ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਨੂੰ ਕਾਬੂ ਕੀਤਾ ਹੈ।
ਚੌਕੀ ਇੰਚਾਰਜ ਸਿੰਬਲ ਏ.ਐੱਸ.ਆਈ ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਸਿਟੀ ਸੁੱਚਾ ਸਿੰਘ ਬੱਲ ਦੀ ਅਗਵਾਈ ਹੇਠ ਉਨ੍ਹਾਂ ਗਸ਼ਤ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਮਾਡਲ ਟਾਊਨ ਬਟਾਲਾ ਨੂੰ 240 ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ, ਜਿਸ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਲੁਧਿਆਣਾ 'ਚ ਚਲਦੀ ਗੱਡੀ 'ਚ ਨਾਬਾਲਗਾ ਨਾਲ ਗੈਂਗ ਰੇਪ
NEXT STORY