Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    8:48:32 AM

  • domestic lpg cylinder becomes expensive by rs 60

    ਆਮ ਜਨਤਾ ਨੂੰ ਵੱਡਾ ਝਟਕਾ! ਘਰੇਲੂ LPG ਸਿਲੰਡਰ 60...

  • punjab police officers

    ਪੰਜਾਬ 'ਚ ਵੱਡੀ ਵਾਰਦਾਤ: ਪੁਲਸ ਕਰਮਚਾਰੀ ਦਾ...

  • kuwait cuts oil production as storage fills up

    ਤੇਲ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ; ਬ੍ਰੈਂਟ ਕਰੂਡ...

  • social media banned for children under 13

    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਲ਼ਮੀ ਯੋਗ ਦਿਹਾੜੇ ’ਤੇ ਵਿਸ਼ੇਸ਼ : ਜਾਣੋ ਪੁਰਾਤਨ ਸਮੇਂ ਤੋਂ ਚਲੇ ਆ ਰਹੇ ਯੋਗ ਅਭਿਆਸ ਦੀ ਮਹੱਤਤਾ

PUNJAB News Punjabi(ਪੰਜਾਬ)

ਆਲ਼ਮੀ ਯੋਗ ਦਿਹਾੜੇ ’ਤੇ ਵਿਸ਼ੇਸ਼ : ਜਾਣੋ ਪੁਰਾਤਨ ਸਮੇਂ ਤੋਂ ਚਲੇ ਆ ਰਹੇ ਯੋਗ ਅਭਿਆਸ ਦੀ ਮਹੱਤਤਾ

  • Edited By Rajwinder Kaur,
  • Updated: 21 Jun, 2021 09:24 AM
Jalandhar
world yoga day ancient time yoga practice significance
  • Share
    • Facebook
    • Tumblr
    • Linkedin
    • Twitter
  • Comment

ਬੇਸ਼ਕ 98 ਫੀਸਦੀ ਲੋਕਾਂ ਦਾ ਕਹਿਣਾ ਹੈ ਕਿ ਯੋਗ ਚੰਗੀ ਸਿਹਤ ਦਾ ਰਾਜ ਹੈ। ਭਾਰਤ ਵਿੱਚ ਪੁਰਾਤਨ ਸਮੇਂ ਤੋਂ ਹੀ ਯੋਗ ਅਭਿਆਸ ਦੀ ਕਾਫੀ ਮਹੱਤਤਾ ਰਹੀ ਹੈ। ਭਾਰਤੀ ਯੋਗ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਇਸ ਲਈ ਹਰੇਕ ਸਾਲ ਹਜ਼ਾਰਾਂ ਵਿਅਕਤੀ ਵਿਦੇਸ਼ਾਂ ਤੋਂ ਯੋਗ ਅਭਿਆਸ ਲਈ ਆਉਂਦੇ ਹਨ। US 'ਚ ਪਿਛਲੇ 5 ਸਾਲਾਂ ਵਿਚ ਯੋਗ ਇੰਡਸਟਰੀ 'ਚ 87 ਫ਼ੀਸਦੀ ਦਾ ਇਜ਼ਾਫਾ ਹੋਇਆ ਹੈ। ਉੱਥੇ ਹੀ ਜਾਪਾਨ ਨੇ ਇਸ ਖੇਤਰ ਵਿੱਚ ਵੱਖਰਾ ਰਿਕਾਰਡ ਕਾਇਮ ਕੀਤਾ ਹੈ। ਜਪਾਨ ਵਿੱਚ ਪਿਛਲੇ ਪੰਜ ਸਾਲਾਂ ਵਿਚ ਇਸ ਧੰਦੇ ਵਿੱਚ 413 ਫੀਸਦ ਵਾਧਾ ਦਰਜ ਕੀਤਾ ਗਿਆ ਹੈ। ਭਾਰਤੀ ਬਾਜ਼ਾਰ ਵਿੱਚ ਇਸਦਾ 85 ਹਜ਼ਾਰ ਕਰੋੜ ਤੋਂ ਵਧੇਰੇ ਦਾ ਧੰਦਾ ਹੈ। ਇਸ ਇੰਡਸਟਰੀ ਤਹਿਤ ਭਾਰਤ 'ਚ ਆਯੁਰਵੈਦਾ ਰਿਸੋਰਟ, ਹੋਲੀਡੇ ਕੈਂਪ, ਕਾਰਪੋਰੇਟ ਟ੍ਰੇਨਿੰਗ ਆਦਿ ਹੇਠ 850 ਬਿਲੀਅਨ ਦਾ ਵਪਾਰ ਚਲ ਰਿਹਾ ਹੈ। ਅੰਤਰਰਾਸ਼ਟਰੀ ਯੋਗਾ ਫੈਡਰੇਸ਼ਨ ਮੁਤਾਬਕ ਪ੍ਰਤੀਦਿਨ 30 ਮਿਲੀਅਨ ਲੋਕ ਯੋਗ ਅਭਿਆਸ ਕਰਦੇ ਹਨ। 2014 ਤੋਂ ਇਸਦਾ ਬਜ਼ਾਰ ਵਿਚ ਜੂਨ-ਜੁਲਾਈ ਤੋਂ 40 ਫੀਸਦੀ ਦਾ ਰਿਕਾਰਡ ਵਾਧਾ ਹਰੇਕ ਸਾਲ ਦਰਜ ਕੀਤਾ ਜਾਂਦਾ ਹੈ।

ਗਿੰਨੀਜ਼ ਬੁੱਕ ਰਿਕਾਰਡ : 
21 ਜੂਨ 2018 ਨੂੰ ਰਾਜਸਥਾਨ ਦੇ ਕੋਟਾ 'ਚ ਲਗਭਗ ਡੇਢ ਲੱਖ ਤੋਂ ਵਧੇਰੇ ਲੋਕਾਂ ਨੇ ਯੋਗਾ ਕੈਂਪ ਵਿੱਚ ਭਾਗ ਲੈ ਕੇ ਗਿਨੀਜ਼-ਬੁੱਕ ਵਿੱਚ ਰਿਕਾਰਡ ਦਰਜ ਕਰਵਾਇਆ। ਇਸ ਤੋਂ ਪਹਿਲਾਂ ਇਹ ਰਿਕਾਰਡ ਮੈਸੂਰ ਦੇ ਨਾਂ ਸੀ। ਜਿੱਥੇ ਸਾਲ 2017 'ਚ 55,524 ਲੋਕਾਂ ਨੇ ਯੋਗਾ ਕੈਂਪ ਵਿੱਚ ਭਾਗ ਲੈ ਕੇ ਰਿਕਾਰਡ ਕਾਇਮ ਕੀਤਾ ਸੀ।

ਸਾਲ 2012 ਦੀ ਇੱਕ ਰਿਪੋਰਟ ਮੁਤਾਬਕ ਭਾਰਤ 'ਚ 5 ਲੱਖ ਯੋਗ ਗੁਰੂਆਂ ਦੀ ਲੋੜ ਹੈ। ਭਾਰਤ 'ਚ ਮਹਿਜ਼ ਦੋ ਲੱਖ ਯੋਗ ਗੁਰੂ ਹਨ। ਇੱਕ ਹੋਰ ਰਿਪੋਰਟ ਮੁਤਾਬਕ ਵਿਸ਼ਵ ਭਰ 'ਚ 200 ਮਿਲੀਅਨ ਯੋਗ ਗੁਰੂ ਹਨ, ਜਿਨ੍ਹਾਂ 'ਚ ਅੱਧੇ ਤੋਂ ਜ਼ਿਆਦਾ ਭਾਰਤੀ ਮੌਜੂਦ ਹਨ। ਇਕੱਲੇ ਚੀਨ 'ਚ 3000 ਯੋਗ ਗੁਰੂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਭਾਰਤ 'ਚ ਪ੍ਰਸਿੱਧ ਯੋਗ ਗੁਰੂ :

ਬੀ.ਕੇ.ਐੱਸ ਲਿੰਗਰ
ਤਿਰੁਮਾਲਾਈ ਕ੍ਰਿਸ਼ਨਾਮਅਚਾਰਿਆ ਨੂੰ ਅਜੋਕੇ ਯੋਗ ਦਾ ਪਿਤਾਮਾ ਕਿਹਾ ਜਾਂਦਾ ਹੈ, ਜੋ ਵੀਹਵੀਂ ਸਦੀ ਦੇ ਸਭ ਤੋਂ ਵਧੇਰੇ ਪ੍ਰਭਾਵਿਤ ਯੋਗ ਗੁਰੂ ਰਹੇ ਹਨ। ਭਾਰਤ 'ਚ "ਵਿਨਯਾਸਾ" ਅਤੇ "ਹਠ ਯੋਗ" ਬਾਰੇ ਉਨ੍ਹਾਂ ਨੇ ਲੋਕਾਂ ਨੂੰ ਜਾਣੂ ਕਰਵਾਇਆ।

ਬੀ.ਕੇ.ਐੱਸ ਲਿੰਗਰ ਪ੍ਰਸਿੱਧ ਯੋਗ ਗੁਰੂ ਤਿਰੁਮਾਲਾਈ ਕ੍ਰਿਸ਼ਨਾਮਅਚਾਰਿਆ ਦੇ ਚੇਲੇ ਹੋਏ ਹਨ। ਵਿਦੇਸ਼ਾਂ 'ਚ ਯੋਗ ਸਾਧਨਾ ਦਾ ਪ੍ਰਚਾਰ ਕਰਨ ਲਈ ਇਨ੍ਹਾਂ ਦੀ ਵੱਡੀ ਭੂਮਿਕਾ ਰਹੀ ਹੈ। ਬਚਪਨ ਤੋਂ ਯੋਗ ਗੁਰੂ ਲਿੰਗਰ ਨੂੰ ਕਈ ਬੀਮਾਰੀਆਂ ਨੇ ਘੇਰ ਲਿਆ ਸੀ। ਜਿਸ ਕਾਰਨ ਉਹ ਕਾਫੀ ਕਮਜ਼ੋਰ ਸਨ। ਫਿਰ ਉਨ੍ਹਾਂ ਯੋਗ ਸਾਧਨਾ ਵੱਲ ਰੁਖ਼ ਕਰ ਲਿਆ। ਉਨ੍ਹਾਂ ਪਤੰਜਲੀ ਯੋਗ ਨੂੰ ਨਵੇਂ ਸਿਰੇ ਤੋਂ ਪ੍ਰਭਾਸ਼ਿਤ ਕੀਤਾ। ਪਚੱਨਵੇਂ ਸਾਲ ਦੀ ਉਮਰ 'ਚ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਪਰ ਉਸ ਉਮਰ 'ਚ ਵੀ ਉਹ ਅੱਧਾ ਘੰਟਾ ਸੀਰਸ ਆਸਣ ਕਰਨ ਦੀ ਸਮਰੱਥਾ ਰੱਖਦੇ ਸਨ।

ਬਿਕਰਮ ਗੁਰੂ
ਬਿਕਰਮ ਗੁਰੂ ਦਾ ਜਨਮ 1944 'ਚ ਹੋਇਆ। ਉਹ ਬਿਕਰਮ ਯੋਗ ਦੇ ਸੰਸਥਾਪਕ ਹਨ। ਜਿਨ੍ਹਾਂ ਨੇ "ਹੌਟ ਯੋਗਾ" ਬਾਰੇ ਜਾਣੂ ਕਰਵਾਇਆ। ਦਰਅਸਲ, ਇਸ ਵਿਧੀ 'ਚ 40 ਡਿਗਰੀ ਸੈਲਸੀਅਸ ਤਾਪਮਾਨ 'ਚ ਯੋਗ ਅਭਿਆਸ ਕੀਤਾ ਜਾਂਦਾ ਹੈ। ਜੋ ਕੇ US 'ਚ ਕਾਫੀ ਪ੍ਰਸਿੱਧ ਹੋਇਆ ਅਤੇ ਇਸਤੋਂ ਬਾਅਦ ਪੂਰੇ ਪੱਛਮ 'ਚ ਲੋਕਪ੍ਰਿਅਤਾ ਹਾਸਲ ਕੀਤੀ। ਸਾਲ 2017 ਵਿੱਚ ਬਿਕਰਮ ਗੁਰੂ 'ਤੇ ਜਿਣਸੀ ਸ਼ੋਸ਼ਣ ਅਤੇ ਨਸਲੀ ਘੱਟ ਗਿਣਤੀਆਂ ਪ੍ਰਤੀ ਵਿਤਕਰੇ ਦੇ ਦੋਸ਼ ਲਗਾਏ ਗਏ। ਅਦਾਲਤੀ ਕੇਸ ਦੌਰਾਨ ਉਸ ਨੂੰ ਸੱਤ ਮਿਲੀਅਨ ਡਾਲਰ ਦੀ ਰਾਸ਼ੀ ਦਾ ਜੁਰਮਾਨਾ ਕੀਤਾ ਗਿਆ। , ਜਿਸ ਨੂੰ ਬਿਨਾਂ ਅਦਾ ਕੀਤੇ ਉਹ ਭਾਰਤ ਭੱਜ ਆਇਆ।

ਬਾਬਾ ਰਾਮਦੇਵ
ਯੋਗ ਗੁਰੂ ਬਾਬਾ ਰਾਮਦੇਵ ਦੇ ਆਉਣ ਤੋਂ ਬਾਅਦ ਭਾਰਤ 'ਚ ਯੋਗ ਅਭਿਆਸ ਇਕ ਵਾਰ ਤੋਂ ਮੁੱਖ ਧਾਰਾ 'ਚ ਆ ਗਿਆ। ਆਮ ਪਰਿਵਾਰਾਂ 'ਚ ਸਵੇਰ ਦੀ ਸ਼ੁਰੂਆਤ ਯੋਗ ਅਭਿਆਸ ਤੋਂ ਬਾਅਦ ਹੋਣ‌ ਲੱਗੀ। ਰਾਮਦੇਵ ਹੁਣ ਤੱਕ ਦੇਸ਼-ਵਿਦੇਸ਼ ਚ ਕਰੋੜਾਂ ਲੋਕਾਂ ਨੂੰ ਯੋਗ ਸਿਖਾ ਚੁੱਕੇ ਹਨ। ਬਾਬਾ ਰਾਮਦੇਵ ਦਾ ਸੰਕਲਪ ਹੈ ਕਿ ਪੂਰਾ ਦੇਸ਼ ਸਿਹਤਮੰਦ ਹੋਵੇ, ਜਿਸ ਤਹਿਤ ਹੁਣ ਉਨ੍ਹਾਂ ਨੇ ਸੈਨਾ ਦੇ ਜਵਾਨਾਂ ਨੂੰ ਵੀ ਯੋਗ ਸਿਖਾਉਣਾ ਸ਼ੁਰੂ ਕੀਤਾ ਹੈ। ਇਸ ਦੀ ਸ਼ੁਰੂਆਤ ਜੈਸਲਮੇਰ 'ਚ ਜਵਾਨਾਂ ਨੂੰ ਯੋਗ ਸਿਖਾਉਣ ਦੇ ਨਾਲ ਕੀਤੀ। ਯੋਗ ਸਾਧਨਾ ਦੇ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਦੇ ਲਈ ਬਾਬਾ ਰਾਮਦੇਵ ਨੂੰ ਅਪ੍ਰੈਲ 2010 'ਚ ਪੂਨੇ ਦੀ ਡੀ.ਵਾਈ. ਪਾਟਿਲ ਯੂਨੀਵਰਸਿਟੀ ਦੁਆਰਾ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਨਵਾਜ਼ਿਆ ਗਿਆ।

  • World Yoga Day
  • Ancient Time
  • Yoga Practice
  • Significance
  • ਆਲ਼ਮੀ ਯੋਗ ਦਿਹਾੜੇ
  • ਪੁਰਾਤਨ ਸਮੇਂ
  • ਯੋਗ ਅਭਿਆਸ
  • ਮਹੱਤਤਾ

ਦਾਰਾਪੁਰ ’ਚ ਦੋ ਧਿਰਾਂ ਦਾ ਝਗੜਾ ਮੁਕਾਉਣ ਪਹੁੰਚੀ ਪੁਲਸ ’ਤੇ ਹਮਲਾ, ASI ਸਣੇ 4 ਜ਼ਖਮੀ

NEXT STORY

Stories You May Like

  • today saturday evening  rare yoga  rashifal luck 6 planets
    ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • zodiac signs
    15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ 'ਤ੍ਰਿਗ੍ਰਹੀ ਯੋਗ'
  • today is going to be a great day for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
  • march trigrahi yoga will bring miraculous changes
    ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ ਚਮਤਕਾਰੀ ਬਦਲਾਅ
  • a yoga of 5 planets will be formed in aquarius
    ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ ਰਾਸ਼ੀਆਂ ਲਈ ਚੌਕਸ ਰਹਿਣ ਦਾ ਸਮਾਂ
  • khamenei  s son not fit to be iran  s leader
    ਖਮੇਨੇਈ ਦਾ ਪੁੱਤਰ ਈਰਾਨ ਦਾ ਨੇਤਾ ਬਣਨ ਦੇ ਯੋਗ ਨਹੀਂ; ਸੁਪਰੀਮ ਲੀਡਰ ਚੁਣਨ 'ਚ ਮੇਰੀ ਰਾਏ ਜ਼ਰੂਰੀ: ਟਰੰਪ
  • atm users should be careful
    ਸਾਵਧਾਨ! ATM ਕਾਰਡ ਦੀ ਸਮਝੋ ਮਹੱਤਤਾ, ਨਾ ਕਰੋ ਅਜਿਹੀਆਂ ਗਲਤੀਆਂ ਨਹੀਂ ਤਾਂ ਹੋ ਸਕਦੈ...
  • robber arrested in ludhiana
    ਲੁਧਿਆਣੇ 'ਚ ਇਕ ਹੋਰ ਕਾਰੋਬਾਰੀ 'ਤੇ ਹਮਲਾ! ਦਿਨ-ਦਿਹਾੜੇ ਦੁਕਾਨ 'ਚ ਆ ਵੜੇ ਲੁਟੇਰੇ, ਲੋਕਾਂ ਨੇ ਕੀਤਾ ਕਾਬੂ
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia raises big questions against aap government
      'ਪੰਜਾਬੀਓ ਜੇ ਅੱਜ ਨਾ ਜਾਗੇ ਤਾਂ...', ਬਿਕਰਮ ਮਜੀਠੀਆ ਨੇ 'ਆਪ' ਸਰਕਾਰ...
    • commercial gas cylinder prices surge
      ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖਾੜੀ ਦੇਸ਼ਾਂ ਦੀ ਜੰਗ ਦਾ...
    • family members stage dharna after sarpanch s murder
      ਸਰਪੰਚ ਦੇ ਕਤਲ ਮਗਰੋਂ ਪਰਿਵਾਰਕ ਮੈਂਬਰਾਂ ਨੇ ਲਾਇਆ ਧਰਨਾ, ਵਿਧਾਇਕ 'ਤੇ ਪਰਚਾ ਦਰਜ...
    • the government should account for past promises
      ਨਵਾਂ ਬਜਟ ਪੇਸ਼ ਕਰਨ ਤੋਂ ਪਹਿਲਾਂ ਪਿਛਲੇ ਵਾਅਦਿਆਂ ਦਾ ਹਿਸਾਬ ਦੇਵੇ ਮਾਨ ਸਰਕਾਰ:...
    • dozens of leaders  including former deputy mayor  join congress
      ਪਟਿਆਲਾ ’ਚ ਮੋਤੀ ਮਹਿਲ ਨੂੰ ਝਟਕਾ ! ਸਾਬਕਾ ਡਿਪਟੀ ਮੇਅਰ ਸਮੇਤ ਦਰਜਨਾਂ ਆਗੂ...
    • punjab long pwercut
      ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • new twist in the case of nancy grewal murdered in canada
      ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
    • punjab vidhan sabha session
      ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
    • new twist in moga sarpanch happy murder case
      ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ...
    • majithia s sharp questions in the sarpanch murder case
      'ਕੀ ਆਮ ਆਦਮੀ ਪਾਰਟੀ ਲਈ ਕਾਨੂੰਨ ਵੱਖਰਾ ਹੈ'? ਸਰਪੰਚ ਕਤਲ ਮਾਮਲੇ 'ਚ ਮਜੀਠੀਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +