Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:51:47 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪਤੀ ਦਾ ਕਤਲ ਕਰਨ ਵਾਲੀ ਔਰਤ ਆਸ਼ਕਾਂ ਸਮੇਤ ਅਦਾਲਤ ’ਚ ਪੇਸ਼, 5 ਦਿਨ ਦਾ ਮਿਲਿਆ ਰਿਮਾਂਡ

PUNJAB News Punjabi(ਪੰਜਾਬ)

ਪਤੀ ਦਾ ਕਤਲ ਕਰਨ ਵਾਲੀ ਔਰਤ ਆਸ਼ਕਾਂ ਸਮੇਤ ਅਦਾਲਤ ’ਚ ਪੇਸ਼, 5 ਦਿਨ ਦਾ ਮਿਲਿਆ ਰਿਮਾਂਡ

  • Edited By Shivani Bassan,
  • Updated: 22 Nov, 2024 10:46 AM
Amritsar
woman who murdered husband appears in court along with her lovers
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਅਠੌਲ਼ਾ)-ਇਕ ਵਿਆਹੁਤਾ ਔਰਤ ਵੱਲੋਂ ਨਾਜ਼ਾਇਜ ਸਬੰਧਾਂ ਕਾਰਨ ਆਪਣੇ ਦੋ ਆਸ਼ਕ ਪ੍ਰੇਮੀਆਂ ਨਾਲ ਰਲ ਕੇ ਬਾਬਾ ਬਕਾਲਾ ਸਾਹਿਬ ਵਿਖੇ ਆਪਣੇ ਸਾਬਕਾ ਫ਼ੌਜੀ ਪਤੀ ਨੂੰ ਕਤਲ ਕਰਨ ਦੀ ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਹਰਕਤ ਵਿਚ ਆਉਂਦਿਆਂ ਸਾਰਿਆਂ ਨੂੰ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 5 ਦਿਨਾਂ ਦਾ ਪੁਲਸ ਰਿਮਾਂਡ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਵਿਆਹੁਤਾ ਔਰਤ ਜਸਵਿੰਦਰ ਕੌਰ ਦੇ ਗੈਰ ਮਰਦਾਂ ਨਾਲ ਨਾਜ਼ਾਇਜ ਸਬੰਧ ਸਨ, ਜਿਨ੍ਹਾਂ  ਕਰਕੇ ਪਤੀ-ਪਤਨੀ 'ਚ ਝਗੜਾ ਰਹਿੰਦਾ ਸੀ ਅਤੇ ਬੀਤੀ ਰਾਤ ਜਦੋਂ ਉਸਦਾ ਪਤੀ ਆਪਣੇ ਕਮਰੇ ਵਿਚ ਸੁੱਤਾ ਪਿਆ ਸੀ ਤਾਂ ਉਕਤ ਔਰਤ ਨੇ ਆਪਣੇ ਆਸ਼ਕ ਪ੍ਰੇਮੀਆਂ ਨੂੰ ਸੱਦ ਲਿਆ ਅਤੇ ਸੁਖਦੇਵ ਸਿੰਘ ਦਾ ਸਿਰਹਾਣੇ ਨਾਲ ਮੂੰਹ-ਸਿਰ ਘੁੱਟ ਕੇ ਉਸਨੂੰ ਮਾਰ ਦਿੱਤਾ । 

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਗਗਨਦੀਪ ਸਿੰਘ ਐੱਸ. ਐੱਚ. ਓ. ਅਤੇ ਚੌਕੀ ਇੰਚਾਰਜ ਤੇਜਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਦੀ ਜਾਣਕਾਰੀ ਅਨੁਸਾਰ ਸਥਾਨਕ ਪੁਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਉਕਤ ਔਰਤ ਅਤੇ ਉਸਦੇ ਦੋ ਆਸ਼ਕ (ਕਾਤਲਾਂ), ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਪੁਤਰ ਪੂਰਨ ਸਿੰਘ ਵਾਸੀ ਭੁੱਲਰ ਬੇਟ ਨੂੰ ਗ੍ਰਿਫ਼ਤਾਰ ਕੀਤਾ ਸੀ, ਨੂੰ ਮਾਣਯੋਗ ਐੱਸ. ਡੀ. ਜੇ. ਐੱਮ. ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਕਿ ਅਦਾਲਤ ਵੱਲੋਂ ਦੋਸ਼ੀਆਂ ਦਾ 5 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Woman
  • murder
  • husband
  • court
  • lovers
  • 5 day remand
  • ਔਰਤ
  • ਕਤਲ
  • ਪਤੀ
  • ਅਦਾਲਤ
  • ਪ੍ਰੇਮੀ
  • 5 ਦਿਨ ਦਾ ਰਿਮਾਂਡ

ਪੰਜਾਬ ਦੀ ਸਿਆਸਤ 'ਚ ਸਿੱਧੂ ਦੀ ਵਾਪਸੀ! ਆਖ਼ ਗਏ ਵੱਡੀ ਗੱਲ

NEXT STORY

Stories You May Like

  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • challans issued to those violating traffic rules
      ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
    • raja warring statement
      ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
    • fir case
      23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • kewal singh dhillon
      ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ...
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • vikramjit sahney vice chairman
      ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ...
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +