Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:34:37 PM

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • stock market plummets  investors lose rs 8 57 478 87 crore

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੜ੍ਹਾਈ ਪੂਰੀ ਕਰ ਕੇ ਕੰਮ ਲੱਭ ਰਿਹਾ ਸੀ ਨੌਜਵਾਨ, ਬਦਮਾਸ਼ਾਂ ਨੇ ਸ਼ਰੇਆਮ ਦਿਲ 'ਚ ਚਾਕੂ ਉਤਾਰ ਕੇ ਕੀਤਾ ਕਤਲ

PUNJAB News Punjabi(ਪੰਜਾਬ)

ਪੜ੍ਹਾਈ ਪੂਰੀ ਕਰ ਕੇ ਕੰਮ ਲੱਭ ਰਿਹਾ ਸੀ ਨੌਜਵਾਨ, ਬਦਮਾਸ਼ਾਂ ਨੇ ਸ਼ਰੇਆਮ ਦਿਲ 'ਚ ਚਾਕੂ ਉਤਾਰ ਕੇ ਕੀਤਾ ਕਤਲ

  • Edited By Harpreet Singh,
  • Updated: 07 Sep, 2024 12:28 AM
Patiala
young boy murdered in market
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)- ਪੰਜਾਬ 'ਚ ਆਏ ਦਿਨ ਬਦਮਾਸ਼ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਰਹਿੰਦੇ ਹਨ। ਇਸੇ ਦੌਰਾਨ ਸ਼ਹਿਰ ਵਿਚ ਸ਼ਾਮ ਨੂੰ ਗੁੰਡਾਗਰਦੀ ਦੀ ਉਦੋਂ ਹੱਦ ਹੋ ਗਈ, ਜਦੋਂ ਕੁਝ ਨੌਜਵਾਨਾਂ ਨੇ ਪਿੱਛਾ ਕਰ ਕੇ ਇਕ ਨੌਜਵਾਨ ਦਾ ਬਾਜ਼ਾਰ ’ਚ ਘੇਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਮ੍ਰਿਤਕ ਦੀ ਪਛਾਣ ਕਰਣ (22) ਪੁੱਤਰ ਓਮ ਪ੍ਰਕਾਸ਼ ਵਾਸੀ ਬਾਬੂ ਸਿੰਘ ਕਾਲੋਨੀ ਵਜੋਂ ਹੋਈ ਹੈ। ਉਹ ਹਾਲ ਹੀ ’ਚ ਪੜ੍ਹਾਈ ਪੂਰੀ ਕਰ ਕੇ ਰੁਜ਼ਗਾਰ ਦੀ ਤਲਾਸ਼ ਵਿਚ ਸੀ। ਪੂਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।

PunjabKesari

ਜਾਣਕਾਰੀ ਅਨੁਸਾਰ ਕਰਣ ਆਪਣੇ ਇਕ ਸਾਥੀ ਸਮੇਤ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਕਾਤਲਾਂ ’ਚੋਂ ਇਕ ਨੇ ਚਲਦੇ ਮੋਟਰਸਾਈਕਲ ਤੋਂ ਕਰਣ ਨੂੰ ਥੱਲੇ ਸੁੱਟ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ। ਇਨ੍ਹਾਂ ’ਚੋਂ ਇਕ ਲੜਕੇ ਨੇ ਚਾਕੂ ਨਾਲ ਸਿੱਧਾ ਕਰਨ ਦੇ ਦਿਲ ’ਤੇ ਵਾਰ ਕਰ ਦਿੱਤਾ। ਇਸ ਨਾਲ ਕਰਣ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋ ਗਏ।

ਖੂਨ ਨਾਲ ਲਖਪਥ ਕਰਣ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Murder
  • Death
  • Knife
  • Job
  • Study

ਕੇਸ ਦੀ ਸੁਣਵਾਈ ਦੌਰਾਨ ਵਕੀਲ ਨੂੰ ਆ ਗਿਆ ਹਾਰਟ ਅਟੈਕ, ਅਦਾਲਤ 'ਚ ਹੀ ਡਿੱਗੇ ਹੇਠਾਂ, ਹੋ ਗਈ ਮੌਤ

NEXT STORY

Stories You May Like

  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • school  female teacher  police
    ਸਕੂਲ 'ਚ ਵੜ ਕੇ ਨੌਜਵਾਨ ਨੇ ਮਹਿਲਾ ਟੀਚਰ ਦਾ ਗੋਲ਼ੀ ਮਾਰ ਕਰ'ਤਾ ਕਤਲ, ਮਗਰੋਂ ਖ਼ੁਦ...
  • grandson  grandmother  knife  police  custody
    ਪੋਤੇ ਨੇ ਦਾਦੀ ਦਾ ਚਾਕੂ ਮਾਰ ਕੀਤਾ ਕਤਲ, ਘਟਨਾ ਮਗਰੋਂ ਜੈਪੁਰ 'ਚ ਫੈਲੀ ਸਨਸਨੀ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • australia deportation
    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ ਆਸਟ੍ਰੇਲੀਆ ! ਸਰਕਾਰ ਨੇ ਖਿੱਚੀ ਤਿਆਰੀ
  • youth  murder  moga police
    ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army defense  online fraud
      ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
    • punjab congress update
      ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ
    • major incident inside punjab s high security jail
      ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ...
    • cm mann japan
      CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • huge concessions to these electricity consumers of punjab from today
      ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ...
    • firing case
      ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +