Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:28:53 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT

PUNJAB News Punjabi(ਪੰਜਾਬ)

ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT

  • Edited By Babita,
  • Updated: 06 Aug, 2026 02:13 PM
Ludhiana-Khanna
work will be halted for 2 days in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਜੇਕਰ ਤੁਸੀਂ ਆਉਣ ਵਾਲੇ 2 ਦਿਨਾਂ ਦੌਰਾਨ ਕਿਸੇ ਸਰਕਾਰੀ ਕੰਮ ਦੇ ਸਿਲਸਿਲੇ ’ਚ ਸਰਕਾਰੀ ਦਫ਼ਤਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਰੁਕ ਜਾਓ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦਾ ਕਲੈਰੀਕਲ ਸਟਾਫ਼  3 ਦਿਨਾਂ ਦੀ ਹੜਤਾਲ ’ਤੇ ਚਲਾ ਗਿਆ ਹੈ, ਜਿਸ ਕਾਰਨ ਸੂਬੇ ਦੇ ਤਮਾਮ ਸਰਕਾਰੀ ਦਫ਼ਤਰਾਂ ’ਚ ਪ੍ਰਸ਼ਾਸਨਿਕ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ ਅਤੇ ਆਮ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਹੜਤਾਲ 5 ਅਗਸਤ ਤੋਂ ਸ਼ੁਰੂ ਹੋਈ ਸੀ, ਜੋ ਕਿ 7 ਅਗਸਤ ਤੱਕ ਚੱਲੇਗੀ। ਯੂਨੀਅਨ ਦੇ ਫ਼ੈਸਲੇ ਅਨੁਸਾਰ ਕਰਮਚਾਰੀਆਂ ਵੱਲੋਂ ਪਹਿਲੇ ਦੋ ਦਿਨ ਕਲਮ ਛੋੜ ਅਤੇ ਕੰਪਿਊਟਰ ਸ਼ਟਡਾਊਨ ਹੜਤਾਲ ਰੱਖੀ ਜਾਵੇਗੀ, ਜਦਕਿ ਤੀਜੇ ਦਿਨ ਸਾਰੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਕੂਚ ਕਰਨਗੇ। ਯੂਨੀਅਨ ਦੇ ਸੂਬਾ ਪ੍ਰਧਾਨ ਵਿੱਕੀ ਜੁਨੇਜਾ ਨੇ ਸਾਫ਼ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਬਕਾਇਆ ਅਤੇ ਜਾਇਜ਼ ਮੰਗਾਂ ਨੂੰ ਜਲਦ ਨਾ ਮੰਨਿਆ, ਤਾਂ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਅੱਗੇ ਵਧਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ

ਯੂਨੀਅਨ ਆਗੂਆਂ ਨੇ ਸਾਰੇ ਵਿਭਾਗਾਂ ਦੇ ਮਨਿਸਟੀਰੀਅਲ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਦਫ਼ਤਰ ’ਚ ਮੌਜੂਦ ਰਹਿ ਕੇ ਵੀ ਕੋਈ ਫ਼ਾਈਲ ਜਾਂ ਕੰਪਿਊਟਰ ਨਾਲ ਜੁੜਿਆ ਕੰਮ ਨਾ ਕੀਤਾ ਜਾਵੇ। ਹੜਤਾਲ ਨੂੰ 100 ਫ਼ੀਸਦੀ ਸਫ਼ਲ ਬਣਾਉਣ ਲਈ ਯੂਨੀਅਨ ਦੀਆਂ ਵਿਸ਼ੇਸ਼ ਟੀਮਾਂ ਦਫ਼ਤਰਾਂ ’ਚ ਅਚਨਚੇਤ ਨਿਰੀਖਣ ਕਰਨਗੀਆਂ। ਜੇਕਰ ਕੋਈ ਕਰਮਚਾਰੀ ਕੰਮ ਕਰਦਾ ਪਾਇਆ ਗਿਆ ਤਾਂ ਜੱਥੇਬੰਦੀ ਵੱਲੋਂ ਉਸ ਦਾ ਸਮਾਜਿਕ ਤੇ ਪ੍ਰਸ਼ਾਸਨਿਕ ਬਾਈਕਾਟ ਕੀਤਾ ਜਾਵੇਗਾ। ਅਫ਼ਸਰਾਂ ਦੀ ਫ਼ਾਈਲ ਮੂਵਮੈਂਟ ਪੂਰੀ ਤਰ੍ਹਾਂ ਕਲੈਰੀਕਲ ਸਟਾਫ਼ ’ਤੇ ਨਿਰਭਰ ਹੋਣ ਕਾਰਨ ਅਧਿਕਾਰੀਆਂ ਦਾ ਕੰਮਕਾਜ ਵੀ ਪ੍ਰਭਾਵਿਤ ਰਹੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ ਕੰਕਾਲ ਦੀ ਖੋਪੜੀ! ਅੱਧੀ ਰਾਤੀਂ ਪੈ ਗਿਆ ਰੌਲਾ ਤੇ ਫਿਰ...
ਜਾਣੋ ਕਿਹੜੀਆਂ-ਕਿਹੜੀਆਂ ਸੇਵਾਵਾਂ ’ਤੇ ਪਵੇਗਾ ਸਿੱਧਾ ਅਸਰ
ਜ਼ਮੀਨਾਂ ਦੀ ਰਜਿਸਟਰੀ, ਐੱਨ. ਓ. ਸੀ., ਇੰਤਕਾਲ ਅਤੇ ਜਾਤੀ, ਰਿਹਾਇਸ਼ ਅਤੇ ਆਮਦਨ ਸਰਟੀਫ਼ਿਕੇਟ ਵਰਗੇ ਸਾਰੇ ਕੰਮ ਠੱਪ ਰਹਿਣਗੇ। ਕੋਈ ਵੈਰੀਫ਼ਿਕੇਸ਼ਨ ਨਹੀਂ ਹੋਵੇਗੀ। ਟਰਾਂਸਪੋਰਟ ਵਿਭਾਗ ’ਚ ਆਰ. ਟੀ. ਓ. ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਦੇ ਹੜਤਾਲ ’ਤੇ ਰਹਿਣ ਨਾਲ ਡਰਾਈਵਿੰਗ ਲਾਇਸੈਂਸ, ਗੱਡੀਆਂ ਦੀ ਆਰ. ਸੀ. ਅਤੇ ਫ਼ਿੱਟਨੈੱਸ ਸਰਟੀਫ਼ਿਕੇਟ ਦਾ ਕੰਮ ਬੰਦ ਰਹੇਗਾ। ਸਰਕਾਰੀ ਕਰਮਚਾਰੀਆਂ ਦੇ ਮੈਡੀਕਲ ਬਿੱਲ ਕਲੀਅਰੈਂਸ, ਦਿਵਿਆਂਗ ਸਰਟੀਫ਼ਿਕੇਟ ਅਤੇ ਫ਼ੂਡ ਸੇਫ਼ਟੀ ਨਾਲ ਜੁੜੀਆਂ ਫ਼ਾਈਲਾਂ ਪੂਰੀ ਤਰ੍ਹਾਂ ਅਟਕੀਆਂ ਰਹਿਣਗੀਆਂ। ਹਾਲਾਂਕਿ ਸੇਵਾ ਕੇਂਦਰਾਂ ਦੇ ਕਾਊਂਟਰ ਖੁੱਲ੍ਹੇ ਰਹਿਣਗੇ ਅਤੇ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ ਪਰ ਸਬੰਧਿਤ ਵਿਭਾਗਾਂ ਦਾ ਸਟਾਫ਼ ਮੌਜੂਦ ਨਾ ਹੋਣ ਕਾਰਨ ਇਨ੍ਹਾਂ ਅਰਜ਼ੀਆਂ ਦੀ ਵੈਰੀਫ਼ਿਕੇਸ਼ਨ ਨਹੀਂ ਹੋ ਸਕੇਗੀ, ਜਿਸ ਨਾਲ ਪੈਂਡੈਂਸੀ ਦਾ ਅੰਬਾਰ ਲੱਗ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Punjab
  • Clerical Staff
  • Strike
  • People
  • ਪੰਜਾਬ
  • ਕਲੈਰੀਕਲ ਸਟਾਫ਼
  • ਹੜਤਾਲ
  • ਲੋਕ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ ਹੱਕ : ਸ਼ਵੇਤ ਮਲਿਕ

NEXT STORY

Stories You May Like

  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • drug licenses of 2 medical stores cancelled after serious irregularities found
    ਗੰਭੀਰ ਬੇਨਿਯਮੀਆਂ ਪਾਏ ਜਾਣ ’ਤੇ 2 ਮੈਡੀਕਲ ਸਟੋਰਾਂ ਦੇ ਡਰੱਗ ਲਾਇਸੈਂਸ ਰੱਦ
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • those who eat curd at night should be careful
    ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +