Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    10:03:49 PM

  • changing face of punjab politics clearly visible

    ਪੰਜਾਬ ਦੀ ਰਾਜਨੀਤੀ ਦਾ ਬਦਲਦਾ ਸਾਫ਼ ਨਜ਼ਰ ਆਉਂਦੈ...

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ’ਚ ਜ਼ਖਮੀ ਔਰਤ ਨੇ ਬਿਆਨ ਕੀਤਾ ਰੌਂਗਟੇ ਖੜ੍ਹੇ ਕਰਨ ਵਾਲਾ ਮੰਜ਼ਰ

PUNJAB News Punjabi(ਪੰਜਾਬ)

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ’ਚ ਜ਼ਖਮੀ ਔਰਤ ਨੇ ਬਿਆਨ ਕੀਤਾ ਰੌਂਗਟੇ ਖੜ੍ਹੇ ਕਰਨ ਵਾਲਾ ਮੰਜ਼ਰ

  • Edited By Anuradha,
  • Updated: 24 Dec, 2021 12:59 PM
Ludhiana
women were injured in the blast reported the incident
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ/ਬੇਰੀ) : ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ਦੇ ਬਾਥਰੂਮ ’ਚ ਹੋਏ ਬੰਬ ਧਮਾਕੇ ’ਚ ਕੋਲ ਹੀ ਫੋਟੋ ਸਟੇਟ ਦਾ ਕੰਮ ਕਰਨ ਵਾਲੀ ਸੰਦੀਪ ਕੌਰ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਦੇ ਨਾਲ ਹੀ ਅਦਾਲਤੀ ਰੂਮ ’ਚ ਤਰੀਕ ’ਤੇ ਆਈ ਸ਼ਰਨਜੀਤ ਕੌਰ ਅਤੇ ਉਸ ਦੀ ਭੈਣ ਵੀ ਜ਼ਖਮੀ ਹੋ ਗਈ ਸੀ। ਸੰਦੀਪ ਕੌਰ ਅਤੇ ਸ਼ਰਨਜੀਤ ਕੌਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦੋਂਕਿ ਉਸ ਦੀ ਭੈਣ ਮਾਮੂਲੀ ਜ਼ਖਮੀ ਹੋਈ। ਜ਼ਖਮੀ ਸੰਦੀਪ ਕੌਰ, ਸ਼ਰਨਜੀਤ ਕੌਰ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਸਾਰੀ ਘਟਨਾ ਸਬੰਧੀ ਦੱਸਿਆ। ਮੁੱਲਾਂਪੁਰ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਦੱਸਿਆ ਕਿ ਦੂਜੀ ਮੰਜ਼ਿਲ ਬਾਥਰੂਮ ਦੇ ਬਿਲਕੁਲ ਕੋਲ ਹੀ ਇਕ ਟੇਬਲ ’ਤੇ ਉਹ ਫੋਟੋ ਸਟੇਟ ਦੀ ਮਸ਼ੀਨ ਚਲਾਉਂਦੀ ਹੈ। ਉਹ ਕਾਫੀ ਸਾਲਾਂ ਤੋਂ ਕੋਰਟ ’ਚ ਕੰਮ ਕਰ ਰਹੀ ਹੈ। ਦੁਪਹਿਰ ਕਰੀਬ ਸਵਾ 12 ਵਜੇ ਉਹ ਕਿਸੇ ਗਾਹਕ ਦੀ ਕਾਪੀ ਕਰ ਰਹੀ ਸੀ। ਇਸ ਦੌਰਾਨ ਇਕਦਮ ਧਮਾਕਾ ਹੋਇਆ। ਉਸ ਨੂੰ ਕੁਝ ਵੀ ਸਮਝ ਨਹੀਂ ਆਇਆ ਅਤੇ ਕੁਝ ਮਲਬਾ ਉਸ ’ਤੇ ਆ ਕੇ ਡਿੱਗਾ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਕਦਮ ਆਲੇ-ਦੁਆਲੇ ਹਫੜਾ-ਦਫੜੀ ਮਚ ਗਈ ਸੀ, ਉਸ ਨੂੰ ਕੁਝ ਸਮਝ ਨਹੀਂ ਆ ਰਿਹਾ ਸੀ ਕਿ ਆਖਿਰ ਹੋਇਆ ਕੀ ਹੈ? ਕੁਝ ਸੈਕਿੰਡ ਬਾਅਦ ਹੀ ਉਸ ਦੀਆਂ ਅੱਖਾਂ ਅੱਗੇ ਹਨ੍ਹੇਰਾ ਛਾ ਗਿਆ ਅਤੇ ਉਹ ਬੇਹੋਸ਼ ਹੋ ਗਈ ਸੀ। ਜਦੋਂ ਹੋਸ਼ ਆਇਆ ਤਾਂ ਕੁਝ ਲੋਕ ਉਸ ਨੂੰ ਚੁੱਕ ਕੇ ਲਿਜਾ ਰਹੇ ਸਨ।

ਇਹ ਵੀ ਪੜ੍ਹੋ : ਤੁਸੀਂ ਉਹੀ ਕੱਟਦੇ ਹੋ, ਜੋ ਬੀਜਦੇ ਹੋ, ਹਰੀਸ਼ ਰਾਵਤ ’ਤੇ ਕੈਪਟਨ ਨੇ ਕੀਤੀ ਟਿੱਪਣੀ

ਇਸੇ ਤਰ੍ਹਾਂ ਮੁੰਡੀਆਂ ਇਲਾਕੇ ਤੋਂ ਆਈ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਸਿਵਲ ਕੋਰਟ ਦਾ ਕੋਈ ਕੇਸ ਸੀ। ਇਸ ਲਈ ਉਸੇ ਕੇਸ ਦੇ ਸਿਲਸਿਲੇ ’ਚ ਉਹ ਦੂਜੀ ਮੰਜ਼ਿਲ ’ਤੇ ਸਥਿਤ ਕੋਰਟ ’ਚ ਆਈ ਸੀ। ਜਿਉਂ ਹੀ ਕੋਰਟ ਰੂਮ ਦੇ ਕੋਲੋਂ ਗੁਜ਼ਰ ਰਹੀ ਸੀ ਤਾਂ ਅਚਾਨਕ ਧਮਾਕਾ ਹੋਇਆ। ਇੱਟਾਂ ਪੱਥਰ ਉਸ ਦੇ ਉੱਪਰ ਆ ਡਿੱਗੇ ਅਤੇ ਇਕਦਮ ਧੂੰਆਂ ਹੀ ਧੂੰਆਂ ਹੋ ਗਿਆ ਸੀ। ਸਿਰ ਅਤੇ ਨੱਕ ’ਤੇ ਸੱਟਾਂ ਲੱਗਣ ਕਾਰਨ ਉਹ ਘਬਰਾ ਗਈ ਅਤੇ ਬੇਹੋਸ਼ ਹੋ ਗਈ ਸੀ। ਕੁਝ ਦੇਰ ਬਾਅਦ ਲੋਕਾਂ ਨੇ ਉੁਸ ਨੂੰ ਚੁੱਕਿਆ ਅਤੇ ਬਾਹਰ ਲੈ ਕੇ ਆਏ ਸਨ। ਸ਼ਰਨਜੀਤ ਕੌਰ ਦਾ ਕਹਿਣਾ ਹੈ ਕਿ ਉਸ ਨੂੰ ਤਾਂ ਬਾਅਦ ’ਚ ਪਤਾ ਲੱਗਾ ਸੀ ਕਿ ਅਦਾਲਤ ਰੂਮ ’ਚ ਬੰਬ ਧਮਾਕਾ ਹੋਇਆ ਹੈ।

PunjabKesari

ਡਿਪਟੀ ਸੀ. ਐੱਮ. ਅਤੇ ਡੀ. ਜੀ. ਪੀ. ਜ਼ਖਮੀਆਂ ਦਾ ਹਾਲ ਜਾਣਨ ਪੁੱਜੇ
ਸਿਵਲ ਹਸਪਤਾਲ ’ਚ ਦਾਖਲ ਸੰਦੀਪ ਕੌਰ ਅਤੇ ਸ਼ਰਨਜੀਤ ਕੌਰ ਦਾ ਹਾਲ ਜਾਨਣ ਲਈ ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਸਿਵਲ ਹਸਪਤਾਲ ਪੁੱਜ ਕੇ ਜ਼ਖਮੀ ਸੰਦੀਪ ਕੌਰ ਅਤੇ ਸ਼ਰਨਜੀਤ ਕੌਰ ਦਾ ਹਾਲ ਜਾਣਿਆ। ਉਨ੍ਹਾਂ ਨੇ ਦੋਵੇਂ ਜ਼ਖਮੀਆਂ ਤੋਂ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਦੀ ਜਾਂਚ ਮਜੀਠੀਆ ਖਿਲਾਫ਼ FIR ਨਾਲ ਜੋੜ ਕੇ ਵੀ ਕੀਤੀ ਜਾ ਰਹੀ : ਮੁੱਖ ਮੰਤਰੀ ਚੰਨੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Bomb blast
  • injured
  • Ludhiana
  • ਬੰਬ ਧਮਾਕੇ
  • ਜ਼ਖਮੀ
  • ਲੁਧਿਆਣਾ

ਲੁਧਿਆਣਾ ਬੰਬ ਧਮਾਕੇ ਦੀ ਜਾਂਚ ਮਜੀਠੀਆ ਖਿਲਾਫ਼ FIR ਨਾਲ ਜੋੜ ਕੇ ਵੀ ਕੀਤੀ ਜਾ ਰਹੀ : ਮੁੱਖ ਮੰਤਰੀ ਚੰਨੀ

NEXT STORY

Stories You May Like

  • threat to blow up ludhiana mayor s office and diljit dosanjh s house with a bomb
    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • 4 and a half year old girl kidnapped in kurali
    ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ, ਰੌਂਗਟੇ ਖੜ੍ਹੇ ਕਰੇਗੀ ਵੀਡੀਓ
  • stray dogs severely injured a woman
    ਅਵਾਰਾ ਕੁੱਤਿਆਂ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਕੀਤਾ ਜ਼ਖ਼ਮੀ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • high court asaram surrender
    ਹਾਈ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਆਸਾਰਾਮ ਨੇ ਕੀਤਾ ਸਰੰਡਰ
  • twisha case reporting media  supreme court
    ਟਵਿਸ਼ਾ ਮਾਮਲੇ ਨਾਲ ਸਬੰਧਤ ਘਟਨਾਕ੍ਰਮ ਦੀ ਰਿਪੋਰਟਿੰਗ ਕਰਨ 'ਚ ਸੰਜਮ ਵਰਤੇ ਮੀਡੀਆ: ਸੁਪਰੀਮ ਕੋਰਟ
  • big on limit on filling petrol in bikes and cars
    ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +