Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:00:44 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

PUNJAB News Punjabi(ਪੰਜਾਬ)

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

  • Edited By Shivani Bassan,
  • Updated: 31 May, 2026 01:18 PM
Pathankot
work on ravi s dhussi dam incomplete
  • Share
    • Facebook
    • Tumblr
    • Linkedin
    • Twitter
  • Comment

ਬਮਿਆਲ(ਗੋਰਾਇਆ)- ਭਾਰਤ-ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਕਈ ਪਿੰਡਾਂ ਵਿੱਚ ਵੱਡੀ ਤਬਾਹੀ ਮਚਾਈ ਸੀ। ਬਲਾਕ ਨਰੋਟ ਜੈਮਲ ਸਿੰਘ ਦੇ ਅਨੇਕਾਂ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ ਸਨ। ਇਸ ਦੌਰਾਨ ਫਸਲਾਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਹੜ੍ਹਾਂ ਤੋਂ ਬਾਅਦ  ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਰਾਵੀ ਕੰਢੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਨਵੇਂ ਸੁਰੱਖਿਆ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਸਨ।  ਸਰਹੱਦੀ ਪਿੰਡ ਕੋਹਲੀਆਂ ਦਾ ਅੱਡਾ ਅਤੇ ਦਰਿਆ ਕਿਨਾਰੇ ਵਸਦਾ ਪਿੰਡ ਪੰਮਾ ਹੜ੍ਹਾਂ ਦੀ ਲਪੇਟ ਵਿੱਚ ਆਏ ਸਨ ਤਾਂ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਧੁੱਸੀ ਬੰਨ੍ਹ ਦਾ ਕੰਮ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਪਿੰਡਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ। ਹਾਲਾਂਕਿ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਧੁੱਸੀ ਬੰਨ੍ਹ ਦਾ ਕੰਮ ਸਿਰਫ਼ ਦੋ ਮਹੀਨੇ ਹੀ ਚੱਲਿਆ ਅਤੇ ਉਸ ਤੋਂ ਬਾਅਦ ਇੱਕ ਕੱਚਾ ਬੰਨ੍ਹ ਬਣਾ ਕੇ ਕੰਮ ਅਧੂਰਾ ਛੱਡ ਦਿੱਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕਈ ਥਾਵਾਂ 'ਤੇ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ

ਹੁਣ ਇੱਕ ਵਾਰ ਫਿਰ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਜਿਸ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੂੰ ਡਰ ਹੈ ਕਿ ਜੇਕਰ ਰਾਵੀ ਦਰਿਆ ਵਿੱਚ ਮੁੜ ਪਾਣੀ ਦਾ ਪੱਧਰ ਵਧਿਆ ਤਾਂ ਪਿਛਲੇ ਸਾਲ ਵਰਗੇ ਹਾਲਾਤ ਦੁਬਾਰਾ ਪੈਦਾ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਧੁੱਸੀ ਬੰਨ ਦਾ ਕੰਮ ਅਧੂਰਾ ਹੋਣ ਕਾਰਨ ਇਲਾਕੇ ਦੇ ਕਰੀਬ 40 ਪਿੰਡਾਂ 'ਤੇ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹਾਂ ਦੇ ਸੀਜ਼ਨ ਤੋਂ ਪਹਿਲਾਂ ਧੁੱਸੀ ਬੰਨ੍ਹਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਜਾਨ-ਮਾਲ, ਫਸਲਾਂ ਅਤੇ ਸੰਪਤੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Ravi Dhussi dam
  • 40 border villages
  • Punjab
  • ਰਾਵੀ ਧੁੱਸੀ ਡੈਮ
  • 40 ਸਰਹੱਦੀ ਪਿੰਡ
  • ਪੰਜਾਬ

ਪੰਜਾਬ: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • 40 police personnel in prayagraj sent to police lines
    ਪ੍ਰਯਾਗਰਾਜ ’ਚ 40 ਪੁਲਸ ਮੁਲਾਜ਼ਮ ਲਾਈਨ ਹਾਜ਼ਰ, ਜਾਣੋ ਮਾਮਲਾ
  • a major threat to the youth of punjab
    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ ਦੀ ਇਸ ਰਿਪੋਰਟ ਨੇ ਵਧਾਈ ਟੈਨਸ਼ਨ
  • expired vehicles
    ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ
  • china  s grip on travelers   travel  know which ones are under threat of ban
    ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ ਰਿਹਾ  Ban ਦਾ ਖ਼ਤਰਾ
  • unlimited data in a plan for just  40
    ਸਿਰਫ਼ 40 ਰੁਪਏ ਦੇ ਪਲਾਨ 'ਚ ਅਨਿਲਿਮਟਿਡ ਡਾਟਾ ! ਬਿਨਾਂ ਕਿਸੇ ਝੰਜਟ ਤੋਂ ਚਲਾਓ ਇੰਟਰਨੈੱਟ
  • harmeet sets 23 national and international records by walking 40 000 km
    40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ, ਗਿਨੀਜ਼ ਬੁੱਕ 'ਤੇ ਹੈ ਨਜ਼ਰ
  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +