Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    2:15:35 AM

  • armed man rams vehicle into michigan synagogue  shot dead by security

    ਅਮਰੀਕਾ: ਮਿਸ਼ੀਗਨ ਦੇ ਸਿਨਾਗੌਗ 'ਤੇ ਗੋਲੀਬਾਰੀ,...

  • who fight for rights are not afraid of empty tear gas shells  bikram majithia

    ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ...

  • russia is earning billions of dollars in the iran war

    ਈਰਾਨ-ਇਜ਼ਰਾਈਲ ਜੰਗ ਕਾਰਨ ਰੂਸ ਦੀ ਚਾਂਦੀ, ਕੱਚੇ ਤੇਲ...

  • pm modi on energy crisis

    ਊਰਜਾ ਸੰਕਟ ਦੇਸ਼ ਲਈ ਪ੍ਰੀਖਿਆ ਦੀ ਘੜੀ.... ਮੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • 500 ਕਿਲੋਮੀਟਰ ਦੀ ਦੌੜ ਲਾ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਵੇਗਾ 'ਕੈਪਟਨ'

PUNJAB News Punjabi(ਪੰਜਾਬ)

500 ਕਿਲੋਮੀਟਰ ਦੀ ਦੌੜ ਲਾ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਵੇਗਾ 'ਕੈਪਟਨ'

  • Edited By Rajwinder Kaur,
  • Updated: 26 Feb, 2021 02:43 PM
Batala
young captain raminder singh race delhi farmer protest
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਗੁਰਪ੍ਰੀਤ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ’ਚ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਵੀ ਪੂਰਨ ਰੂਪ ਨਾਲ ਹਿੱਸਾ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਜਿੱਥੇ ਪੰਜਾਬ ਦੇ ਬੱਚੇ ਸੜਕਾਂ ’ਤੇ ਉੱਤਰ ਕੇ ਆਪਣੇ ਪਿਓ-ਦਾਦਿਆਂ ਦਾ ਸਾਥ ਦਿੰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਨੌਜਵਾਨ ਵਰਗ, ਜਿਨ੍ਹਾਂ ਨੂੰ ਕਦੇ ਨਸ਼ੇੜੀ ਜਾਂ ਕੁਰਾਹੇ ਪਏ ਦੱਸਿਆ ਜਾਂਦਾ ਸੀ ਉਹ ਵੀ ਇਸ ’ਚ ਆਪਣਾ ਹਿੱਸਾ ਪਾ ਰਹੇ ਹਨ। ਇਸੇ ਤਰ੍ਹਾਂ ਬਟਾਲਾ ਦੇ ਨੌਜਵਾਨ ਰਮਿੰਦਰ ਸਿੰਘ ਕੈਪਟਨ ਨੇ ਵੀ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇਣ ਅਤੇ ਸਰਕਾਰ ਨੂੰ ਟੱਕਰ ਦੇਣ ਲਈ ਇੱਕ ਵਿਲੱਖਣ ਤਰੀਕਾ ਲੱਭਿਆ। ਰਮਿੰਦਰ ਦਿੱਲੀ ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਲਈ ਆਪਣੇ ਪਿੰਡ ਤੋਂ ਦਿੱਲੀ ਤੱਕ 500 ਕਿਲੋਮੀਟਰ ਦੀ ਦੌੜ ਲਾ ਕੇ ਦਿੱਲੀ ਦਾ ਸਫ਼ਰ ਪੂਰਾ ਕਰੇਗਾ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਟਾਲਾ ਦੇ ਪਿੰਡ ਤੇਜਾ ਵਿਲ੍ਹੇ ਦੇ ਨੌਜਵਾਨ ਰਮਿੰਦਰ ਸਿੰਘ ਕੈਪਟਨ ਨੇ ਦੱਸਿਆ ਕਿ ਮੈਂ ਪਹਿਲਾਂ ਵੀ ਦਿੱਲੀ ਅੰਦੋਲਨ ਵਿੱਚ ਹੋ ਕੇ ਆਇਆ ਹਾਂ। ਇਸ ਵਾਰ ਉਸ ਦਾ ਇਰਾਦਾ ਕੁੱਝ ਵੱਖਰਾ ਹੈ। ਰਾਮਿੰਦਰ ਮੁਤਾਬਕ ਦਿੱਲੀ ਤੱਕ ਉਸਦਾ ਸਫ਼ਰ 500 ਕਿਲੋਮੀਟਰ ਦਾ ਹੈ, ਜਿਸ ਕਰਕੇ ਉਹ ਰੋਜ਼ਾਨਾ 50 ਕਿਲੋਮੀਟਰ ਦੌੜ ਲਗਾ ਕੇ ਆਪਣਾ ਸਫ਼ਰ ਤੈਅ ਕਰੇਗਾ ਅਤੇ 10 ਦਿਨ ਵਿੱਚ ਦਿੱਲੀ ਪਹੁੰਚ ਜਾਵੇਗਾ। ਰਾਮਿੰਦਰ ਦੇ ਨਾਲ 6 ਮੈਂਬਰ ਦੀ ਟੀਮ ਵੀ ਜਾ ਰਹੀ ਹੈ, ਜਿਸ ਵਿੱਚ ਇੱਕ ਡਾਕਟਰ ਵੀ ਹੈ। ਰਾਮਿੰਦਰ ਨੇ ਕਿਹਾ ਕਿ ਉਸਦਾ ਮਕਸਦ ਕੇਂਦਰ ਦੀ ਸਰਕਾਰ ਨੂੰ ਸੁਨੇਹਾ ਦੇਣਾ ਹੈ ਕਿ ਪੰਜਾਬ ਦਾ ਨੌਜਵਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੁਝ ਵੀ ਕਰਨ ਨੂੰ ਤਿਆਰ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

ਸਿੰਘੂ ਬਾਰਡਰ ’ਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਨੌਜਵਾਨ ਦੌੜਾਕ ਰਮਿੰਦਰ ਸਿੰਘ ਅਰਦਾਸ ਕਰਨ ਉਪਰੰਤ ਦੌੜ ਲਗਾ ਕੇ ਲਗਭਗ 25 ਕਿਲੋਮੀਟਰ ਦਾ ਸਫ਼ਰ ਤੈਅ ਕਰਦੇ ਹੋਏ ਬਟਾਲਾ ਦੇ ਸੁੱਖਾ ਸਿੰਘ ਮਹਿਤਾਰਬ ਸਿੰਘ ਚੌਂਕ ਪੁੱਜਾ, ਜਿਥੇ ਪਿੰਡ ਸਾਰਚੂਰ ਦੀ ਸਮੂਹ ਸੰਗਤ ਤੇ ਇਲਾਕਾ ਵਾਸੀਆਂ ਨੇ ਕੈਪਟਨ ਰਮਿੰਦਰ ਸਿੰਘ ਦਾ ਸਵਾਗਤ ਕਰਨ ਲਈ ਇਕ ਸਮਾਗਮ ਸੁਖਪ੍ਰੀਤ ਸਿੰਘ ਬਾਜਵਾ ਦੇ ਸੁਹਿਰਦ ਯਤਨਾਂ ਨਾਲ ਕਰਵਾਇਆ। ਇਸ ਦੌਰਾਨ ਇੰਜੀ. ਮਨਜੀਤ ਸਿੰਘ ਸਾਰਚੂਰ, ਸੁਖਪ੍ਰੀਤ ਬਾਜਵਾ, ਮਿੱਤਰਪਾਲ ਸਿੰਘ ਕਾਹਲੋਂ ਆਦਿ ਨੇ ਕੈਪਟਨ ਰਮਿੰਦਰ ਦਾ ਬਟਾਲਾ ਪਹੁੰਚਣ ’ਤੇ ਭਰਵਾ ਸਵਾਗਤ ਕੀਤਾ। ਉਨ੍ਹਾਂ ਨੂੰ ਤਸਵੀਰ ਭੇਂਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਕਾਹਲੋਂ ਯੂ. ਐੱਸ. ਏ ਨੇ ਕੈਪਟਨ ਰਮਿੰਦਰ ਨੂੰ ਨਕਦ ਸਹਿਯੋਗ ਵੀ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਪਿੰਡ ਦੇ ਸਰਪੰਚ ਅਤੇ ਉਸਦੇ ਚਾਚੇ ਨੇ ਕਿਹਾ ਕਿ ਪੂਰਾ ਪਿੰਡ ਉਸਦੇ ਨਾਲ ਹੈ ਅਤੇ ਪੂਰੇ ਪਿੰਡ ਨੂੰ ਉਸ ’ਤੇ ਮਾਣ ਹੈ। ਪਿੰਡ ਦੇ ਸਰਪੰਚ ਨੇ ਉਸ ਨੂੰ ਜਰਨੈਲ ਕਹਿ ਕੇ ਨਿਵਾਜਿਆ। ਰਮਿੰਦਰ ਸਿੰਘ ਦੁਆਰਾ ਆਪਣੇ ਪਿੰਡ ਤੋਂ 500 ਕਿਲੋ ਮੀਟਰ ਦਿੱਲੀ ਤੱਕ ਰੋਜ਼ਾਨਾ 50 ਕਿਲੋ ਮੀਟਰ ਦੌੜ ਲਗਾ ਕੇ 10 ਦਿਨ ਵਿੱਚ ਦਿੱਲੀ ਲੱਗੇ ਮੋਰਚਿਆਂ ਵਿੱਚ ਪਹੁੰਚਿਆ ਜਾਵੇਗਾ। ਰਮਿੰਦਰ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦਾ ਹੈ ਕਿ ਪੰਜਾਬ ਦਾ ਨੌਜਵਾਨ ਆਪਣੇ ਹੱਕਾਂ ਦੀ ਖ਼ਾਤਰ ਕਿਸੇ ਵੀ ਹੱਦ ਤਕ ਜਾ ਸਕਦਾ ਹੈ। ਉਹ ਨੌਜਵਾਨਾਂ ਲਈ ਇੱਕ ਪ੍ਰੇਣਾ ਬਣਨਾ ਚਾਹੁੰਦਾ ਹੈ ਤਾਂ ਕਿ ਹਰ ਇਕ ਨੌਜਵਾਨ ਵੱਧ-ਚੜ੍ਹ ਕੇ ਇਨ੍ਹਾਂ ਅੰਦੋਲਨਾਂ ਵਿੱਚ ਹਿੱਸਾ ਪਾਵੇ।  

ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਹਿੰਦੂਆ ਦੀਆਂ ਲਾਸ਼ਾਂ ਦੀ ਬੇਕਦਰੀ, ਨਸੀਬ ਨਹੀਂ ਹੋ ਰਹੀ ਅਸਥੀਆਂ ਰੱਖਣ ਲਈ ਜਗ੍ਹਾ ਤੇ ਗੰਗਾਜਲ

 

  • young
  • Captain Raminder Singh
  • Race
  • Delhi farmer protest
  • ਦਿੱਲੀ ਕਿਸਾਨੀ ਅੰਦੋਲਨ
  • ਨੌਜਵਾਨ
  • ਰਮਿੰਦਰ ਸਿੰਘ ਕੈਪਟਨ
  • ਦੌੜ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਲੱਗੀਆਂ ਰੌਣਕਾਂ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

NEXT STORY

Stories You May Like

  • sewage water  500 rupee note  rain  public park
    ਗਟਰ 'ਚੋਂ ਨਿਕਲੇ 500-500 ਦੇ ਨੋਟ ! ਦੇਖਣ ਪਹੁੰਚੇ ਲੋਕਾਂ ਨੇ ਮਚਾ'ਤੀ ਲੁੱਟ, ਹੱਥ ਪਾ-ਪਾ ਕੇ...
  • cash missing from atm in bengaluru 500 rupee note
    ਬੈਂਗਲੁਰੂ ’ਚ ATM ਤੋਂ ਕੈਸ਼ ਗਾਇਬ! 500 ਰੁਪਏ ਦਾ ਨੋਟ ਮਿਲਣਾ ਹੋਇਆ ਦੁਰਲੱਭ
  • breast cancer cases in india have risen by nearly 500 percent
    1990 ਤੋਂ ਬਾਅਦ ਦੇਸ਼ ’ਚ ਬ੍ਰੈਸਟ ਕੈਂਸਰ ਦੇ ਮਾਮਲੇ 477 ਫੀਸਦੀ ਵਧੇ, ਮੌਤਾਂ ’ਚ ਵੀ 352 ਫੀਸਦੀ ਦਾ ਵਾਧਾ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • abusing mother sister fined 500 rupees
    ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ
  • price of potatoes lower than cost  distressed farmers forced to plow the fields
    ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ ਮਜਬੂਰ
  • 22nd installment of pm kisan will be available on this date
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਇਸ ਤਾਰੀਖ਼ ਨੂੰ ਖ਼ਾਤੇ ਚ ਆਵੇਗੀ PM-ਕਿਸਾਨ ਦੀ 22ਵੀਂ ਕਿਸ਼ਤ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • huge consignment of heroin seized from drone on india pakistan border
      ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5 ਕਿਲੋ 800 ਗ੍ਰਾਮ ਹੈਰੋਇਨ ਦੀ...
    • malvinder singh kang raised the issue of crop diversification in punjab
      ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ 'ਚ ਫਸਲੀ ਵਿਭਿੰਨਤਾ ਦਾ...
    • long queues for lpg in jalandhar
      ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
    • dc himanshu agarwal s big statement regarding petrol diesel and lpg
      ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
    • big announcement made in punjab on march 18 and april 1
      ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
    • bikram majithia makes serious allegations against punjab government
      ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ...
    • chief minister bhagwant mann bikram singh majithia shiromani akali dal
      ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
    • sunil jakhar on cm mann statements
      ਔਰਤਾਂ ਬਾਰੇ ਟਿੱਪਣੀਆਂ ਲਈ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ...
    • debt on farmers increased in punjab
      ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ...
    • shiromani akali dal announces another candidate for the assembly elections
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +