Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    11:09:25 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ

DOABA News Punjabi(ਦੋਆਬਾ)

ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ

  • Edited By Shivani Attri,
  • Updated: 03 Jun, 2023 02:23 PM
Jalandhar
women robbers standing late at night on the highway are targeting youth
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ)- ਦਿਹਾਤੀ ਅਤੇ ਸਿਟੀ ਅਧੀਨ ਆਉਂਦੇ ਹਾਈਵੇਅ ’ਤੇ ਇਲਾਕੇ ’ਚ ਲੁਟੇਰੀਆਂ ਔਰਤਾਂ ਇਨ੍ਹੀਂ ਦਿਨੀਂ ਸਰਗਰਮ ਹਨ। ਰਾਤ 10 ਵਜੇ ਤੋਂ ਬਾਅਦ ਇਹ ਲੁਟੇਰੀਆਂ ਔਰਤਾਂ ਸੁੰਨਸਾਨ ਜਗ੍ਹਾ ’ਤੇ ਖੜ੍ਹ ਕੇ ਲਿਫ਼ਟ ਮੰਗਦੀਆਂ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਹਸਪਤਾਲ ’ਚ ਦਾਖ਼ਲ ਹੋਣ ਬਾਰੇ ਦੱਸਦੀਆ ਹਨ, ਜਿਸ ਤੋਂ ਬਾਅਦ ਜਦ ਕਾਰ ਚਾਲਕ ਉਸ ਨੂੰ ਆਪਣੀ ਕਾਰ ’ਚ ਹਸਪਤਾਲ ਲੈ ਕੇ ਜਾਂਦਾ ਹੈ ਤਾਂ ਰਸਤੇ ’ਚ ਇਹ ਉਸ ਨੂੰ ਉਸੇ ਥਾਂ ’ਤੇ ਛੱਡ ਆਉਣ ਦੀ ਜ਼ਿੱਦ ਕਰਦੀਆਂ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਤੋਂ ਬਾਅਦ ਲੁਟੇਰੀਆਂ ਔਰਤਾਂ ਡਰਾਈਵਰ ਨੂੰ ਧਮਕੀ ਦਿੰਦਿਆਂ ਹਨ ਕਿ ਜੇਕਰ ਉਸ ਨੂੰ ਪੈਸੇ ਨਾ ਦਿੱਤੇ ਗਏ ਤਾਂ ਉਹ ਆਪਣੇ ਸਾਥੀਆਂ ਨੂੰ ਬੁਲਾ ਕੇ ਵੀਡੀਓ ਬਣਾ ਕੇ ਪੁਲਸ ਨੂੰ ਸ਼ਿਕਾਇਤ ਕਰਨਗੀਆਂ ਕਿ ਉਸ ਨਾਲ ਛੇੜਖਾਨੀ ਕੀਤੀ ਹੈ। ਇਸ ਡਰ ਕਾਰਨ ਕਈ ਨੌਜਵਾਨ ਪੈਸੇ ਦੇ ਕੇ ਆਪਣੀ ਜਾਨ ਬਚਾ ਲੈਂਦੇ ਹਨ। ਇਹ ਔਰਤਾਂ ਬਿਧੀਪੁਰ ਤੋਂ ਸੂਰਾਨੁੱਸੀ ਤੱਕ ਅਤੇ ਪਠਾਨਕੋਟ ਚੌਂਕ ਤੋਂ ਬਿਆਸ ਪਿੰਡ, ਫੋਕਲ ਪੁਆਇੰਟ ਤੋਂ ਲੈ ਕੇ ਲੰਮਾ ਪਿੰਡ ਚੌਂਕ ਤੱਕ ਹਾਈਵੇਅ ’ਤੇ ਖੜ੍ਹੀਆਂ ਵੇਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ-ਵਿਸ਼ੇਸ਼ ਇੰਟਰਵਿਊ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਤਿੰਨੋਂ ਔਰਤਾਂ ਨਸ਼ੇ ਕਰਨ ਦੀਆਂ ਆਦੀ ਹਨ
ਹਰ ਚੌਂਕ ਚੌਰਾਹੇ ’ਤੇ ਖੜ੍ਹੀਆਂ ਤਿੰਨੋਂ ਔਰਤਾਂ ਨਸ਼ੇ ਦੀਆਂ ਆਦੀ ਹਨ। ਉਨ੍ਹਾਂ ਦਾ ਨਿਸ਼ਾਨਾ ਨੌਜਵਾਨ ਲੜਕੇ ਹੁੰਦੇ ਹਨ, ਕਿਉਂਕਿ ਆਪਣੀ ਇੱਜ਼ਤ ਦੀ ਖ਼ਾਤਰ ਇਹ ਨੌਜਵਾਨ ਪੁਲਸ ਕੋਲ ਸ਼ਿਕਾਇਤ ਨਹੀਂ ਕਰਦੇ। ਪੀੜਤ ਨੌਜਵਾਨ ਨੇ ਦੱਸਿਆ ਕਿ ਮਕਸੂਦਾਂ ਚੌਂਕ ਕੋਲ ਇਕ ਔਰਤ, ਜੋਕਿ ਕੁਆਰੀ ਲੱਗ ਰਹੀ ਸੀ, ਖੜ੍ਹੀ ਸੀ, ਜਦੋਂ ਉਸ ਨੇ ਕਾਰ ਰੋਕ ਕੇ ਉਸ ਨਾਲ ਗੱਲ ਕੀਤੀ ਤਾਂ ਉਕਤ ਕੁੜੀ ਨੇ ਦੱਸਿਆ ਕਿ ਉਸ ਦੀ ਮਾਂ ਨਿੱਜੀ ਹਸਪਤਾਲ ’ਚ ਦਾਖ਼ਲ ਹੈ। ਉਸ ਦੇ ਇਲਾਜ ਲਈ ਪੈਸੇ ਨਹੀਂ ਹਨ ਅਤੇ ਉਹ ਆਪਣੀ ਮਾਂ ਨੂੰ ਮਿਲਣ ਜਾਣਾ ਚਾਹੁੰਦਾ ਹੈ। ਨੌਜਵਾਨ ਨੇ ਅੱਗੇ ਦੱਸਿਆ ਕਿ ਜਦੋਂ ਉਹ ਵਿਅਕਤੀ ਆਪਣੀ ਕਾਰ ’ਚ ਬੈਠ ਕੇ ਉਸ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਔਰਤ ਨੇ ਉਸ ਨੂੰ ਕਿਹਾ ਕਿ ਉਸ ਨੂੰ ਪੈਸਿਆਂ ਦੀ ਸਖ਼ਤ ਲੋੜ ਹੈ, ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਹ ਹੰਗਾਮਾ ਮਚਾ ਕੇ ਪੁਲਸ ਨੂੰ ਸ਼ਿਕਾਇਤ ਕਰੇਗੀ ਕਿ ਇਸ ਨੇ ਮੇਰੇ ਨਾਲ ਬਦਸਲੂਕੀ ਕੀਤੀ ਹੈ, ਜਿਸ ਦੇ ਡਰ ਕਾਰਨ ਮੁੰਡੇ ਨੇ ਉਸ ਔਰਤ ਨੂੰ 2200 ਦੇਣੇ ਪਏ।

ਨੌਜਵਾਨ ਆਪ ਫਸ ਰਹੇ ਨੇ ਇਸ ਜਾਲ ’ਚ
ਖ਼ੁਦ ਨੌਜਵਾਨ ਵੀ ਇਨ੍ਹਾਂ ਔਰਤਾਂ ਦਾ ਸ਼ਿਕਾਰ ਹੋ ਰਹੇ ਹਨ, ਕਿਉਂਕਿ ਜਦੋਂ ਇਹ ਔਰਤਾਂ ਹਾਈਵੇਅ ’ਤੇ ਖੜ੍ਹੀਆਂ ਹੋ ਕੇ ਇਸ਼ਾਰਾ ਕਰਦੀਆਂ ਹਨ ਤਾਂ ਨੌਜਵਾਨ ਉਨ੍ਹਾਂ ਨੂੰ ਆਪਣੀ ਗੱਡੀ ’ਚ ਬਿਠਾ ਲੈਂਦੇ ਹਨ, ਜਿਸ ਤੋਂ ਬਾਅਦ ਮਹਿਲਾ ਲੁਟੇਰਿਆਂ ਨੂੰ ਇਹ ਬਹਾਨਾ ਮਿਲ ਜਾਂਦਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਗੱਡੀ ’ਚ ਬਿਠਾਇਆ ਗਿਆ ਹੈ ਤਾਂ ਜੋ ਉਹ ਗਲਤ ਕੰਮ ਕਰ ਸਕਣ। ਨੌਜਵਾਨ ਨੇ ਨਾਂ ਨਾ ਛਾਪਣ ਦੀ ਗੱਲ ’ਚ ਦੱਸਿਆ ਕਿ ਉਸ ਨੇ ਨੂਰਪੁਰ ਦੇ ਬਾਹਰ ਹਾਈਵੇਅ ’ਤੇ ਔਰਤ ਨੂੰ ਲਿਫ਼ਟ ਦਿੱਤੀ, ਜਿਸ ਨੇ ਚੁੰਨੀ ਨਾਲ ਮੂੰਹ ਢੱਕਿਆ ਹੋਇਆ ਸੀ, ਜਦ ਉਸ ਨੇ ਉਕਤ ਔਰਤ ਨੂੰ ਪਠਾਨਕੋਟ ਚੌਂਕ ’ਤੇ ਛੱਡਣ ਲੱਗਾ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਪਰ ਉਕਤ ਔਰਤ ਨੂੰ ਕੋਈ ਪੈਸੇ ਨਹੀਂ ਦਿੱਤੇ। ਉਸ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਨ੍ਹਾਂ ਔਰਤਾਂ ਨੂੰ ਕਿਸੇ ਤਰ੍ਹਾਂ ਹਾਈਵੇਅ ਤੋਂ ਹਟਾਇਆ ਜਾਵੇ, ਕਿਉਂਕਿ ਇਹ ਔਰਤ ਹੋਣ ਦਾ ਫਾਇਦਾ ਉਠਾ ਕੇ ਲੋਕਾਂ ਨੂੰ ਲੁੱਟ ਰਹੀਆਂ ਹਨ, ਜੋਕਿ ਬਹੁਤ ਗਲਤ ਹੈ।

ਇਹ ਵੀ ਪੜ੍ਹੋ-  ਮਨੀ ਲਾਂਡਰਿੰਗ ਕੇਸ 'ਚ ਸੂਬੇ 'ਚ ਪਹਿਲੀ ਵਾਰ ਸੁਣਾਈ ਗਈ ਸਜ਼ਾ, ਜਲੰਧਰ ਦੀ ਅਦਾਲਤ ਦਾ ਫ਼ੈਸਲਾ

ਕਿਸੇ ਵੀ ਪੁਲਸ ਅਧਿਕਾਰੀ ਤੋਂ ਨਹੀਂ ਡਰਦੀਆਂ
ਜਦੋਂ ਇਨ੍ਹਾਂ ਔਰਤਾਂ ਦੇ ਹੱਥੋਂ ਲੁਟੇ ਨੌਜਵਾਨਾਂ ਨੇ ਉਨ੍ਹਾਂ ਦੀ ਸ਼ਿਕਾਇਤ ਪੁਲਸ ਅਧਿਕਾਰੀਆਂ ਨੂੰ ਕਰਨ ਦੀ ਗੱਲ ਕਹੀ ਤਾਂ ਇਨ੍ਹਾਂ ਮਹਿਲਾ ਲੁਟੇਰੀਆਂ ਨੇ ਅੱਗੇ ਕਿਹਾ ਕਿ ਜਿਸ ਅਧਿਕਾਰੀ ਨੇ ਉਨ੍ਹਾਂ ਨੂੰ ਜਾ ਕੇ ਦੱਸਣਾ ਹੈ। ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਇਸ ਦੇ ਉਲਟ ਪੁਲਸ ਤੁਹਾਡੇ ਖ਼ਿਲਾਫ਼ ਕਾਰਵਾਈ ਕਰੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਔਰਤਾਂ ਦਾ ਪੁਲਸ ਮੁਲਾਜ਼ਮਾਂ ਨਾਲ ਵੀ ਗਠਜੋੜ ਹੈ, ਜਿਸ ਕਰਕੇ ਉਹ ਸ਼ਰੇਆਮ ਇਹ ਧੰਦਾ ਕਰ ਰਹੀਆਂ ਹਨ ਅਤੇ ਨੌਜਵਾਨਾਂ ਦੀ ਲੁੱਟ-ਖਸੁੱਟ ਕਰ ਰਹੀਆਂ ਹਨ।

ਕੀ ਕਹਿੰਦੇ ਨੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਭੁੱਲਰ
ਦੂਜੇ ਪਾਸੇ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਹਾਲਤ ’ਚ ਜਲੰਧਰ ਦਿਹਾਤੀ ਦੇ ਏਰੀਏ ’ਚ ਅਜਿਹੀ ਸਥਿਤੀ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ, ਜਿਸ ਨਾਲ ਦਿਹਾਤੀ ਏਰੀਏ ਦਾ ਮਾਹੌਲ ਖ਼ਰਾਬ ਹੋਵੇ ਅਤੇ ਜਿਸ ਕਾਰਨ ਰਾਤ ਸਮੇਂ ਲੋਕ ਪ੍ਰੇਸ਼ਾਨ ਹੋਣ। ਉਨ੍ਹਾਂ ਕਿਹਾ ਜੇਕਰ ਇਹ ਤਿੰਨੋਂ ਔਰਤਾਂ ਹਾਈਵੇਅ ’ਤੇ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੰਦੀਆਂ ਹਨ ਅਤੇ ਕਿਸੇ ਨੂੰ ਲੁੱਟਦੀਆਂ ਹਨ ਤਾਂ ਉਹ ਆ ਕੇ ਸ਼ਿਕਾਇਤ ਕਰਨ ਉਕਤ ਸ਼ਿਕਾਇਤਕਰਤਾ ਦਾ ਨਾਂ ਗੁਪਤ ਰੱਖਿਆ ਜਾਵੇਗਾ ਅਤੇ ਉਕਤ ਔਰਤਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਉੱਜੜ ਰਹੇ ਕਈ ਘਰ: ਬਚਪਨ ’ਚ ਫਲਿਊਡ, ਜਵਾਨੀ ’ਚ ਚਿੱਟੇ ਦੀ ਰਾਹ ’ਤੇ ਨਸ਼ੇੜੀ ਬਣ ਰਿਹੈ ਭਵਿੱਖ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

 

  • Women
  • robbers
  • highway
  • ਹਾਈਵੇਅ
  • ਲੁਟੇਰੀਆਂ ਔਰਤਾਂ
  • ਨਿਸ਼ਾਨਾ
  • ਨੌਜਵਾਨ

ਵਾਰਡਬੰਦੀ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾ ਰਹੇ ਸਨ ‘ਆਪ’ ਆਗੂ

NEXT STORY

Stories You May Like

  • wedding  jewelry  bride  shopping  running
    ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ ਦੇ ਬਹਾਨੇ...
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • markets in nurpurbedi area remain closed during punjab bandh
      ਪੰਜਾਬ ਬੰਦ ਦੌਰਾਨ ਨੂਰਪੁਰਬੇਦੀ ਇਲਾਕੇ ਦੇ ਸਮੁੱਚੇ ਬਾਜ਼ਾਰ, ਪ੍ਰਾਈਵੇਟ ਅਦਾਰੇ ਤੇ...
    • dasuya city completely shut down during punjab bandh
      ਪੰਜਾਬ ਬੰਦ ਦੌਰਾਨ ਦਸੂਹਾ ਸ਼ਹਿਰ ਮੁਕੰਮਲ ਬੰਦ, ਬੱਸਾਂ ਬੰਦ, ਆਵਾਜਾਈ ਠੱਪ ਤੇ ਜਨ...
    • send parcels through railways from home rail parcel app launched
      ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
    • lohian patwari accused of taking bribe of rs 2 50 lakh
      ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • horrific accident on jalandhar jammu national highway husband and wife die
      ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
    • punjab bandh response in bhogpur  markets remain closed
      ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
    • groom stuck in traffic jam during punjab bandh in tanda
      ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ...
    • person arrested with liquor bottles
      ਸ਼ਰਾਬ ਦੀਆਂ ਬੋਤਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • punjab bandh has an impact on doaba buses closed jalandhar bus stand
      'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +