕਿ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਲੜਕੀ ਨੇ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਫੇਸਬੁਕ ’ਤੇ ਉਸ ਦੀ ਦੋਸਤੀ ਮੁਜ਼ਰਮ ਨਾਲ ਹੋਈ ਸੀ, ਜਿਸ ਦਾ ਉਕਤ ਇਲਾਕੇ 'ਚ ਫੋਟੋ ਸਟੂਡੀਓ ਹੈ। ਦੋਸਤੀ ਜਲਦ ਹੀ ਪ੍ਰੇਮ 'ਚ ਬਦਲ ਗਈ ਅਤੇ ਦੋਹਾਂ ਦਰਮਿਆਨ ਡੂੰਘੇ ਸਬੰਧ ਬਣ ਗਏ। ਇਸੇ ਦੌਰਾਨ ਪ੍ਰੇਮਿਕਾ ਨੇ ਉਸ ਨੂੰ ਦੱਸ ਦਿੱਤਾ ਸੀ ਕਿ ਉਹ ਵਿਆਹੀ ਹੋਈ ਹੈ। ਪ੍ਰੇਮ ਸਬੰਧਾਂ ਦਾ ਪਤਾ ਜਦੋਂ ਪ੍ਰੇਮਿਕਾ ਦੇ  ਪਤੀ ਅਤੇ ਘਰ ਵਾਲਿਆਂ ਨੂੰ ਲੱਗਾ ਤਾਂ ਉਨ੍ਹਾਂ ਨੇ ਉਸ ਨਾਲੋਂ ਨਾਤਾ ਤੋੜ ਲਿਆ। ਤਲਾਕ ਦਾ ਫੈਸਲਾ ਆਖਰੀ ਪੜਾਅ ’ਤੇ ਪੁੱਜ ਗਿਆ। ਇਸੇ ਦੌਰਾਨ ਮੁਜ਼ਰਮ ਉਸ ਨੂੰ ਹੈਦਰ ਐਨਕਲੇਵ 'ਚ ਕਿਰਾਏ ਦੇ ਘਰ 'ਚ ਲੈ ਗਿਆ, ਜਿੱਥੇ ਉਹ ਪਤੀ-ਪਤਨੀ ਵਾਂਗ ਰਹਿਣ ਲੱਗੇ। ਮੁਜ਼ਰਮ ਆਪਣੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਉਸ ਦੇ ਪਰਿਵਾਰ ਵਾਲਿਆਂ ਨੂੰ ਦੋਹਾਂ ਦੇ ਸਬੰਧਾਂ ਬਾਰੇ ਪਤਾ ਸੀ। ਉਸ ਨੇ ਦੱਸਿਆ ਕਿ ਉਸ ਦੇ ਗਰਭਵਤੀ ਹੋਣ ਦੀ ਗੱਲ ਜਦੋਂ ਮੁਜ਼ਰਮ ਨੂੰ ਪਤਾ ਲੱਗੀ ਤਾਂ ਉਸ ਨੇ ਉਸ ਤੋਂ ਕੰਨੀ ਕਤਰਾਉਣੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਇਸ ਦਾ ਕਾਰਨ ਪੁੱਛਿਆ ਤਾਂ ਮੁਜ਼ਰਮ ਸਾਫ ਮੁੱਕਰ ਗਿਆ ਕਿ ਉਹ ਉਸ ਨਾਲ ਵਿਆਹ ਨਹੀਂ ਕਰ ਸਕਦਾ ਪਰ ਉਹ ਉਸ ਦੇ ਹੋਣ ਵਾਲੇ ਬੱਚੇ ਨੂੰ ਅਪਣਾ ਲਵੇਗਾ। ਇਸ ’ਤੇ ਉਸ ਨੇ ਮੁਜ਼ਰਮ ਦੀ ਭੈਣ ਅਤੇ ਪਰਿਵਾਰ ਦੇ ਹੋਰਨਾ ਮੈਂਬਰਾਂ ਨਾਲ ਵੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਉਮਰ 'ਚ ਵੱਡੀ ਹੈ। ਇਸ ਲਈ ਉਸ ਦਾ ਵਿਆਹ ਨਹੀਂ ਹੋ ਸਕਦਾ। ਇਸ ਤੋਂ ਬਾਅਦ ਮੁਜ਼ਰਮ ਨੇ ਉਸ ਨਾਲ ਮਿਲਣਾ-ਜੁਲਣਾ ਤੱਕ ਛੱਡ ਦਿੱਤਾ। ਲੜਕੀ ਨੇ ਦੱਸਿਆ ਕਿ ਨਿਆਂ ਲੈਣ ਲਈ ਉਹ ਪੁਲਸ ਕਮਿਸ਼ਨਰ ਦੇ ਦਫਤਰ ਪੇਸ਼ ਹੋਈ। ਉਸ ਦੀ ਸ਼ਿਕਾਇਤ ਹੈਬੋਵਾਲ ਪੁਲਸ ਕੋਲ ਭੇਜ ਦਿੱਤੀ ਗਈ ਪਰ ਪੁਲਸ ਨੇ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਕਿ ਉਸ ਨੇ ਥਾਣੇ ਦੇ ਕਈ ਚੱਕਰ ਲਗਾਏ। ਕੁਝ ਦਿਨ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਮੁਜ਼ਰਮ ਉਸ ਤੋਂ ਚੋਰੀ-ਛੁੱਪੇ ਕਿਸੇ ਹੋਰ ਔਰਤ ਨਾਲ ਵਿਆਹ ਕਰ ਰਿਹਾ ਹੈ। ਉਸ ਨੇ ਮੁਜ਼ਰਮ ਨੂੰ ਮਿਲਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਸ ਨੂੰ ਮਿਲਣ ਨਹੀਂ ਦਿੱਤਾ ਗਿਆ।
ਇਨਸਾਫ ਨਾ ਮਿਲਣ ’ਤੇ ਦਿੱਤੀ ਖੁਦਕੁਸ਼ੀ ਦੀ ਧਮਕੀ
ਉਹ ਪਿਛਲੇ 3 ਦਿਨਾਂ ਤੋਂ ਜਵਾਹਰ ਨਗਰ ਦੀਆਂ ਸੜਕਾਂ ’ਤੇ ਧੱਕੇ ਖਾ ਰਹੀ ਹੈ ਅਤੇ ਸੜਕ ’ਤੇ ਹੀ ਰਾਤਾਂ ਗੁਜ਼ਾਰ ਰਹੀ ਹੈ ਪਰ ਉਸ ਦਾ ਦੁੱਖ ਦਰਦ ਸੁਣਨ ਵਾਲਾ ਕੋਈ ਨਹੀਂ ਹੈ। ਉਸ ਨੂੰ ਆਪਣੇ ਅਤੇ ਆਪਣੇ ਹੋਣ ਵਾਲੇ ਬੱਚੇ ਦਾ ਭਵਿੱਖ ਹਨੇਰਮਈ ਨਜ਼ਰ ਆ ਰਿਹਾ ਹੈ। ਮਜਬੂਰ ਹੋ ਕੇ ਉਸ ਨੂੰ ਪ੍ਰੇਮੀ ਦੇ ਘਰ ਦੇ ਬਾਹਰ ਧਰਨਾ ਲਗਾਉਣਾ ਪਿਆ ਤਾਂ ਕਿ ਉਸ ਦੀ ਆਵਾਜ਼ ਉੱਚ ਅਧਿਕਾਰੀਆਂ ਦੇ ਕੰਨਾਂ ਤੱਕ ਪੁੱਜੇ ਅਤੇ ਉਸ ਨੂੰ ਇਨਸਾਫ ਮਿਲ ਸਕੇ। ਉਸ ਨੇ ਖੁਦਕੁਸ਼ੀ ਦੀ ਵੀ ਧਮਕੀ ਦਿੱਤੀ ਹੈ। ਸਾਰੇ ਯਤਨਾਂ ਤੋਂ ਬਾਅਦ ਦੂਜੀ ਧਿਰ ਦਾ ਪੱਖ ਨਹੀਂ ਜਾਣਿਆ ਜਾ ਸਕਿਆ।


 

  • Ludhiana
  • Woman
  • Pregnent
  • Protest
  • Threat
  • ਲੁਧਿਆਣਾ
  • ਔਰਤ
  • ਗਰਭਵਤੀ
  • ਧਰਨਾ
  • ਧਮਕੀ

ਚੰਡੀਗੜ੍ਹ ਵਾਸੀਆਂ ਲਈ ਅਹਿਮ ਖਬਰ, 3 ਮਈ ਤੋਂ ਪਹਿਲਾਂ ਨਹੀਂ ਖੁੱਲ੍ਹਣਗੀਆਂ 'ਦੁਕਾਨਾਂ'

NEXT STORY

Stories You May Like

  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • wedding  groom  kidnapping  threat  police
    ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ ਲਾਸ਼'
  • delhi  girlfriend  lover  marriage  police
    7 ਫੇਰਿਆਂ ਤੋਂ ਪਹਿਲਾਂ ਦਿੱਲੀ ਵਾਲੀ ਪ੍ਰੇਮਿਕਾ ਦੀ Entry ! ਬੋਲੀ- 'ਮੈਨੂੰ ਧੋਖਾ ਦੇ ਕੇ ਕਰਵਾ ਰਿਹੈ ਵਿਆਹ'
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ ਤਲਵਾਰਾਂ ਤੇ ਹਥਿਆਰ
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • ludhiana businessman call
    ਲੁਧਿਆਣਾ ਵਿਚ ਕਾਰੋਬਾਰੀ ਤੋਂ 1 ਕਰੋੜ ਦੀ ਫਿਰੌਤੀ ਦੀ ਮੰਗ, ਜਾਨੋਂ ਮਾਰਨ ਦੀ ਦਿੱਤੀ ਧਮਕੀ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sandeep transferred as soon as he returned from election duty
      ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ...
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +