Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:27:39 PM

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਵਿਆਹੁਤਾ ਨੌਜਵਾਨ ਨੇ ਫ਼ਾਹਾ ਲੈਕੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਵਿਆਹੁਤਾ ਨੌਜਵਾਨ ਨੇ ਫ਼ਾਹਾ ਲੈਕੇ ਕੀਤੀ ਖ਼ੁਦਕੁਸ਼ੀ

  • Edited By Gurminder Singh,
  • Updated: 08 Dec, 2021 05:18 PM
Faridkot
young  suicide
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਸਹੁਰੇ ਪਰਿਵਾਰ ਵੱਲੋਂ ਕੀਤੀ ਗਈ ਬੇਇਜ਼ਤੀ ਨਾ ਸਹਿਣ ਕਰਦਿਆਂ ਘਰ ਦੇ ਕਮਰੇ ਵਿਚ ਲੱਗੇ ਪੱਖੇ ਨਾਲ ਇਕ ਵਿਆਹੁਤਾ ਨੌਜਵਾਨ ਮੁੰਡੇ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪੁਲਸ ਨੇ ਘਟਨਾਂ ਦੀ ਤਫਤੀਸ਼ ਤੋਂ ਬਾਅਦ ਮੁਲਜ਼ਮ ਗੁਰਮੀਤ ਕੌਰ ਪਤਨੀ ਕ੍ਰਿਸ਼ਨ ਸਿੰਘ ਵਾਸੀ ਪੰਜਗਰਾਈਂ ਖੁਰਦ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਇਸ ਮਾਮਲੇ ਵਿਚ ਕੁੱਲ 6 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਲਜੀਤ ਕੌਰ ਪਤਨੀ ਤੇਜਾ ਸਿੰਘ ਵਾਸੀ ਬੈਕ ਸਾਈਡ ਕਟਾਰੀਆ ਹਸਪਤਾਲ ਕੋਟਕਪੂਰਾ ਨੇ ਦੋਸ਼ ਲਗਾਇਆ ਸੀ ਕਿ ਬੀਤੀ 11 ਦਸੰਬਰ 2020 ਨੂੰ ਕਰੀਬ 3 ਵਜੇ ਕੋਮਲ ਪੁੱਤਰੀ ਰਾਜ ਕੁਮਾਰ ਵਾਸੀ ਗੰਗਾਨਗਰ, ਸੁਨੀਤਾ ਉਰਫ਼ ਨਿਸ਼ਾ ਪਤਨੀ ਵਿਜੈ, ਗੁਰਮੀਤ ਕੌਰ (ਉਕਤ), ਕੰਮੋ ਪੁੱਤਰੀ ਕ੍ਰਿਸ਼ਨ ਸਿੰਘ ਸਾਰੇ ਵਾਸੀ ਪੰਜਗਰਾਈਂ ਕਲਾਂ, ਰਾਜੂ ਪਤਨੀ ਬੇਅੰਤ ਸਿੰਘ ਅਤੇ ਮੋਨਿਕਾ ਉਰਫ਼ ਮੋਨਾ ਪਤਨੀ ਸੰਦੀਪ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਆਏ ਅਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਨਾਲ ਲੜਾਈ ਝਗੜਾ ਕਰਕੇ ਉਸਦੀ ਘਰ ਵਾਲੀ ਕੋਮਲ ਨੂੰ ਆਪਣੇ ਨਾਲ ਲੈ ਗਏ।

ਬਿਆਨ ਕਰਤਾ ਨੇ ਦੋਸ਼ ਲਗਾਇਆ ਸੀ ਕਿ ਇਸ ਉਪ੍ਰੰਤ ਕੁਝ ਮੋਹਤਵਾਰ ਵਿਅਕਤੀਆਂ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਪ੍ਰੰਤੂ ਉਸਦੇ ਲੜਕੇ ਨੇ ਇਸ ਵਿਚ ਆਪਣੀ ਮਾਂ ਦੀ ਹੋਈ ਬੇਇੱਜ਼ਤੀ ਨੂੰ ਬਰਦਾਸ਼ਤ ਨਾ ਕਰਨ ਦੀ ਸੂਰਤ ਵਿਚ ਘਰ ਦੇ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੁਲਸ ਵੱਲੋਂ ਬਿਆਨਾਂ ’ਤੇ ਉਕਤ ਸਾਰਿਆਂ ਖ਼ਿਲਾਫ਼ 306 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਸੀ ਜਿਸਦੀ ਤਫਤੀਸ਼ ਦੇ ਚੱਲਦਿਆਂ ਗੁਰਮੀਤ ਕੌਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਜਾਰੀ ਹੈ।

  • Young
  • suicide
  • ਨੌਜਵਾਨ
  • ਖ਼ੁਦਕੁਸ਼ੀ

ਅੰਮ੍ਰਿਤਸਰ ਦੀ ਮਸ਼ਹੂਰ ਵੱਲਾ ਸਬਜ਼ੀ ਮੰਡੀ ’ਚ ਵੱਡੀ ਵਾਰਦਾਤ, ਮੂੰਹ ’ਤੇ ਚਾਕੂ ਮਾਰ-ਮਾਰ ਕਤਲ ਕੀਤੀ ਜਨਾਨੀ

NEXT STORY

Stories You May Like

  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • youth committed suicide the day after his engagement
    ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • bail from jail  youth commits suicide
    ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • married woman commits suicide
    ਅਜਨਾਲਾ ਦੇ ਪਿੰਡ ਗੁੱਜਾਪੀਰ 'ਚ ਵਿਆਹੁਤਾ ਔਰਤ ਨੇ ਫਾਹ ਲੈ ਕੇ ਕੀਤੀ ਆਤਮਹੱਤਿਆ
  • nepali boy commits suicide with a broom in tanda
    ਟਾਂਡਾ 'ਚ ਨੇਪਾਲੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕਸ਼ੀ
  • sand and gravel businessman commits suicide
    ਰੇਤ-ਬੱਜਰੀ ਦੇ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +