Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:37:43 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PGI ਦੇ ਨਵੇਂ ਮਰੀਜ਼ਾਂ ਲਈ ਚਿੰਤਾ ਭਰੀ ਖ਼ਬਰ, ਨਹੀਂ ਹੋਵੇਗਾ ਇਲਾਜ

PUNJAB News Punjabi(ਪੰਜਾਬ)

PGI ਦੇ ਨਵੇਂ ਮਰੀਜ਼ਾਂ ਲਈ ਚਿੰਤਾ ਭਰੀ ਖ਼ਬਰ, ਨਹੀਂ ਹੋਵੇਗਾ ਇਲਾਜ

  • Edited By Babita,
  • Updated: 13 Oct, 2024 09:50 AM
Chandigarh
worrying news for new pgi patients
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਪੀ. ਜੀ. ਆਈ. ’ਚ ਇਲਾਜ ਕਰਵਾਉਣ ਲਈ ਆਉਣ ਵਾਲੇ ਨਵੇਂ ਮਰੀਜ਼ਾਂ ਨੂੰ ਇਕ ਵਾਰ ਫਿਰ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਸਲ ’ਚ ਆਊਟਸੋਰਸ ਹਸਪਤਾਲ ਅਟੈਂਡੈਂਟ ਤੇ ਸਫ਼ਾਈ ਕਾਮਿਆਂ ਦੀ ਹੜਤਾਲ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਹੈ। ਹੁਣ ਹੜਤਾਲ ਦੇ ਮੱਦੇਨਜ਼ਰ ਓ. ਪੀ. ਡੀ. ’ਚ ਸੋਮਵਾਰ ਤੋਂ ਨਵੇਂ ਮਰੀਜ਼ਾਂ ਦੇ ਕਾਰਡ ਨਹੀਂ ਬਣਾਏ ਜਾਣਗੇ। ਦਾਖ਼ਲ ਮਰੀਜ਼ਾਂ ਤੇ ਐਮਰਜੈਂਸੀ ’ਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ, ਇਸ ਲਈ ਯੋਜਨਾ ਤਿਆਰ ਕੀਤੀ ਹੈ। ਪੀ. ਜੀ. ਆਈ. ਨੇ ਸ਼ਨੀਵਾਰ ਨੂੰ ਬਿਆਨ ਜਾਰੀ ਕੀਤਾ ਕਿ ਓ. ਪੀ. ਡੀ. ’ਚ ਨਵੇਂ ਮਰੀਜ਼ਾਂ ਦੇ ਕਾਰਡ ਨਹੀਂ ਬਣਾਏ ਜਾਣਗੇ। ਸਿਰਫ਼ ਪੁਰਾਣੇ ਫਾਲੋਅੱਪ ਕੇਸ ਹੀ ਦੇਖੇ ਜਾਣਗੇ। ਆਨਲਾਈਨ ਰਜਿਸਟ੍ਰੇਸ਼ਨ ਵੀ ਬੰਦ ਕਰ ਦਿੱਤੀ ਗਈ ਹੈ। ਪਹਿਲਾਂ ਤੋਂ ਲਈ ਗਈ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਗਈ ਹੈ। ਇਲੈਕਟਿਵ ਸਰਜਰੀਆਂ ਸਮੇਤ ਹੋਰ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ। ਇਲੈਕਟਿਵ ਸਰਜਰੀਆਂ ਮੁਲਤਵੀ ਜਾਂ ਰੱਦ ਕਰਨ ਸਬੰਧੀ ਮਰੀਜ਼ਾਂ ਨੂੰ ਸੂਚਿਤ ਕੀਤਾ ਜਾਵੇਗਾ। ਸੋਮਵਾਰ ਤੋਂ ਓ. ਪੀ. ਡੀ. ’ਚ ਰਜਿਸਟ੍ਰੇਸ਼ਨ ਦਾ ਸਮਾਂ ਵੀ ਘੱਟ ਕਰ ਕੇ ਸਵੇਰੇ 8 ਤੋਂ 10 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੀ. ਐੱਮ. ਐੱਸ. ਐੱਚ.-16, ਜੀ. ਐੱਮ. ਸੀ. ਐੱਚ-32 ਸਮੇਤ ਗੁਆਂਢੀ ਸੂਬਿਆਂ ਨੂੰ ਅਗਲੇ ਹੁਕਮਾਂ ਤੱਕ ਮਰੀਜ਼ਾਂ ਨੂੰ ਰੈਫਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦੁਸਹਿਰੇ 'ਤੇ ਲੋਕਾਂ ਲਈ Advisory ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਕੈਂਸਰ ਮਰੀਜ਼ਾਂ ਦੀ ਕੀਮੋਥੈਰੇਪੀ ਪਹਿਲਾਂ ਵਾਂਗ ਹੀ ਰਹੇਗੀ ਜਾਰੀ
ਕੈਂਸਰ ਮਰੀਜ਼ਾਂ ਦੀ ਡੇ-ਕੇਅਰ ਕੀਮੋਥੈਰੇਪੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਟਰਾਮਾ, ਆਈ. ਸੀ. ਯੂ. ਤੇ ਐਮਰਜੈਂਸੀ ਸੇਵਾਵਾਂ ਵੀ ਜਾਰੀ ਰਹਿਣਗੀਆਂ। ਇਨ੍ਹਾਂ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੀ. ਜੀ. ਆਈ. ਦਾ ਕਹਿਣਾ ਹੈ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ, ਜਿਵੇਂ ਹੀ ਕੋਈ ਬਦਲਾਅ ਹੋਵੇਗਾ, ਸੂਚਨਾ ਦੇ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਲੋਕਾਂ ਨੂੰ ਇਸ ਔਖੀ ਘੜੀ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਹ ਮੁਲਾਜ਼ਮ ਹੋ ਜਾਣ Alert, ਹੁਣ ਬਚਣਾ ਹੋਵੇਗਾ ਮੁਸ਼ਕਲ
ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਾਰੀ ਰਹੇਗੀ ਹੜਤਾਲ
ਪੀ. ਜੀ. ਆਈ. ਆਊਟਸੋਰਸਡ ਹਸਪਤਾਲ ਅਟੈਂਡੈਂਟ ਦੇ ਪ੍ਰਧਾਨ ਰਾਜੇਸ਼ ਚੌਹਾਨ ਨੇ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਨਵੀਂ ਓ. ਪੀ. ਡੀ. ’ਚ ਸੋਮਵਾਰ ਤੋਂ ਨਵੇਂ ਮਰੀਜ਼ਾਂ ਦਾ ਇਲਾਜ ਨਹੀਂ ਹੋਵੇਗਾ, ਇਸ ਨੂੰ ਲੈ ਕੇ ਜਾਣਕਾਰੀ ਹੈ ਪਰ ਸਾਡੇ ਕੋਲ ਕੋਈ ਰਸਤਾ ਨਹੀਂ ਹੈ। ਅਸੀਂ ਵੀ ਇਸ ਫ਼ੈਸਲੇ ਤੋਂ ਖੁਸ਼ ਨਹੀਂ ਹਾਂ ਪਰ ਮਜਬੂਰੀ ’ਚ ਹੜਤਾਲ ਜਾਰੀ ਰੱਖਣੀ ਪੈ ਰਹੀ ਹੈ। ਕਰੀਬ 8 ਮਹੀਨਿਆਂ ਤੋਂ ਪੀ. ਜੀ. ਆਈ. ਪ੍ਰਸ਼ਾਸਨ ਤੋਂ ਆਪਣੇ ਹੱਕ ਦੀ ਮੰਗ ਕਰ ਰਹੇ ਹਾਂ ਪਰ ਸਿਰਫ਼ ਭਰੋਸਾ ਤੋਂ ਇਲਾਵਾ ਕੁਝ ਨਹੀਂ ਮਿਲਿਆ। ਪੀ. ਜੀ. ਆਈ. ’ਚ ਮੌਜੂਦਾ ਸਮੇਂ ਕਰੀਬ ਵਿਚ ਠੇਕੇ ’ਤੇ ਕੰਮ ਕਰਨ ਵਾਲੇ ਕਰੀਬ 1600 ਅਟੈਂਡੈਂਟ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

  • PGI
  • New Patients
  • Treatment
  • Strike
  • ਪੀਜੀਆਈ
  • ਨਵੇਂ ਮਰੀਜ਼
  • ਇਲਾਜ
  • ਹੜਤਾਲ

ਐਕਸਾਈਜ਼ ਵਿਭਾਗ ਨੇ ਕਮਿਸ਼ਨਰੇਟ ਪੁਲਸ ਨਾਲ ਕੀਤੀ ਵੱਡੀ ਕਾਰਵਾਈ : ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਸਮੱਗਲਰ ਕਾਬੂ

NEXT STORY

Stories You May Like

  • attention those heading to pgi chandigarh
    ਚੰਡੀਗੜ੍ਹ PGI ਜਾਣ ਵਾਲੇ ਸਾਵਧਾਨ! ਅੱਜ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ, ਪੜ੍ਹੋ ਇਹ ਐਡਵਾਈਜ਼ਰੀ
  • great hope for kidney patients
    ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ ਝੰਡੇ
  • uproar over getting card made in pgi  s new opd
    PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ
  • sri lanka  tb patients 52 million  medicine
    ਸ਼੍ਰੀਲੰਕਾ 'ਚ ਟੀਬੀ ਨੇ ਪਸਾਰੇ ਪੈਰ, ਮਰੀਜ਼ਾਂ ਦੇ ਇਲਾਜ ਭਾਰਤ ਨੇ ਭੇਜੀ 52 ਮਿਲੀਅਨ ਦੀ ਦਵਾਈ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • amritsar sets an excellent example in hiv treatment
    HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ ਸੇਵਾ
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +