Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:00:17 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਲ 2025 : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਚੁੱਕੇ ਵੱਡੇ ਕਦਮ, ਸਥਾਪਿਤ ਕੀਤਾ ਨਵਾਂ ਮੀਲ ਪੱਥਰ

PUNJAB News Punjabi(ਪੰਜਾਬ)

ਸਾਲ 2025 : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਚੁੱਕੇ ਵੱਡੇ ਕਦਮ, ਸਥਾਪਿਤ ਕੀਤਾ ਨਵਾਂ ਮੀਲ ਪੱਥਰ

  • Edited By Babita,
  • Updated: 24 Dec, 2025 04:27 PM
Chandigarh
year 2025 punjab government has taken big steps for farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ ਸਦਕਾ ਸਾਲ 2025 'ਚ ਪੰਜਾਬ ਦੇ ਖੇਤੀਬਾੜੀ ਖੇਤਰ 'ਚਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ 'ਚ ਕੀਤੇ ਰਿਕਾਰਡ ਵਾਧੇ, ਫ਼ਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ ਵਚਨਬੱਧਤਾ ਸਦਕਾ ਸੂਬੇ 'ਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਮਕਸਦ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ 'ਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ 'ਚ ਗੰਨੇ ਲਈ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਟੇਟ ਐਗਰੀਡ ਪ੍ਰਾਈਸ (ਐੱਸ. ਏ. ਪੀ.) ਦੇਣ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਇਸ ਕਦਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਗੰਨਾ ਉਤਪਾਦਕਾਂ ਨੂੰ ਦੇਸ਼ ਭਰ 'ਚ ਸਭ ਤੋਂ ਵੱਧ ਕੀਮਤ ਦਿੱਤੀ ਜਾਵੇ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਬਦੌਲਤ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 53 ਫ਼ੀਸਦੀ ਕਮੀ ਆਈ ਹੈ। ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘੱਟ ਕੇ 5,114 ਰਹਿ ਗਏ, ਜੋ ਸਾਲ 2024 'ਚ 10,909 ਸਨ। ਸਰਕਾਰ ਵੱਲੋਂ ਸਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ 1.58 ਲੱਖ ਤੋਂ ਵੱਧ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐੱਮ.) ਮਸ਼ੀਨਾਂ ਸਬਸਿਡੀ 'ਤੇ ਪ੍ਰਦਾਨ ਕੀਤੀ ਗਈ ਹੈ। ਇਸ ਸਾਲ 16,000 ਤੋਂ ਵੱਧ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ। ਇਸ ਸਾਲ ਫ਼ਸਲੀ ਵਿਭਿੰਨਤਾ 'ਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਤਹਿਤ ਨਰਮੇ ਦੀ ਕਾਸ਼ਤ ਅਧੀਨ ਰਕਬਾ 20 ਫ਼ੀਸਦੀ ਵੱਧ ਕੇ 1.19 ਲੱਖ ਹੈਕਟੇਅਰ ਹੋ ਗਿਆ ਅਤੇ ਕਿਸਾਨਾਂ ਨੂੰ ਪੀ. ਏ. ਯੂ. ਵੱਲੋਂ ਸਿਫਾਰਸ਼ ਕੀਤੇ ਬੀ. ਟੀ. ਕਾਟਨ ਬੀਜਾਂ 'ਤੇ 33 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। 52,000 ਤੋਂ ਵੱਧ ਕਿਸਾਨਾਂ ਨੇ ਬੀਜ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਸਰਕਾਰੀ ਪਹਿਲ ਕਦਮੀਆਂ 'ਚ ਉਨ੍ਹਾਂ ਦੇ ਦ੍ਰਿੜ੍ਹ ​​ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : Year Ender 2025 : ਪੰਜਾਬੀਆਂ ਦੇ ਪੱਲੇ ਪਿਆ ਉਮਰਾਂ ਦਾ ਰੋਣਾ, ਵੱਡੀਆਂ ਘਟਨਾਵਾਂ ਨੇ ਛੇੜਿਆ ਕਾਂਬਾ (ਤਸਵੀਰਾਂ)

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਿਆਂਦੀ ਗਈ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ) ਵਾਲੀ ਤਕਨੀਕ, ਜਿਸ ਤਹਿਤ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਇਸ ਸਾਲ ਇਸ ਤਕਨੀਕ ਅਧੀਨ ਰਕਬੇ 'ਚ 17 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਲ 2024 'ਚ ਇਹ ਰਕਬਾ 2.53 ਲੱਖ ਏਕੜ ਸੀ, ਜੋ ਇਸ ਸਾਲ ਵੱਧ ਕੇ 2.96 ਲੱਖ ਏਕੜ ਹੋ ਗਿਆ ਹੈ। ਬਾਸਮਤੀ ਦੀ ਕਾਸ਼ਤ ਹੇਠ ਰਕਬੇ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ 6.81 ਲੱਖ ਹੈਕਟੇਅਰ ਤੋਂ ਵੱਧ ਕੇ ਇਸ ਸਾਲ 6.90 ਲੱਖ ਹੈਕਟੇਅਰ ਹੋ ਗਿਆ ਹੈ। ਇਹ ਵਾਧਾ ਇਸ ਫ਼ਸਲ ਨੂੰ ਪੰਜਾਬ ਦੇ ਕਿਸਾਨਾਂ ਲਈ ਇੱਕ ਲਾਭਦਾਇਕ ਵਿਕਲਪ ਵਜੋਂ ਉਜਾਗਰ ਕਰਦਾ ਹੈ, ਜੋ ਘਰੇਲੂ ਅਤੇ ਨਿਰਯਾਤ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਫ਼ਸਲੀ ਵਿਭਿੰਨਤਾ ਲਈ ਕੀਤੇ ਯਤਨਾਂ ਤਹਿਤ ਸਾਲ 2025 ਨੂੰ ਅਜਿਹੇ ਸਾਲ ਵਜੋਂ ਯਾਦ ਕੀਤਾ ਜਾਵੇਗਾ, ਜਦੋਂ ਪੰਜਾਬ ਨੇ ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਲਈ ਠੋਸ ਕਦਮ ਚੁੱਕੇ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨਾਂ ਲਈ ਵੱਡੀ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਸੂਬੇ ਦੇ 6 ਜ਼ਿਲ੍ਹਿਆਂ ਬਠਿੰਡਾ, ਸੰਗਰੂਰ, ਗੁਰਦਾਸਪੁਰ, ਜਲੰਧਰ, ਕਪੂਰਥਲਾ ਅਤੇ ਪਠਾਨਕੋਟ ਵਿੱਚ ਝੋਨੇ ਹੇਠੋਂ ਕੱਢ ਕੇ ਸਾਉਣੀ ਦੀ ਮੱਕੀ ਅਧੀਨ ਰਕਬਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰਾਜੈਕਟ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਇਨ੍ਹਾਂ ਜ਼ਿਲ੍ਹਿਆਂ 'ਚ 11000 ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਬਜਾਏ ਕਿਸਾਨਾਂ ਵੱਲੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਕੀਤੀ ਗਈ, ਜਿਸ ਤਹਿਤ ਮੱਕੀ ਕਾਸ਼ਤਕਾਰਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਗਈ। ਇਸ ਤੋਂ ਇਲਾਵਾ ਆਰ. ਕੇ. ਵੀ. ਵਾਈ. ਅਧੀਨ 10,000 ਰੁਪਏ ਪ੍ਰਤੀ ਹੈਕਟੇਅਰ ਦੀ ਪੂਰਕ ਸਹਾਇਤਾ ਦਿੱਤੀ ਅਤੇ ਐੱਸ. ਏ. ਐੱਸ. ਨਗਰ ਤੇ ਰੋਪੜ ਜ਼ਿਲ੍ਹਿਆਂ ਵਿੱਚ 100 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੱਕੀ ਦੇ ਬੀਜ ਉਤੇ ਸਬਸਿਡੀ ਦੀ ਕੀਤੀ ਵਿਵਸਥਾ ਨੇ ਅਹਿਮ ਬਦਲਾਅ ਲਈ ਇੱਕ ਮਜ਼ਬੂਤ ਨੀਂਹ ਰੱਖੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸਸ਼ਕਤ ਬਣਾਉਣ ਦਾ ਸਾਡਾ ਇਰਾਦਾ ਟਿਕਾਊ ਖੇਤੀਬਾੜੀ ਅਭਿਆਸਾਂ ਪ੍ਰਤੀ ਸਾਡੀ ਵਚਨਬੱਧਤਾ ਨਾਲ ਮੇਲ ਖਾਂਦਾ ਹੈ। ਨਰਮੇ ਦੇ ਬੀਜਾਂ ‘ਤੇ ਸਬਸਿਡੀ, ਡੀ. ਐੱਸ. ਆਰ. ਅਤੇ ਫ਼ਸਲੀ ਵਿਭਿੰਨਤਾ ਵਰਗੀਆਂ ਸਕੀਮਾਂ ਨੇ ਅਹਿਮ ਤਬਦੀਲੀ ਲਿਆਂਦੀ ਹੈ। ਗੰਨੇ ਦੀ ਰਿਕਾਰਡ ਕੀਮਤ ਕਿਸਾਨਾਂ ਦੀ ਮਿਹਨਤ ਦੇ ਸਨਮਾਨ ਪ੍ਰਤੀ ਸਾਡੇ ਵਾਅਦੇ ਨੂੰ ਦਰਸਾਉਂਦੀ ਹੈ। ਪੰਜਾਬ ਸਰਕਾਰ ਵੱਲੋਂ ਸਾਲ 2026 ਵਿੱਚ ਵੀ ਨਵੀਨਤਾ ਅਤੇ ਵਾਤਾਵਰਣ ਪੱਖੀ ਖੇਤੀ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Punjab Government
  • Farmers
  • Big Steps
  • Year 2025
  • ਪੰਜਾਬ ਸਰਕਾਰ
  • ਕਿਸਾਨ
  • ਵੱਡੇ ਕਦਮ
  • ਸਾਲ 2025

ਅਦਾਲਤ ਵੱਲੋਂ ਭਗੌੜੀ ਕਰਾਰ ਦਿੱਤੀ ਮਹਿਲਾ ਨੂੰ ਪੁਲਸ ਨੇ ਕੀਤਾ ਕਾਬੂ

NEXT STORY

Stories You May Like

  • relief to farmers regarding moong procurement
    ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ ਐਲਾਨ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • phonepe  s revenue increased to rs 7 920 crore in the financial year 2025 26
    ਫ਼ੋਨਪੇ ਦਾ ਮਾਲੀ ਸਾਲ 2025-26 ’ਚ ਮਾਲੀਆ ਵਧ ਕੇ 7,920 ਕਰੋੜ ਰੁਪਏ ’ਤੇ ਪਹੁੰਚਿਆ
  • launch of india  s first hydrogen train a historic
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦੀ ਸ਼ੁਰੂਆਤ ਵਿਕਸਿਤ ਭਾਰਤ ਦੀ ਯਾਤਰਾ ਦਾ ਇਤਿਹਾਸਕ ਮੀਲ ਪੱਥਰ: ਤਰੁਣ ਚੁੱਘ
  • nimisha mehta statement
    ਪੰਜਾਬ ਕਾਸ਼ੀ ਰੇਲ ਚਲਾਉਣਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਕਦਮ: ਨਿਮਿਸ਼ਾ ਮਹਿਤਾ
  • outrage over forced religious conversions in pakistan
    ਪਾਕਿਸਤਾਨ 'ਚ ਜਬਰੀ ਧਰਮ-ਪਰਿਵਰਤਨ 'ਤੇ ਹੰਗਾਮਾ, EU ਮੈਂਬਰਾਂ ਨੇ ਚੁੱਕੇ ਸਖ਼ਤ ਕਦਮ
  • new rules for asylum seekers
    ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ ਫ਼ੈਸਲਾ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +