Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    1:27:55 PM

  • indian man won 49 crores

    ਦੁਬਈ 'ਚ ਭਾਰਤੀ ਬੰਦੇ 'ਹੱਥ' ਲੱਗੇ 49 ਕਰੋੜ ਰੁਪਏ !...

  • important news for those registering in punjab

    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • majithia said something big about punjab dgp

    'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ...

  • heartbreaking incident in jalandhar

    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਨੌਜਵਾਨ 'ਤੇ ਜਾਨਲੇਵਾ ਹਮਲਾ, ਘਟਨਾ CCTV 'ਚ ਕੈਦ

PUNJAB News Punjabi(ਪੰਜਾਬ)

ਨੌਜਵਾਨ 'ਤੇ ਜਾਨਲੇਵਾ ਹਮਲਾ, ਘਟਨਾ CCTV 'ਚ ਕੈਦ

  • Updated: 11 Jul, 2019 08:02 PM
Firozpur
young  deadly assault
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ,(ਜਤਿੰਦਰ): ਸ਼ਹਿਰ 'ਚ ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਨਾਂ ਕਲਾਂ ਵਿਖੇ ਨੌਜਵਾਨ 'ਤੇ ਪਿੰਡ ਦੇ ਵਿਅਕਤੀ ਵਲੋਂ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਸਾਰੀ ਘਟਨਾ ਦੁਕਾਨ 'ਤੇ ਲੱਗੇ ਸੀ. ਸੀ. ਟੀ. ਕੈਮਰੇ 'ਚ ਕੈਂਦ ਹੋ ਗਈ। ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵਲੋਂ ਨੌਜਵਾਨ ਨੂੰ ਜ਼ਖਮੀ ਹਾਲਤ 'ਚ ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ 'ਚ ਜ਼ੇਰੇ ਇਲਾਜ਼ ਬੱਬੂ ਸਿੰਘ ਪੁੱਤਰ ਰੰਗਾ ਸਿੰਘ ਵਾਸੀ ਟਿਵਾਨਾਂ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਨਿੱਜੀ ਟੀ. ਵੀ. ਚੈਨਲ ਵਲੋਂ ਉਨ੍ਹਾਂ ਦੇ ਪਿੰਡ ਅੰਦਰ ਹੋ ਰਹੀ ਨਸ਼ੇ ਦੀ ਤਸਕਰੀ ਬਾਰੇ ਸ਼ਟਿੰਗ ਆਪ੍ਰਰੇਸ਼ਨ ਕਰਕੇ ਦਿਖਾਇਆ ਗਿਆ ਸੀ ਅਤੇ ਪਿੰਡ 'ਚ ਵੱਡੇ ਪੱਧਰ 'ਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਵਿਅਕਤੀ ਦਾ ਨਾਮ ਵੀ ਟੀ. ਵੀ. ਚੈਨਲ 'ਤੇ ਦਿਖਾਇਆ ਗਿਆ ਸੀ। ਪੀੜਤ ਨੇ ਅੱਗੇ ਦੱਸਿਆ ਕਿ ਉਪਰੋਕਤ ਵਿਅਕਤੀ ਉਸ ਦਿਨ ਤੋਂ ਉਸ ਨਾਲ ਰੰਜਿਸ਼ ਰੱਖਦਾ ਆ ਰਿਹਾ ਹੈ।

ਬੀਤੀ ਰਾਤ ਉਹ ਘਰ ਦੇ ਨਾਲ ਬਣੀ ਸ਼ਟਰਿੰਗ ਸਟੋਰ ਦੀ ਦੁਕਾਨ 'ਤੇ ਬੈਠਾ ਸੀ ਤਾਂ ਪਿੰਡ ਦਾ ਉਕਤ ਵਿਅਕਤੀ ਦੁਕਾਨ 'ਤੇ ਆਇਆ, ਜਿਸ ਨੇ ਉਸ 'ਤੇ ਡਾਂਗਾ ਨਾਲ ਜਾਨਲੇਵਾ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦੌਰਾਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਪੀੜਤ ਨੇ ਅੱਗੇ ਦੱਸਿਆ ਕਿ ਉਸ ਦੇ ਪਰਿਵਾਰਿਕ ਮੈਂਬਰ ਉਸ ਦੀ ਅਵਾਜ਼ ਸੁਣ ਕੇ ਘਟਨਾ ਸਥਾਨ 'ਤੇ ਪੁੱਜੇ ਅਤੇ ਜ਼ਿਨ੍ਹਾਂ ਨੇ ਉਸਨੂੰ ਜ਼ਖਮੀ ਹਾਲਤ 'ਚ ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ। ਸਰਕਾਰੀ  ਹਸਪਤਾਲ ਜਲਾਲਾਬਾਦ  ਦੇ ਡਾਕਟਰਾਂ ਵਲੋਂ ਨੌਜਵਾਨ ਨੂੰ  ਮੁਢੱਲੀ ਸਹਾਇਤਾ ਦੇਣ ਤੋਂ ਬਾਅਦ ਬਾਂਹ 'ਤੇ ਗੰਭੀਰ ਸੱਟ ਹੋਣ ਦੇ ਕਾਰਨ ਇਲਾਜ਼ ਲਈ ਸ਼੍ਰੀ ਗੁਰੂ ਗੋਬਿੰਦ ਸਿੰਘ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ। ਜ਼ਖਮੀ ਨੌਜ਼ਵਾਨ ਨੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਪੁਲਸ ਦੇ ਉਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਅਜਿਹਾ ਕਰਨ ਵਾਲੇ ਵਿਅਕਤੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

  • Young
  • deadly assault
  • ਨੌਜਵਾਨ
  • ਜਾਨਲੇਵਾ ਹਮਲਾ

ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ 'ਚ ਬਣੇ ਮਿਊਜ਼ੀਅਮ ਦੇ ਮੁਲਾਜ਼ਮਾਂਂ ਨੇ ਤਨਖਾਹ ਨਾ ਮਿਲਣ 'ਤੇ ਲਾਇਆ ਧਰਨਾ

NEXT STORY

Stories You May Like

  • robbers snatch woman  s earrings on the pretext of drinking water and escape
    ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ
  • sun fly shop robbery in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਪੋਰਟਸ ਦੀ ਦੁਕਾਨ 'ਤੇ ਲੱਖਾਂ ਦੀ ਚੋਰੀ, ਘਟਨਾ CCTV 'ਚ ਹੋਈ ਕੈਦ
  • republic day speaker accident
    ਦਰਦਨਾਕ ਹਾਦਸਾ! ਹੱਸਦੀ-ਖੇਡਦੀ ਮਾਸੂਮ 'ਤੇ ਡਿੱਗਿਆ ਭਾਰੀ ਸਪੀਕਰ, CCTV 'ਚ ਕੈਦ ਹੋਈ ਖੌਫ਼ਨਾਕ ਘਟਨਾ
  • ajit pawar plane crash first cctv video
    ਅਜੀਤ ਪਵਾਰ ਦੇ ਜਹਾਜ਼ ਹਾਦਸੇ ਦੀ ਪਹਿਲੀ CCTV ਫੁਟੇਜ ਆਈ ਸਾਹਮਣੇ, ਦੇਖ ਕੰਬ ਜਾਏਗੀ ਰੂਹ
  • bloody incident in mumbai local
    ਮੁੰਬਈ ਲੋਕਲ 'ਚ ਖ਼ੂਨੀ ਵਾਰਦਾਤ: ਪ੍ਰੋਫੈਸਰ ਦਾ ਚਾਕੂ ਮਾਰ ਕੇ ਕਤਲ, CCTV 'ਚ ਕੈਦ ਹੋਈ ਖ਼ੌਫਨਾਕ ਘਟਨਾ
  • accused of attacking retired judge gets 5 years in prison
    ਰਿਟਾਇਰਡ ਜੱਜ ’ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ
  • pakistan wedding ceremony attack
    ਗੁਆਂਢੀ ਮੁਲਕ 'ਚ ਵੱਡੀ ਘਟਨਾ: ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ, 5 ਤੋਂ ਵੱਧ ਲੋਕਾਂ ਦੀ ਮੌਤ
  • jcb machine collides with high voltage wires boy dies in kapurthala
    ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
Trending
Ek Nazar
china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • illegal liquor factory busted in jalandhar
      ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
    • family attacked for opposing drug trade
      ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
    • ashwani sharma on aap
      ਮੋਦੀ ਨੇ ਗ਼ਰੀਬਾਂ ਨੂੰ ਹੱਕ ਦਿੱਤਾ, ਪੰਜਾਬ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਕੀਤਾ...
    • ravneet bittu betrayed the entire punjab
      ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
    • electricity consumers of punjab should be on alert
      ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ...
    • government school  principal  notice
      ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ...
    • minister sanjeev arora exposed other ministers
      ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ ਖੋਲ੍ਹ ਦਿੱਤੀ ਆਪਣੇ ਮੰਤਰੀਆਂ...
    • weather punjab haryana north india alert
      ਮੌਸਮ ਇਕ ਵਾਰ ਫ਼ਿਰ ਮਾਰੇਗਾ ਪਲਟੀ ! ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ...
    • latest on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
    • 10 people arrested with drugs
      ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +