Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    3:57:07 AM

  • 13 year old servant cheats owner of 50 lakh

    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ...

  • trump says iran has agreed to not have a nuclear weapon

    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • heatwave is starting to take its toll  temperatures have reached 40 degrees

    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਾਨ ਸਰਕਾਰ ਦਾ ਖੌਫ਼ : ਸਰਕਾਰੀ ਹਸਪਤਾਲ 'ਚ ਤਾਇਨਾਤ ਮਹਿਲਾ ਡਾਕਟਰ ਨੇ ਚੁੱਕਿਆ ਵੱਡਾ ਕਦਮ

PUNJAB News Punjabi(ਪੰਜਾਬ)

ਮਾਨ ਸਰਕਾਰ ਦਾ ਖੌਫ਼ : ਸਰਕਾਰੀ ਹਸਪਤਾਲ 'ਚ ਤਾਇਨਾਤ ਮਹਿਲਾ ਡਾਕਟਰ ਨੇ ਚੁੱਕਿਆ ਵੱਡਾ ਕਦਮ

  • Updated: 24 Mar, 2022 09:13 PM
Gurdaspur
women doctors resignation government hospital fatehgarh churian
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਫ਼ਤਿਹਗੜ੍ਹ ਚੂੜੀਆਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਗਾਇਨੋਕੋਲਾਜਿਸਟ ਡਾ. ਪ੍ਰਗਿਆ ਖਨੂਜਾ ਨੇ ਘਰੇਲੂ ਅਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਕਰਕੇ ਹਸਪਤਾਲ 'ਚ ਆਉਣ ਵਾਲੀਆਂ ਗਰਭਵਤੀ ਅਤੇ ਦੂਸਰੀਆਂ ਔਰਤਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਧਰ ਉਕਤ ਮਹਿਲਾ ਡਾਕਟਰ ਦਾ ਕਹਿਣਾ ਹੈ ਕਿ ਉਸ ਨੂੰ ਸਰਕਾਰ ਤੋਂ ਕੋਈ ਗਿਲਾ ਨਹੀਂ ਪਰ ਜੋ ਸਰਕਾਰੀ ਆਦੇਸ਼ ਦਿੱਤੇ ਜਾ ਰਹੇ ਹਨ, ਉਨ੍ਹਾਂ ਨਾਲ ਉਹ ਪੂਰੀ ਤਰ੍ਹਾਂ ਸਹਿਮਤ ਨਹੀਂ ਹੈ ਤੇ ਉਨ੍ਹਾਂ ਆਦੇਸ਼ਾਂ ਨੂੰ ਪੂਰਾ ਕਰਨ 'ਚ ਉਸ ਵੱਲੋਂ ਕੁਤਾਹੀ ਨਾ ਹੋਵੇ, ਇਸ ਡਰ ਤੋਂ ਉਸ ਨੇ ਅਸਤੀਫਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ

ਸਰਕਾਰੀ ਹਸਪਤਾਲ 'ਚ ਡਾ. ਪ੍ਰਗਿਆ ਦੇ ਕਮਰੇ ਨੂੰ ਤਾਲਾ ਲੱਗਾ ਹੋਇਆ ਹੈ ਅਤੇ ਮਰੀਜ਼ ਬਾਹਰ ਹੀ ਬੈਠ ਕੇ ਡਾਕਟਰ ਦਾ ਇੰਤਜ਼ਾਰ ਕਰ ਰਹੇ ਸਨ। ਉਧਰ ਸਰਕਾਰੀ ਨੌਕਰੀ ਤੋਂ ਆਪਣੇ ਅਸਤੀਫੇ ਤੋਂ ਬਾਅਦ ਡਾ. ਪ੍ਰਗਿਆ ਨੇ ਸਰਕਾਰੀ ਹਸਪਤਾਲ ਦੇ ਨੇੜੇ ਹੀ ਆਪਣੀ ਪ੍ਰਾਈਵੇਟ ਪ੍ਰੈਕਟਿਸ ਸ਼ੁਰੂ ਕਰ ਦਿੱਤੀ ਹੈ, ਜਿੱਥੇ ਅੱਜ ਮਰੀਜ਼ਾਂ ਦਾ ਤਾਂਤਾ ਲੱਗਾ ਰਿਹਾ। ਅਸਤੀਫਾ ਦੇ ਚੁੱਕੀ ਡਾ. ਪ੍ਰਗਿਆ ਦਾ ਕਹਿਣਾ ਹੈ ਕਿ ਕੁਝ ਘਰੇਲੂ ਕਾਰਨਾਂ ਕਰਕੇ ਉਨ੍ਹਾਂ ਸਰਕਾਰੀ ਨੌਕਰੀ ਤੋਂ ਅਸਤੀਫਾ ਦਿੱਤਾ ਹੈ ਅਤੇ ਭਵਿੱਖ ਵਿਚ ਉਹ ਆਪਣੀ ਪ੍ਰਾਈਵੇਟ ਪ੍ਰੈਕਟਿਸ ਹੀ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਆਦੇਸ਼ ਦਿੱਤੇ ਹਨ ਉਹ ਸਹੀ ਜ਼ਰੂਰ ਹਨ ਪਰ ਹੋਣਾ ਇਹ ਚਾਹੀਦਾ ਚਾਹੀਦਾ ਹੈ ਕਿ ਡਾਕਟਰਾਂ ਤੋਂ ਇਕ ਵਾਰ ਉਨ੍ਹਾਂ ਦੀਆਂ ਦਿੱਕਤਾਂ ਬਾਰੇ ਵੀ ਪੁੱਛਿਆ ਜਾਂਦਾ, ਹਸਪਤਾਲਾਂ 'ਚ ਦਵਾਈਆਂ ਅਤੇ ਹੋਰ ਜੋ ਕਮੀਆਂ ਹਨ, ਪਹਿਲਾਂ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਤੇ ਉਸ ਤੋਂ ਬਾਅਦ ਸਰਕਾਰੀ ਡਾਕਟਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਕਰੀਬੀ ਕਰਨ ਘੁਮਾਣ ਕੋਰਟ 'ਚ ਪੇਸ਼, ਜਾਣੋ ਪੂਰਾ ਮਾਮਲਾ

ਇਸ ਬਾਰੇ ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਡਾ. ਪ੍ਰਗਿਆ ਵੱਲੋਂ ਆਪਣੇ ਅਸਤੀਫੇ 'ਚ ਨਿੱਜੀ ਅਤੇ ਘਰੇਲੂ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਵਿਭਾਗ ਨੂੰ ਅਗਲੀ ਰਿਪੋਰਟ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾ. ਪ੍ਰਗਿਆ ਦੇ ਅਸਤੀਫੇ ਮਗਰੋਂ ਹਸਪਤਾਲ 'ਚ ਤਾਇਨਾਤ ਮਹਿਲਾ ਮੈਡੀਕਲ ਅਫ਼ਸਰਾਂ ਵੱਲੋਂ ਔਰਤਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਹਸਤਪਾਲ ਵਿਚ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਡਾਕਟਰਾਂ ਦੀ ਘਾਟ ਬਾਰੇ ਵੀ ਉਨ੍ਹਾਂ ਵੱਲੋਂ ਲਿਖ ਕੇ ਵਿਭਾਗ ਨੂੰ ਭੇਜਿਆ ਗਿਆ ਹੈ। ਡਾ. ਲਖਵਿੰਦਰ ਸਿੰਘ ਅਨੁਸਾਰ ਹੁਣ ਇਕ ਗਾਇਨੋਕੋਲਾਜਿਸਟ ਸਪੈਸ਼ਲਿਸਟ, ਮੈਡੀਕਲ ਸਪੈਸ਼ਲਿਸਟ ਅਤੇ ਸਰਜੀਕਲ ਸਪੈਸ਼ਲਿਸਟ ਡਾਕਟਰ ਦੀ ਹਸਪਤਾਲ ਵਿਚ ਮੁੱਖ ਤੌਰ 'ਤੇ ਘਾਟ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਗੰਭੀਰ ਵਿੱਤੀ ਸੰਕਟ 'ਚ ਪੰਜਾਬੀ ਯੂਨੀਵਰਸਿਟੀ, ਵਿਕਣ ਤੱਕ ਦੀ ਆ ਸਕਦੀ ਹੈ ਨੌਬਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Women Doctors
  • Resignation
  • Government Hospital
  • Fatehgarh Churian
  • ਮਹਿਲਾ ਡਾਕਟਰ
  • ਅਸਤੀਫਾ
  • ਸਰਕਾਰੀ ਹਸਪਤਾਲ
  • ਫ਼ਤਿਹਗੜ੍ਹ ਚੂੜੀਆਂ

ਪੰਜਾਬ ’ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ : ਹਰਪਾਲ ਚੀਮਾ

NEXT STORY

Stories You May Like

  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • now government doctors will not be able to do private practice
    ਹੁਣ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਣਗੇ ਸਰਕਾਰੀ ਡਾਕਟਰ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾ
  • parliament special session pm modi
    ਅੱਜ ਚੁੱਕਿਆ ਜਾਵੇਗਾ 'ਇਤਿਹਾਸਕ ਕਦਮ' ! ਸੰਸਦ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਵੱਡਾ ਬਿਆਨ
  • world famous singer enters drug rehab center
    ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ ਬਾਅਦ ਚੁੱਕਿਆ ਵੱਡਾ ਕਦਮ
  • pregnant woman  government hospital  mobile light  delivery
    ਸਰਕਾਰੀ ਹਸਪਤਾਲ ਦਾ ਹਾਲ ! ਮੋਬਾਈਲ ਦੀ ਲਾਈਟ ਜਗਾ ਕੇ ਕਰਵਾਈ ਗਈ ਔਰਤ ਦੀ ਡਿਲੀਵਰੀ
  • women  s reservation congress
    ਮਹਿਲਾ ਰਾਖਵੇਂਕਰਨ 'ਤੇ ਕੇਂਦਰ ਸਰਕਾਰ ਦਾ ਯੂ-ਟਰਨ, ਕਾਂਗਰਸ ਨੇ ਆਖੀ ਇਹ ਗੱਲ
  • private banks beat public sector banks in increasing deposit capital
    ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ ਸਰਕਾਰੀ ਬੈਂਕਾਂ ਨੂੰ ਪਛਾੜਿਆ
  • 9th grade student hangs herself after not getting admission in school
    ਸਕੂਲ 'ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
Trending
Ek Nazar
ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjabi man dies in dubai
      ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...
    • punjab weather forecast till april 20 rain and thunderstorm alert
      ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
    • major incident in muktsar sahib mahant murdered with sharp weapons
      ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ...
    • babasaheb ambedkar one of the great patriots of india  dr  krishan gopal
      ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
    • fraud in ludhiana
      ਸ਼ਗਨ ਦੇ ਪੈਸੇ ਜਮ੍ਹਾਂ ਕਰਾਉਣ ਆਏ ਬਜ਼ੁਰਗ ਨੂੰ ਮਦਦ ਦੇ ਬਹਾਨੇ ਲੁੱਟਿਆ
    • theft in gurdwara sahib
      ਚੋਰਾਂ ਨੇ ਗੁਰੂ ਘਰ ਵੀ ਨਹੀਂ ਬਖਸ਼ੇ! 2 ਗੁਰਦੁਆਰਿਆਂ 'ਚੋਂ ਗੋਲਕ ਤੋੜ ਕੇ ਕੀਤੀ...
    • man forgets bag in sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ...
    • human rights commission  ssp faridkot
      ਪੋਤੀ ਨੂੰ ਧੁੱਪੇ ਬੰਨ੍ਹਣ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਨੇ SSP ਤੋਂ...
    • long power cut in punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
    • attack on devotees
      ਡੇਰਾ ਬਾਬਾ ਰਾਮ ਸਿੰਘ ਨੈਣੇਵਾਲ ਵਿਖੇ ਸੇਵਾਦਾਰਾਂ ’ਤੇ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +