Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:59:22 AM

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • second major accident in sudan

    ਸੂਡਾਨ 'ਚ ਹਫ਼ਤੇ ਅੰਦਰ ਦੂਜਾ ਵੱਡਾ ਹਾਦਸਾ: ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਯੋਗਰਾਜ ਸਿੰਘ ਨੇ ਸਨੀ ਦਿਓਲ ਤੇ ਹੰਸ ਰਾਜ ਹੰਸ ਨੂੰ ਕਿਹਾ ਪੰਜਾਬ ਦੇ ਗੱਦਾਰ

ENTERTAINMENT News Punjabi(ਤੜਕਾ ਪੰਜਾਬੀ)

ਯੋਗਰਾਜ ਸਿੰਘ ਨੇ ਸਨੀ ਦਿਓਲ ਤੇ ਹੰਸ ਰਾਜ ਹੰਸ ਨੂੰ ਕਿਹਾ ਪੰਜਾਬ ਦੇ ਗੱਦਾਰ

  • Edited By Sunita,
  • Updated: 28 Sep, 2020 04:55 PM
Jalandhar
yograj singh sunny deol and hansraj hans
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਦੇ ਵਿਰੋਧ ਵਿਚ ਵੱਖ-ਵੱਖ ਜੱਥੇਬੰਦੀਆਂ ਤੇ ਪੰਜਾਬੀ ਕਲਾਕਾਰਾਂ ਵਲੋਂ ਥਾਂ-ਥਾਂ ਉੱਤੇ ਧਰਨੇ ਲਾਏ ਜਾ ਰਹੇ ਹਨ। ਇਨ੍ਹਾਂ ਧਰਨਿਆਂ ਵਿਚ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਆਪਣਾ ਯੋਗਦਾਨ ਦੇ ਰਹੇ ਹਨ। ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਇਕ ਨਿੱਜੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਬਾਲੀਵੁੱਡ ਅਦਾਕਾਰ ਸਨੀ ਦਿਓਲ ਅਤੇ ਹੰਸ ਰਾਜ ਹੰਸ ਪੰਜਾਬ ਦੇ ਗੱਦਾਰ ਹਨ। ਉਨ੍ਹਾਂ ਨੇ ਪੰਜਾਬ ਦੀ ਧਰਤੀ ਨਾਲ ਗੱਦਾਰੀ ਕੀਤੀ ਹੈ। ਯੋਗਰਾਜ ਨੇ ਕਿਹਾ ਕਿ ਸਨੀ ਦਿਓਲ ਅਤੇ ਹੰਸ ਰਾਜ ਹੰਸ ਯੈਸ ਮੈਨ ਬਣੇ ਹੋਏ ਹਨ ਅਤੇ ਸਰਕਾਰ ਦੀ ਚਮਚਾਗਿਰੀ ਕਰ ਰਹੇ ਹਨ। ਇਨ੍ਹਾਂ ਨੂੰ ਸਰਕਾਰ ਨਾਲ ਖੇਤੀ ਬਿੱਲਾਂ ਉੱਤੇ ਗੱਲ ਕਰਨੀ ਚਾਹੀਦੀ ਸੀ। ਇਸ ਤੋਂ ਇਲਾਵਾ ਯੋਗਰਾਜ ਨੇ ਕਿਹਾ ਹੈ ਕਿ ਦਲੇਰ ਮਹਿੰਦੀ, ਸਨੀ ਦਿਓਲ ਅਤੇ ਹੰਸ ਰਾਜ ਹੰਸ ਨੇ ਕਦੇ ਖੇਤੀ ਨਹੀ ਕੀਤੀ, ਅੱਜ ਇਹ ਖੇਤੀ ਦੀ ਗੱਲ ਕਰ ਰਹੇ ਹਨ। ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ ਯੋਗਰਾਜ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਭੇਜਣਾ ਚਾਹੀਦਾ ਹੈ। ਉਹ ਸਰਕਾਰ ਨਾਲ ਗੱਲ ਕਰ ਸਕਦਾ ਹੈ। ਕਿਸਾਨ ਜੇਕਰ ਮੈਨੂੰ ਕਹਿਣਗੇ ਤਾਂ ਮੈਂ ਕੇਂਦਰ ਸਰਕਾਰ ਨਾਲ ਗੱਲ ਕਰਨ ਨੂੰ ਤਿਆਰ ਹਾਂ ਅਤੇ ਮੇਰੀ ਗੱਲ ਕੇਂਦਰ ਸਰਕਾਰ ਸੁਣੇਗੀ। ਯੋਗਰਾਜ ਸਿੰਘ ਨੇ ਕਿਸਾਨਾਂ ਨੂੰ ਸਮਰਥਨ ਦਿੱਤਾ ਅਤੇ ਉਨ੍ਹਾਂ ਨੇ ਕਿਹਾ ਜੇਕਰ ਅੰਨਦਾਤਾ ਹੀ ਨਹੀਂ ਰਹੇਗਾ ਫਿਰ ਦੇਸ਼ ਕਿਵੇਂ ਚੱਲੇਗਾ।

ਦੱਸਣਯੋਗ ਹੈ ਕਿ 25 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਿਸਾਨ ਅਤੇ ਕਲਾਕਾਰ ਮਿਲ ਕੇ ਧਰਨੇ ਲਾ ਰਹੇ ਹਨ ਅਤੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਅੱਜ ਬਟਾਲਾ ਵਿਚ ਵੱਡੇ ਪੱਧਰ ਉੱਤੇ ਧਰਨਾ ਲਾਇਆ ਗਿਆ ਹੈ, ਜਿਸ ਵਿਚ ਪੰਜਾਬੀ ਕਲਾਕਾਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਹੈ। ਇਸ ਬਿੱਲ ਖ਼ਿਲਾਫ਼ ਹਰ ਸਿਆਸੀ ਪਾਰਟੀ ਇੱਕ ਮੰਚ ਉੱਤੇ ਇੱਕਠੀਆਂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

  • Yograj Singh
  • Sunny Deol
  • Hansraj Hans
  • Protest
  • Farmers Protest
  • Punjabi Actor

ਕਿਸਾਨਾਂ ਦੇ ਹੱਕ 'ਚ ਸਤਵਿੰਦਰ ਬਿੱਟੀ ਨੇ ਕੱਢੀ ਟਰੈਕਟਰ ਰੈਲੀ, ਜਪੁਜੀ ਖਹਿਰਾ ਨੇ ਰੇਲਵੇ ਪਟੜੀ 'ਤੇ ਲਾਇਆ ਧਰਨਾ

NEXT STORY

Stories You May Like

  • ssp harmandeep hans takes charge in patiala district  warns drug smugglers
    ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ
  • preity zinta  hansraj hans  and suniel shetty included in the censor board
    ਸੈਂਸਰ ਬੋਰਡ ’ਚ ਪ੍ਰੀਤੀ ਜ਼ਿੰਟਾ, ਹੰਸਰਾਜ ਹੰਸ ਤੇ ਸੁਨੀਲ ਸ਼ੈੱਟੀ ਸ਼ਾਮਲ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • preity zinta  hansraj hans  and suniel shetty included in the cbfc
    ਸੈਂਸਰ ਬੋਰਡ ’ਚ ਪ੍ਰੀਤੀ ਜ਼ਿੰਟਾ, ਸੁਨੀਲ ਸ਼ੈੱਟੀ ਤੇ ਹੰਸਰਾਜ ਹੰਸ ਸ਼ਾਮਲ; 18 ਮੈਂਬਰਾਂ ਦੀ ਨਵੀਂ ਟੀਮ ਦਾ ਐਲਾਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer released for richa chadha s debut non fiction series  musafiri
      ਰਿਚਾ ਚੱਢਾ ਦੀ ਪਹਿਲੀ ਨੌਨ-ਫਿਕਸ਼ਨ ਸੀਰੀਜ਼ਾ 'ਮੁਸਾਫਿਰੀ' ਦਾ ਟ੍ਰੇਲਰ ਰਿਲੀਜ਼
    • famous actress admitted to hospital
      ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • famous 40 year old actress to become a mother without getting married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...
    • salman khan trolls katrina kaif post pregnancy weight gain
      "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...
    • the more i stay silent  the more i learn     sandra bullock
      “ਜਿੰਨਾ ਮੈਂ ਚੁੱਪ ਰਹਿੰਦੀ ਹਾਂ, ਓਨਾ ਹੀ ਜ਼ਿਆਦਾ ਸਿੱਖਦੀ ਹਾਂ”: ਸੈਂਡਰਾ ਬੁਲੋਕ
    • waheeda rehman joins anubhav sinha and sudhir mishra  s film
      ਅਨੁਭਵ ਸਿਨ੍ਹਾ ਤੇ ਸੁਧੀਰ ਮਿਸ਼ਰਾ ਦੀ ਫਿਲਮ ’ਚ ਵਹੀਦਾ ਰਹਿਮਾਨ ਦੀ ਐਂਟਰੀ
    • salman khan s poor health
      "ਬਿੱਗ ਬੌਸ 20" ਦੇ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਦੀ ਵਿਗੜੀ ਸਿਹਤ ! ਪੋਸਟ ਸ਼ੇਅਰ...
    • deepika padukone becomes a mother for the second time
      Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 40 ਸਾਲ ਦੀ ਉਮਰ 'ਚ ਦੂਜੀ...
    • kishore kumar national award petition patna high court
      ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +