ਬੁਢਲਾਡਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪੰਜਾਬ ਬਚਾਓ ਰੈਲੀ ਹਲਕੇ ਬੁਢਲਾਡਾ ਦੀ 7 ਅਪ੍ਰੈਲ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਹਲਕਾ ਬੁਢਲਾਡਾ ਦੇ ਵਰਕਰਾਂ ਵੱਲੋਂ 30 ਮਾਰਚ ਨੂੰ ਸਥਾਨਕ ਗੁਰੂ ਤੇਗ ਬਹਾਦਰ ਗੁਰਦੁਆਰਾ ਵਿਖੇ ਮੀਟਿੰਗ ਸੱਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਕਰਮਜੀਤ ਸਿੰਘ ਮਾਘੀ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਿਕਵਰੀ ਏਜੰਟਾਂ ਤੋਂ ਬਚਦਿਆਂ ਕਾਰ ਸਰਹਿੰਦ ਨਹਿਰ 'ਚ ਡਿੱਗੀ, ਸ਼ੀਸ਼ਾ ਤੋੜ ਚਾਲਕ ਨੇ ਬਚਾਈ ਜਾਨ
ਉਨ੍ਹਾਂ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਅਤੇ ਹਿਤੇਸ਼ੀਆਂ ਅਤੇ ਮਿੱਤਰ-ਦੋਸਤਾਂ ਨੂੰ ਅਪੀਲ ਕੀਤੀ ਕਿ ਉਹ 30 ਮਾਰਚ ਦੀ ਵਰਕਰ ਮੀਟਿੰਗ ਵਿੱਚ ਪਹੁੰਚ ਕੇ ਵਿਚਾਰ ਸਾਂਝੇ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
NEXT STORY