Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:11:36 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

PUNJAB News Punjabi(ਪੰਜਾਬ)

ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

  • Edited By Rajwinder Kaur,
  • Updated: 02 Mar, 2026 07:39 AM
Punjab
world famous astrologer scary prediction
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ) - ਵਿਸ਼ਵ ਪ੍ਰਸਿੱਧ ਜੋਤਸ਼ੀ ਪੰਡਿਤ ਅਜੈ ਭਾਂਬੀ ਨੇ ਮੌਜੂਦਾ ਵਿਸ਼ਵ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਨੀਆ ਵਿਚ ਵਧ ਰਿਹਾ ਫੌਜੀ ਤਣਾਅ ਸਿਰਫ਼ ਘਟਨਾਵਾਂ ਨਹੀਂ ਹਨ, ਸਗੋਂ ਗ੍ਰਹਿਆਂ ਦੀ ਵਿਸ਼ੇਸ਼ ਸਥਿਤੀ ਦਾ ਸੰਕੇਤ ਹਨ। ਉਨ੍ਹਾਂ ਕਿਹਾ ਕਿ ਬ੍ਰਹਿਸਪਤੀ (ਗੁਰੂ) ਦੇ ਵੱਕਰੀ ਹੋਣ ਕਾਰਨ ਉਹ ਮਨੁੱਖਤਾ ਦੀ ਰੱਖਿਆ ਕਰਨ ਦੀ ਆਪਣੀ ਆਮ ਭੂਮਿਕਾ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਨਿਭਾ ਪਾ ਰਿਹਾ, ਜਿਸ ਕਾਰਨ ਵਿਸ਼ਵ ਪੱਧਰ ’ਤੇ ਸੰਘਰਸ਼ ਅਤੇ ਅਸਥਿਰਤਾ ਵਧਣ ਦੀ ਸੰਭਾਵਨਾ ਬਣ ਰਹੀ ਹੈ।

ਇਹ ਵੀ ਪੜ੍ਹੋ - ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ

ਭਾਂਬੀ ਨੇ ਕਿਹਾ ਕਿ ਆਉਣ ਵਾਲੇ ਸਾਲ ਵਿਚ ਸ਼ਨੀ ਗ੍ਰਹਿ ਆਪਣੀ ਨੀਚ ਰਾਸ਼ੀ ਮੇਖ ਵਿਚ ਪ੍ਰਵੇਸ਼ ਕਰੇਗਾ, ਜੋ ਕਿ ਅਗਨੀ ਤੱਤ ਦੀ ਰਾਸ਼ੀ ਮੰਨੀ ਜਾਂਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼ਨੀ ਦਾ ਲੱਗਭਗ ਢਾਈ ਸਾਲ ਤੱਕ ਮੇਖ ਰਾਸ਼ੀ ਵਿਚ ਰਹਿਣਾ ਵਿਸ਼ਵ ਸ਼ਾਂਤੀ ਲਈ ਚੁਣੌਤੀਪੂਰਨ ਸਮਾਂ ਸਾਬਤ ਹੋ ਸਕਦਾ ਹੈ। ਇਸ ਮਿਆਦ ਵਿਚ ਦੇਸ਼ਾਂ ਵਿਚਾਲੇ ਟਕਰਾਅ, ਫੌਜੀ ਗਤੀਵਿਧੀਆਂ ਅਤੇ ਸਿਆਸੀ ਅਸਥਿਰਤਾ ਵਧਣ ਦਾ ਖਦਸ਼ਾ ਰਹੇਗਾ, ਇਸ ਲਈ ਵਿਸ਼ਵ ਲੀਡਰਸ਼ਿਪ ਨੂੰ ਸੰਜਮ ਅਤੇ ਕੂਟਨੀਤੀ ਦਾ ਰਸਤਾ ਅਪਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ - ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ ਸੁੱਟੀ ਲਾਸ਼

ਉਨ੍ਹਾਂ ਮੌਜੂਦਾ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦਾ ਵੀ ਪ੍ਰਸ਼ਨ ਕੁੰਡਲੀ ਦੇ ਅਨੁਸਾਰ ਵਿਸ਼ਲੇਸ਼ਣ ਕਰਦਿਆਂ ਕਿਹਾ ਕਿ ਦਿੱਲੀ ਵਿਚ 1 ਮਾਰਚ ਨੂੰ ਸ਼ਾਮ 6:34 ਵਜੇ ਸਿੰਘ ਲਗਨ ਉਦਿਤ ਹੋ ਰਿਹਾ ਹੈ ਅਤੇ 5 ਪ੍ਰਮੁੱਖ ਗ੍ਰਹਿ ਸੱਤਵੇਂ ਘਰ ਵਿਚ ਸਥਿਤ ਹਨ। ਜੋਤਿਸ਼ ਦੇ ਨਜ਼ਰੀਏ ਤੋਂ ਸੱਤਵਾਂ ਘਰ ਈਰਾਨ ਦੀ ਪ੍ਰਤੀਨਿਧਤਾ ਕਰਦਾ ਹੈ, ਜੋ ਇਸ ਸਮੇਂ ਕਮਜ਼ੋਰ ਸਥਿਤੀ ਵਿਚ ਦਿਖਾਈ ਦੇ ਰਿਹਾ ਹੈ। ਇਸ ਕਾਰਨ ਅਮਰੀਕਾ ਸਮਰਥਿਤ ਸ਼ਕਤੀਆਂ ਵੱਲੋਂ ਈਰਾਨ ’ਤੇ ਦਬਾਅ ਅਤੇ ਹਮਲਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਜੈ ਭਾਂਬੀ ਅਨੁਸਾਰ ਗੋਚਰ ਵਿਚ ਵਰਤਮਾਨ ਵਿਚ ਮੰਗਲ ਅਤੇ ਰਾਹੂ ਦੀ ਯੁਤੀ (ਮਿਲਾਪ) ਨੂੰ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ, ਜੋ ਜੰਗ, ਫੌਜੀ ਸਰਗਰਮੀਆਂ ਅਤੇ ਅਚਾਨਕ ਤਣਾਅ ਵਧਣ ਦੇ ਸੰਕੇਤ ਦਿੰਦੀ ਹੈ।

ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਇਸ ਦੇ ਨਾਲ ਹੀ ਸੂਰਜ, ਬੁੱਧ ਅਤੇ ਸ਼ੁੱਕਰ ਵੀ ਕੁੰਭ ਰਾਸ਼ੀ ਵਿਚ ਹਨ; ਗ੍ਰਹਿਆਂ ਦੀ ਇਹ ਸਥਿਤੀ ਦੇਸ਼ਾਂ ਵਿਚਾਲੇ ਮਤਭੇਦ ਅਤੇ ਰਣਨੀਤਿਕ ਮੁਕਾਬਲੇਬਾਜ਼ੀ ਨੂੰ ਵਧਾ ਸਕਦੀ ਹੈ। ਜੋਤਿਸ਼ ਗਣਨਾਵਾਂ ਅਨੁਸਾਰ ਆਉਣ ਵਾਲੀ 15 ਮਾਰਚ ਨੂੰ ਸੂਰਜ ਦੇ ਰਾਸ਼ੀ ਪਰਿਵਰਤਨ (ਸੰਕ੍ਰਾਂਤੀ) ਦੌਰਾਨ ਸ਼ਨੀ ਦੇ ਪ੍ਰਭਾਵ ਖੇਤਰ ਵਿਚ ਪ੍ਰਵੇਸ਼ ਨਾਲ ਸਿਆਸੀ ਅਤੇ ਫੌਜੀ ਪੱਧਰ ’ਤੇ ਸਖ਼ਤੀ ਵਧਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 2 ਅਪ੍ਰੈਲ 2026 ਨੂੰ ਮੰਗਲ ਦੇ ਵੀ ਇਸੇ ਖੇਤਰ ਵਿਚ ਪ੍ਰਵੇਸ਼ ਕਰਨ ਨਾਲ ਤਣਾਅ ਹੋਰ ਡੂੰਘਾ ਹੋਣ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਵਿਸ਼ਵ ਪੱਧਰ ’ਤੇ ਟਕਰਾਅ ਦੀ ਸਥਿਤੀ ਲੰਬੀ ਖਿੱਚ ਸਕਦੀ ਹੈ।

ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • World famous astrologer
  • Scary Prediction
  • world wars
  • faced
  • Planets
  • ਵਿਸ਼ਵ ਪ੍ਰਸਿੱਧ ਜੋਤਸ਼ੀ
  • ਜੰਗਾਂ

ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ ਚੁੱਕ ਕਬਜ਼ੇ 'ਚ ਲੈ ਲਈ ਅੱਧਸੜੀ ਲਾਸ਼

NEXT STORY

Stories You May Like

  • weather update  rain  imd  country  states
    ਅੱਜ ਪਵੇਗਾ ਮੀਂਹ ! ਦੇਸ਼ ਦੇ ਕਈ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • protests
    ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
  • finance minister nirmala sitharaman faces protests had to cancel her speech
    ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਰਨਾ ਪਿਆ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ, ਰੋਕਣਾ ਪਿਆ ਆਪਣਾ ਭਾਸ਼ਣ
  • punjab weather rain in punjab windstorms
    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
  • heavy rain alert  rain 5 days imd
    25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • imd  rain  weather update  storm
    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +