Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:06:12 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਸ਼ਵ ਕਬੱਡੀ ਕੱਪ: ਯੂ. ਐੱਸ. ਏ. ਨੇ ਕੀਨੀਆ ਨੂੰ ਵੱਡੇ ਫਰਕ ਨਾਲ ਹਰਾਇਆ

PUNJAB News Punjabi(ਪੰਜਾਬ)

ਵਿਸ਼ਵ ਕਬੱਡੀ ਕੱਪ: ਯੂ. ਐੱਸ. ਏ. ਨੇ ਕੀਨੀਆ ਨੂੰ ਵੱਡੇ ਫਰਕ ਨਾਲ ਹਰਾਇਆ

  • Updated: 05 Dec, 2019 02:08 PM
Jalandhar
world kabaddi cup 2019 usa vs kenya
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ: (ਬਲਵਿੰਦਰ) — ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਕਰਵਾਇਆ ਜਾ ਰਿਹਾ ਹੈ। ਅੱਜ ਬਠਿੰਡੇ ਦੇ ਸਪੋਰਟਸ ਸਟੇਡੀਅਮ 'ਚ ਪਹਿਲਾ ਮੈਚ ਯੂ. ਐੱਸ. ਏ ਅਤੇ ਕੀਨੀਆ ਵਿਚਾਲੇ ਖੇਡਿਆ ਗਿਆ, ਜਿੱਥੇ ਯੂ. ਐੱਸ. ਏ. ਦੀ ਟੀਮ ਨੇ ਕੀਨੀਆ ਨੂੰ 19 ਅੰਕਾਂ ਦੇ ਫਰਕ ਨਾਲ ਹਰਾ ਦਿੱਤਾ। ਯੂ. ਐੱਸ. ਏ. ਦੀ ਟੀਮ ਨੇ 50 ਅੰਕ ਅਤੇ ਕੀਨੀਆ ਨੇ 31 ਅੰਕ ਹਾਸਲ ਕੀਤੇ ਸਨ। ਵਿਸ਼ਵ ਕਬੱਡੀ ਕੱਪ 'ਚ ਪਹਿਲੀ ਵਾਰ ਸ਼ਿਰਕਤ ਕਰ ਰਹੀ ਕੀਨੀਆ ਦੀ ਟੀਮ ਨੇ ਇਸ ਮੈਚ 'ਚ ਆਪਣੇ ਪ੍ਰਦਰਸ਼ਨ ਨਾਲ ਸਾਰਿਆ ਦਾ ਦਿਲ ਜਿੱਤ ਲਿਆ। ਇਸ ਮੈਚ 'ਚ ਕੀਨੀਆ ਦੀ ਟੀਮ ਦਾ ਰੈਂਬੋ ਨਾਂ ਦਾ ਖਿਡਾਰੀ ਆਪਣੀ ਖੇਡ ਨਾਲ ਮਸ਼ਹੂਰ ਹੋਇਆ ਅਤੇ ਦਰਸ਼ਕਾਂ ਨੇ ਇਸ ਮੈਚ 'ਚ ਰੱਜ ਕੇ ਸਪੋਰਟ ਕੀਤੀ।
PunjabKesariਇਸ ਮੈਚ 'ਚ ਦੋਵਾਂ ਟੀਮਾਂ ਨੇ ਜ਼ੋਰਦਾਰ ਸ਼ੁਰੂਆਤ ਕੀਤੀ। ਮੈਚ ਦੀ ਸ਼ੁਰੂਆਤ 'ਚ 'ਹੀ ਯੂ. ਐੱਸ. ਏ. ਨੇ ਕੀਨੀਆ ਖਿਲਾਫ 3-1 ਦੀ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਕੀਨੀਆ ਨੇ ਵੀ ਆਪਣਾ ਜ਼ੋਰ ਦਿਖਾਇਆ ਅਤੇ ਯੂ. ਐੱਸ. ਏ. ਨੂੰ ਸਖਤ ਟੱਕਰ ਦੇਣ ਦੀ ਪੂਰੀ ਕੋਸ਼ਿਸ਼ ਕੀਤੀ। ਵਾਟਰ ਬ੍ਰੇਕ ਤੱਕ ਯੂ. ਐੱਸ. ਏ. ਨੇ ਕੀਨੀਆ ਖਿਲਾਫ ਚੰਗੀ ਬੜ੍ਹਤ ਬਣਾਉਂਦੇ ਹੋਏ ਆਪਣੇ ਖਾਤੇ 'ਚ 12 ਅੰਕ ਜੋੜੇ ਅਤੇ ਕੀਨੀਆ ਨੇ ਆਪਣੇ 8 ਅੰਕ ਹਾਸਲ ਕੀਤੇ। ਵਾਟਰ ਬ੍ਰੇਕ ਤੋਂ ਬਾਅਦ ਵੀ ਯੂ. ਐੱਸ. ਏ. ਆਪਣੀ ਲੈਅ ਬਰਕਰਾਰ ਰੱਖੀ। ਕੀਨੀਆ ਨੇ ਵੀ ਅੰਕਾ ਦੇ ਫਰਕ ਨੂੰ ਘੱਟ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਮੈਚ ਦੇ ਹਾਫ ਟਾਈਮ ਤਕ 15 ਅੰਕ ਜੋੜੇ। ਅਮਰੀਕਾ ਦੀ ਟੀਮ ਨੇ ਆਫ ਟਾਈਮ ਤੱਕ 25 ਅੰਕਾਂ ਨਾਲ ਇਸ ਮੈਚ 'ਚ ਅੱਗੇ ਰਹੀ।PunjabKesariPunjabKesari ਹਾਫ ਟਾਈਮ ਤੋਂ ਬਾਅਦ ਦੋਵੇਂ ਟੀਮਾਂ ਇਕ ਵਾਰ ਫਿਰ ਮੈਦਾਨ 'ਤੇ ਆਹਣੇ ਸਾਹਮਣੇ ਹੋਈਆ। ਹਾਫ ਟਾਈਮ ਤੋਂ ਬਾਅਦ ਯੂ. ਐੱਸ. ਏ. ਦੀ ਟੀਮ ਨੇ ਆਪਣੀ ਖੇਡ 'ਚ ਤੇਜ਼ੀ ਲਿਆਉਂਦੇ ਹੋਏ ਕੀਨੀਆ ਖਿਲਾਫ ਲਗਾਤਾਰ ਅੰਕ ਜੋੜੇ ਅਤੇ ਵੱਡੀ 40-24 ਅੰਕਾਂ ਨਾਲ ਵੱਡੀ ਬੜ੍ਹਤ ਹਾਸਲ ਕਰ ਮੈਚ 'ਤੇ ਮਜ਼ਬੂਤ ਫੜ੍ਹ ਬਣਾ ਲਈ। ਇਸ ਦੌਰਾਨ ਮੈਚ 'ਚ ਇਕ ਦਰਦਨਾਕ ਘਟਨਾ ਵਾਪਰੀ ਜਿਸ ਕਰਕੇ ਕੁਝ ਸਮੇਂ ਲਈ ਮੈਚ ਰੋਕ ਦਿੱਤਾ ਗਿਆ। ਦਰਅਸਲ ਮੈਚ 'ਚ ਕੀਨੀਆ ਦੇ ਰੈਂਬੋ ਨਾਂ ਦੇ ਖਿਡਾਰੀ ਦਾ ਸਿਰ ਜ਼ਮੀਨ 'ਤੇ ਜ਼ੋਰ ਨਾਲ ਵੱਜਿਆ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਬਾਅਦ 'ਚ ਉਸ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ। ਇਸ ਘਟਨਾ ਤੋਂ ਬਾਅਦ ਮੈਚ ਦੁਬਾਰਾ ਸ਼ੁਰੂ ਹੋਇਆ ਅਤੇ ਕੀਨੀਆਈ ਟੀਮ ਨੇ ਮੈਚ 'ਚ ਵਾਪਸੀ ਕਰਨ ਲਈ ਕੁਝ ਅੰਕ ਆਪਣੇ ਖਾਤੇ 'ਚ ਜੋੜੇ ਪਰ ਉਹ ਮੈਚ 'ਚ ਅੰਕਾਂ ਦੇ ਇਸ ਫਰਕ ਨੂੰ ਘੱਟ ਕਰਨ 'ਚ ਨਾਕਾਮਯਾਬ ਰਹੀ। ਆਖਿਰ 'ਚ ਯੂ. ਐੱਸ. ਏ. ਨੇ ਕੀਨੀਆ 'ਤੇ 50-31 ਅੰਕਾ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ।PunjabKesariPunjabKesari

ਅੱਜ ਵਿਸ਼ਵ ਕਬੱਡੀ ਕੱਪ ਦਾ ਆਗਾਜ਼ ਬੜੀ ਹੀ ਧੂਮ ਧਾਮ ਨਾਲ ਸਪੋਰਟਸ ਸਟੇਡੀਅਮ ਬਠਿੰਡੇ ਵਿਖੇ ਗੁਬਾਰੇ ਛੱਡ ਕੇ ਕੀਤਾ ਗਿਆ। ਇਸ ਇਸ ਖਾਸ ਮੌਕੇ 'ਤੇ ਡੀ. ਸੀ. ਸ਼੍ਰੀ ਨਿਵਾਸਨ, ਕਾਂਗਰਸ ਪ੍ਰੈਜ਼ੀਡੈਂਟ ਅਰੁਣ ਵਧਾਵਨ ਅਤੇ ਚੇਅਰਮੈਨ ਆਈ. ਐੱਮ. ਪੀ. ਟਰਸਟ ਦੇ ਕੇ.ਕੇ ਅਗਰਵਾਲ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ। PunjabKesariਬੀਤੇ ਦਿਨ ਗੁਰੂਹਰਸਹਾਏ ਵਿਖੇ ਤਿੰਨ ਮੁਕਾਬਲੇ ਖੇਡੇ ਗਏ। ਪਹਿਲਾ ਮੁਕਾਬਲਾ ਭਾਰਤ ਅਤੇ ਸ਼੍ਰੀਲੰਕਾ ਟੀਮਾਂ ਵਿਚਾਲੇ ਖੇਡਿਆ ਗਿਆ ਜਿਸ ਵਿਚ ਭਾਰਤ ਨੇ 63 ਅਤੇ ਸ਼੍ਰੀਲੰਕਾ ਸਿਰਫ 22 ਅੰਕ ਹੀ ਹਾਸਲ ਕਰ ਸਕੀ ਅਤੇ ਭਾਰਤ ਨੇ ਵੱਡੇ ਫਰਕ ਨਾਲ ਮੈਚ ਆਪਣੇ ਨਾਂ ਕੀਤਾ। ਇਸ ਤੋਂ ਬਾਅਦ ਦੂਜਾ ਮੈਚ ਇੰਗਲੈਂਡ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ। ਇਸ ਮੈਚ ਵਿਚ ਇੰਗਲੈਂਡ ਨੇ ਆਸਟਰੇਲੀਆ ਨੂੰ 44-33 ਅੰਕਾਂ ਨਾਲ ਹਰਾ ਦਿੱਤਾ। ਤੀਜਾ ਤੇ ਆਖਰੀ ਮੈਚ ਨਿਊਜ਼ੀਲੈਂਡ ਅਤੇ ਕੈਨੇਡਾ ਵਿਚਾਲੇ ਖੇਡਿਆ ਗਿਆ। ਇਸ ਮੈਚ 'ਚ ਕੈਨੇਡਾ ਨੇ 43 ਅੰਕ ਅਤੇ ਨਿਊਜ਼ੀਲੈਂਡ 34 ਅੰਕ ਹਾਸਲ ਕੀਤੇ ਸਨ ।ਜਿਥੇ ਕੈਨੇਡਾ ਦੇ ਨਿਊਜ਼ੀਲੈਂਡ ਨੂੰ 9 ਅੰਕਾਂ ਦੇ ਫਰਕ ਨਾਲ ਹਰਾ ਕੇ ਇਸ ਮੈਚ 'ਚ ਜਿੱਤ ਦਰਜ ਕੀਤੀ। 

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।

  • Government of Punjab
  • World Kabaddi Cup 2019
  • Bathinda
  • USA
  • Kenya
  • ਪੰਜਾਬ ਸਰਕਾਰ
  • ਵਿਸ਼ਵ ਕਬੱਡੀ ਕੱਪ 2019
  • ਬਠਿੰਡਾ
  • ਅਮਰੀਕਾ
  • ਕੀਨੀਆ

ਹਾਈ ਕੋਰਟ ਵੱਲੋਂ 3 ਹਫ਼ਤੇ 'ਚ ਟਰਾਂਸਫਰ ਪਾਲਿਸੀ ਮੁਤਾਬਕ ਕੰਮ ਕਰਨ ਦੇ ਆਦੇਸ਼

NEXT STORY

Stories You May Like

  • asian games  india reaches final after defeating sri lanka
    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ ਪੁੱਜਾ ਭਾਰਤ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • major food crisis worldwide in the coming months
    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜਤਾਈ ਗੰਭੀਰ ਚਿੰਤਾ
  • irani cup    rest of india   wins title
    ਈਰਾਨੀ ਕੱਪ : 'ਸ਼ੇਸ਼ ਭਾਰਤ' ਨੇ ਜੰਮੂ-ਕਸ਼ਮੀਰ ਨੂੰ 167 ਦੌੜਾਂ ਨਾਲ ਹਰਾ ਕੇ ਜਿੱਤਿਆ ਖਿਤਾਬ
  • indian men  s kabaddi team reaches semi finals
    ਚੀਨੀ ਤਾਈਪੇ ਨੂੰ ਹਰਾ ਕੇ ਭਾਰਤੀ ਪੁਰਸ਼ ਕਬੱਡੀ ਟੀਮ ਸੈਮੀਫਾਈਨਲ 'ਚ ਪੁੱਜੀ
  • women  s la liga  barcelona defeated real madrid 7 0
    ਮਹਿਲਾ ਲਾ ਲੀਗਾ : ਬਾਰਸੀਲੋਨਾ ਨੇ ਰਿਆਲ ਮੈਡਰਿਡ ਨੂੰ 7-0 ਨਾਲ ਹਰਾਇਆ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +