Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:09:48 AM

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ...

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵਿਸ਼ਵ ਕਬੱਡੀ ਕੱਪ : ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਵੱਡੇ ਫਰਕ ਨਾਲ ਹਰਾਇਆ

PUNJAB News Punjabi(ਪੰਜਾਬ)

ਵਿਸ਼ਵ ਕਬੱਡੀ ਕੱਪ : ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਵੱਡੇ ਫਰਕ ਨਾਲ ਹਰਾਇਆ

  • Updated: 06 Dec, 2019 05:12 PM
Patiala
world kabaddi cup patiala teams
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ—  (ਰਾਜੇਸ਼ ਬਲਜਿੰਦਰ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਟੂਰਨਾਮੈਂਟ-2019 ਦਾ ਮੈਚ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਂਊਂਡ ਵਿਖੇ ਕਰਵਾਇਆ ਗਿਆ। ਜਿੱਥੇ ਸ਼੍ਰੀਲੰਕਾ-ਆਸਟ੍ਰੇਲੀਆ ਮੁਕਾਬਲੇ ਦੌਰਾਨ ਆਸਟਰੇਲੀਆ ਦੀ ਟੀਮ ਨੇ ਸ਼੍ਰੀਲੰਕਾ ਦੀ ਟੀਮ ਦੇ ਖਿਲਾਫ 50-36 ਅੰਕਾਂ ਦਾ ਸਕੋਰ ਬਣਾਇਆ। ਇਸ ਤਰ੍ਹਾਂ ਆਸਟਰੇਲੀਆ ਨੇ ਸ਼੍ਰੀਲੰਕਾ ਖਿਲਾਫ 16 ਅੰਕਾਂ ਦੇ ਫਰਕ ਨਾਲ ਮੈਚ ਜਿੱਤ ਲਿਆ ਹੈ।
PunjabKesari
ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਸ਼ੁਤਰਾਣਾ ਦੇ ਵਿਧਾਇਕ ਸ੍ਰੀ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ, ਟੂਰਨਾਮੈਂਟ ਦੇ ਡਾਇਰੈਕਟਰ ਸ. ਤੇਜਿੰਦਰ ਸਿੰਘ ਮਿੱਡੂਖੇੜਾ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ. ਆਰ. ਟੀ. ਸੀ. ਦੇ ਚੇਅਰਮੈਨ ਸ੍ਰੀ ਕੇ. ਕੇ. ਸ਼ਰਮਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਲੈਫ. ਜਨਰਲ (ਰਿਟਾ.) ਜੇ.ਐਸ. ਚੀਮਾ, ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ ਮੌਜੂਦ ਸਨ।
PunjabKesari
ਇਸ ਮੌਕੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਵੀਂ ਖੇਡ ਨੀਤੀ-2018 ਬਣਾਈ ਜਿਸ ਤਹਿਤ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ, ਨਕਦ ਪੁਰਸਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਦਿੱਤੇ ਗਏ ਹਨ। ਜਦੋਂਕਿ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਕੌਮਾਂਤਰੀ ਕਬੱਡੀ ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

  • World Kabaddi Cup
  • Patiala
  • Teams
  • ਵਿਸ਼ਵ ਕਬੱਡੀ ਕੱਪ
  • ਪਟਿਆਲਾ
  • ਧਾਕੜ ਟੀਮਾਂ

ਕੈਨੇਡਾ 'ਚ ਵਾਪਰੇ ਹਾਦਸੇ ਦੌਰਾਨ 1 ਪੰਜਾਬੀ ਨੌਜਵਾਨ ਦੀ ਮੌਤ, 2 ਜ਼ਖਮੀ

NEXT STORY

Stories You May Like

  • indian women  s team defeats syria 2 0
    ਭਾਰਤੀ ਮਹਿਲਾ ਟੀਮ ਨੇ ਸੀਰੀਆ ਨੂੰ 2-0 ਨਾਲ ਹਰਾਇਆ, ਅੰਡਰ-17 ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਦੇ ਨੇੜੇ
  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • baroda hand goa crushing defeat by an innings and 135 runs
    ਬੜੌਦਾ ਨੇ ਗੋਆ ਨੂੰ ਪਾਰੀ ਅਤੇ 135 ਦੌੜਾਂ ਨਾਲ ਹਰਾਇਆ
  • irani cup    rest of india   wins title
    ਈਰਾਨੀ ਕੱਪ : 'ਸ਼ੇਸ਼ ਭਾਰਤ' ਨੇ ਜੰਮੂ-ਕਸ਼ਮੀਰ ਨੂੰ 167 ਦੌੜਾਂ ਨਾਲ ਹਰਾ ਕੇ ਜਿੱਤਿਆ ਖਿਤਾਬ
  • gujarat defeated odisha by 10 wickets
    ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
  • australia defeated south africa by 214 runs
    ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ ਹਰਾਇਆ
  • half centuries from farhan and sadaqat  pakistan defeats sri lanka
    ਫਰਹਾਨ ਅਤੇ ਸਦਾਕਤ ਦੇ ਅਰਧ ਸੈਂਕੜੇ, ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਹਰਾਇਆ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +