Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:20:59 AM

  • big on extension of holidays in punjab schools

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ...

  • citizenship proof

    ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

  • heroin worth rs 20 crore falls on the roof of retired soldier  s house

    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20...

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਇਸ ਜ਼ਿਲ੍ਹੇ ਤੋਂ ਚਿੰਤਾ ਭਰੀ ਖ਼ਬਰ, ਵਧਣ ਲੱਗੀ ਇਹ ਖ਼ਤਰਨਾਕ ਬਿਮਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ ਤੋਂ ਚਿੰਤਾ ਭਰੀ ਖ਼ਬਰ, ਵਧਣ ਲੱਗੀ ਇਹ ਖ਼ਤਰਨਾਕ ਬਿਮਾਰੀ

  • Edited By Gurminder Singh,
  • Updated: 12 Oct, 2024 11:20 AM
Patiala
worrying news from this district of punjab
  • Share
    • Facebook
    • Tumblr
    • Linkedin
    • Twitter
  • Comment

ਫਤਹਿਗੜ੍ਹ ਸਾਹਿਬ (ਜਗਦੇਵ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਡੇਂਗੂ ਦੇ ਸਾਹਮਣੇ ਆ ਰਹੇ ਕੇਸਾਂ ਨੂੰ ਲੈ ਕੇ ਸਿਹਤ ਵਿਭਾਗ ਦੀ ਚਿੰਤਾ ਵੱਧ ਗਈ ਹੈ। ਸਿਹਤ ਵਿਭਾਗ ਕੋਲ ਹੁਣ ਤੱਕ 27 ਕੇਸ ਦਰਜ ਕੀਤੇ ਜਾ ਚੁੱਕੇ ਹਨ, ਭਾਵੇਂ ਇਹ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਪਰ ਫਿਰ ਵੀ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਿਹਾ ਹੈ ਤੇ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਡੇਂਗੂ ਵਾਰਡ ਬਣਾਇਆ ਗਿਆ ਹੈ ਅਤੇ ਜਿੱਥੋਂ ਵੀ ਡੇਂਗੂ ਦੇ ਕੇਸ ਸਾਹਮਣੇ ਆ ਰਹੇ ਹਨ, ਉੱਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾ ਕੇ ਫੋਲਿੰਗ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ

ਜ਼ਿਲ੍ਹੇ ਦੇ ਪਿੰਡ ਗੜੋਲੀਆਂ ਵਿਖੇ ਡੇਂਗੂ ਕਾਰਨ ਹੋਈਆਂ ਮੌਤਾਂ ਸਬੰਧੀ  ਸੋਸ਼ਲ ਮੀਡੀਆ 'ਤੇ ਗਰਮਾਏ ਮਾਮਲੇ 'ਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਾ ਕਰਦਿਆਂ ਕਿਹਾ ਕਿ ਜਿੱਥੋਂ ਵੀ ਮਰੀਜ਼ਾਂ ਵੱਲੋਂ ਇਲਾਜ ਕਰਵਾਇਆ ਗਿਆ ਹੈ, ਉਥੋਂ ਰਿਪੋਰਟਾਂ ਮੰਗਵਾਈਆਂ ਜਾ ਰਹੀਆਂ ਹਨ ਤਾਂ ਜੋ ਮੌਤਾਂ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਪਿੰਡ ਗੜੋਲੀਆਂ ਵਿਖੇ ਡੇਂਗੂ ਦੇ ਮਰੀਜ਼ਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਮੈਡੀਕਲ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ, ਮੱਛਰਾਂ ਨੂੰ ਮਾਰਨ ਲਈ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਘਰੋਂ ਘਰੀ ਜਾ ਕੇ ਪਾਣੀ ਨੂੰ ਖੜਾ ਨਾ ਹੋਣ ਦਿੱਤੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਖੜ੍ਹੇ ਪਾਣੀ ਵਿਚ ਮੱਛਰਾਂ ਦਾ ਲਾਰਵਾ ਪੈਦਾ ਨਾ ਹੋ ਸਕੇ ਇਹੀ ਡੇਂਗੂ ਦੀ ਬਿਮਾਰੀ ਦਾ ਮੁੱਖ ਕਾਰਨ ਬਣਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ

ਸਿਵਲ ਸਰਜਨ ਨੇ ਦੱਸਿਆ ਕਿ ਇਸ ਸਰਵੇ ਦੌਰਾਨ ਬੁਖਾਰ ਦੇ ਸ਼ੱਕੀ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾਕੇ ਲੈਬਾਰਟਰੀ ਵਿਚ ਟੈਸਟ ਕਰਾਉਣ ਲਈ ਭੇਜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਡੇਂਗੂ ਦੇ ਫਰੀ ਟੈਸਟ ਕੀਤੇ ਜਾਂਦੇ ਹਨ ਅਤੇ ਕੋਈ ਵੀ ਵਿਅਕਤੀ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਆ ਕੇ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਤੋਂ ਹੁਣ ਤੱਕ ਜ਼ਿਲ੍ਹੇ ਵਿਚ 27 ਡੇਂਗੂ ਦੇ ਮਰੀਜ਼ ਸਾਹਮਣੇ ਆਏ ਸਨ ਜੋ ਕਿ ਇਲਾਜ ਉਪਰੰਤ ਬਿਲਕੁਲ ਠੀਕ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਅਜੇ ਤੱਕ ਡੇਂਗੂ ਨਾਲ ਕੋਈ ਵੀ ਮੌਤ ਹੋਣ ਬਾਰੇ ਅਧਿਕਾਰਤ ਸੂਚਨਾ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਤੁਰੰਤ ਰਿਪੋਰਟ ਦੇਣ ਦੀ ਹਦਾਇਤ

ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ  ਜਾ ਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਗਮਲਿਆਂ, ਟਾਇਰਾਂ ,ਟੁੱਟੇ ਫੁੱਟੇ ਬਰਤਨਾਂ ਵਿਚ ਖੜੇ ਪਾਣੀ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ 'ਤੇ ਲਾਰਵੇ ਨੂੰ ਤੁਰੰਤ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੀ ਆਲੇ ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ ਅਤੇ ਹਰ ਫਰਾਈਡੇ ਨੂੰ ਬਤੌਰ ਡਰਾਈ ਡੇਅ ਮਨਾਇਆ ਜਾਵੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • People of Punjab
  • Health Department
  • Increased disease in Punjab
  • ਪੰਜਾਬ ਦੇ ਲੋਕ
  • ਸਿਹਤ ਵਿਭਾਗ
  • ਪੰਜਾਬ ਵਿਚ ਵਧੀ ਬਿਮਾਰੀ

ਪੰਜਾਬ ਦੇ ਇਸ ਜ਼ਿਲ੍ਹੇ 'ਚ 13 ਤੋਂ 15 ਅਕਤੂਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਠੇਕੇ ਵੀ ਰਹਿਣਗੇ ਬੰਦ

NEXT STORY

Stories You May Like

  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • punjab power cut
    ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਏਗਾ ਲੰਬਾ Power Cut
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • government offices time changed
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
  • arsh dala gang  dangerous gangsters
    ਅਰਸ਼ ਡਾਲਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ
  • big threat to the youth of punjab
    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਇਸ ਡਰਾਉਣੀ ਰਿਪੋਰਟ ਨੂੰ ਪੜ੍ਹ ਉੱਡ ਜਾਣਗੇ ਹੋਸ਼
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +