Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    4:00:02 PM

  • big news regarding da and arrears of 8 lakh employees of punjab

    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • share market closed with increase  heavy buying in mid small cap

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 579 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਾਬਕਾ ਮੰਗੇਤਰ ਨਾਲ ਨੌਜਵਾਨ ਨੇ ਹੋਟਲ 'ਚ ਲਿਆ ਸੀ ਕਮਰਾ, ਸਵੇਰੇ ਖੁੱਲ੍ਹਿਆ ਦਰਵਾਜ਼ਾ ਤਾਂ ਉਡ ਗਏ ਸਭ ਦੇ ਹੋਸ਼

PUNJAB News Punjabi(ਪੰਜਾਬ)

ਸਾਬਕਾ ਮੰਗੇਤਰ ਨਾਲ ਨੌਜਵਾਨ ਨੇ ਹੋਟਲ 'ਚ ਲਿਆ ਸੀ ਕਮਰਾ, ਸਵੇਰੇ ਖੁੱਲ੍ਹਿਆ ਦਰਵਾਜ਼ਾ ਤਾਂ ਉਡ ਗਏ ਸਭ ਦੇ ਹੋਸ਼

  • Edited By Harpreet Singh,
  • Updated: 23 Jul, 2024 02:03 AM
Ludhiana-Khanna
young man booked a room in hotel with a woman
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ)- ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਕੋਚਰ ਮਾਰਕੀਟ ਅਤੇ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਮੌਕੇ ’ਤੇ ਪੁੱਜੀ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਨਿਵਾਸੀ ਰਾਏਕੋਟ ਵਜੋਂ ਹੋਈ ਹੈ।

ਥਾਣਾ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਹਿਲਾ ਸਾਥੀ ਦੇ ਨਾਲ ਬੱਸ ਸਟੈਂਡ ਦੇ ਨੇੜੇ ਇਕ ਹੋਟਲ ਦਾ ਕਮਰਾ ਕਿਰਾਏ ’ਤੇ ਲਿਆ ਸੀ। ਸੋਮਵਾਰ ਸਵੇਰੇ ਕਾਫੀ ਸਮੇਂ ਤੱਕ ਰੂਮ ਨਹੀਂ ਖੁੱਲ੍ਹਾ ਤਾਂ ਹੋਟਲ ਪ੍ਰਬੰਧਕਾਂ ਨੇ ਪੁਲਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪੁੱਜੀ ਤਾਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਥਾਣਾ ਇੰਚਾਰਜ ਦੇ ਅਨੁਸਾਰ ਜਿਸ ਮਹਿਲਾ ਸਾਥੀ ਦੇ ਨਾਲ ਅੰਮ੍ਰਿਤਪਾਲ ਨੇ ਕਮਰਾ ਕਿਰਾਏ ’ਤੇ ਲਿਆ ਸੀ, ਉਸ ਦੇ ਨਾਲ 2-3 ਸਾਲ ਪਹਿਲਾ ਰਿਸ਼ਤਾ ਹੋਇਆ ਸੀ ਪਰ ਕਿਸੇ ਕਾਰਨ ਰਿਸ਼ਤਾ ਟੁੱਟ ਗਿਆ। ਇਸ ਪਿੱਛੋਂ ਅੰਮ੍ਰਿਤਪਾਲ ਵਿਦੇਸ਼ ਚਲਾ ਗਿਆ ਤੇ ਵਾਪਸ ਆਉਣ ਦੇ ਲਗਭਗ ਇਕ ਸਾਲ ਤੋਂ ਅੰਮ੍ਰਿਤਪਾਲ ਲੁਧਿਆਣਾ ਵਿਚ ਹੀ ਰਹਿ ਰਿਹਾ ਸੀ। 

ਐਤਵਾਰ ਨੂੰ ਉਕਤ ਲੜਕੀ ਦੇ ਨਾਲ ਉਸ ਨੇ ਕਮਰਾ ਕਿਰਾਏ ’ਤੇ ਲਿਆ, ਪਰ ਜਦ ਹੋਟਲ ਪ੍ਰਬੰਧਕਾਂ ਅਤੇ ਪੁਲਸ ਨੂੰ ਅੰਮ੍ਰਿਤਪਾਲ ਦੀ ਮੌਤ ਦਾ ਪਤਾ ਲੱਗਾ ਤਦ ਤੱਕ ਲੜਕੀ ਹੋਟਲ ’ਚੋਂ ਜਾ ਚੁੱਕੀ ਸੀ। ਲੜਕੀ ਵੀ ਰਾਏਕੋਟ ਦੀ ਰਹਿਣ ਵਾਲੀ ਹੈ। ਫਿਲਹਾਲ ਅੰਮ੍ਰਿਤਪਾਲ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨ ’ਤੇ ਲੜਕੀ ਦੇ ਖਿਲਾਫ ਧਾਰਾ 306 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਮੰਗਲਵਾਰ ਨੂੰ ਅੰਮ੍ਰਿਤਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Woman
  • Young man
  • Suicide
  • Hotel
  • Room

ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

NEXT STORY

Stories You May Like

  • fiance  photos  ravine  youth  death  november  wedding
    ਮੰਗੇਤਰ ਨਾਲ ਟ੍ਰੈਕਿੰਗ ਦੌਰਾਨ ਫੋਟੋਆਂ ਖਿੱਚਦੇ ਸਮੇਂ ਖੱਡ 'ਚ ਡਿੱਗਿਆ ਨੌਜਵਾਨ, ਨਵੰਬਰ 'ਚ ਹੋਣਾ ਸੀ ਵਿਆਹ
  • canada visa delhi airport
    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼
  • pune another major revelation in fiancee murder case
    ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
  • ketan vishal agarwal  death  fiance  lover  arrested  police
    ਖੁੱਲ੍ਹ ਗਿਆ ਰੀਅਲ ਅਸਟੇਟ ਕਾਰੋਬਾਰੀ ਦੀ ਮੌਤ ਦਾ 'ਰਾਜ਼' ! ਮੰਗੇਤਰ ਨੇ ਹੀ ਰਚਿਆ ਸੀ 'ਖ਼ੂਨੀ' ਖੇਡ
  • why is the hotel room available only at 12 noon  reason
    ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • secret of the suspicious death of the missing youth is revealed
    ਲਾਪਤਾ ਨੌਜਵਾਨ ਦੀ ਸ਼ੱਕੀ ਮੌਤ ਦਾ ਖੁੱਲ੍ਹਿਆ ਰਾਜ਼, ਦੋਸਤਾਂ ਨੇ ਹੀ ਨਸ਼ਾ ਕਰਵਾ ਕੇ ਕੀਤੀ ਸੀ ਵਾਰਦਾਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court decision
      ਵਸੀਅਤ 'ਚ 4 ਸਾਲਾ ਬੱਚੇ ਦੇ ਨਾਂ ਕੀਤੀ ਜਾਇਦਾਦ 'ਤੇ ਰੇੜਕਾ, ਹਾਈ ਕੋਰਟ ਨੇ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • national highway accident
      ਨੈਸ਼ਨਲ ਹਾਈਵੇਅ 'ਤੇ ਟੋਏ 'ਚ ਡਿੱਗੀ ਕਾਰ, ਵਾਲ-ਵਾਲ ਬਚਿਆ ਪਰਿਵਾਰ
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • behbal kalan  bargari case  sit investigation
      ਬਹਿਬਲ ਕਲਾਂ ਤੇ ਬਰਗਾੜੀ ਮਾਮਲੇ 'ਚ ਸਿੱਟ ਨੇ ਤੇਜ਼ ਕੀਤੀ ਜਾਂਚ
    • fir on scam
      ਯੂਰੀਆ ਘਪਲਾ ਮਾਮਲੇ 'ਚ ਕਈ ਅਫ਼ਸਰਾਂ ਤੇ ਕੰਪਨੀ ਮਾਲਕਾਂ ਖ਼ਿਲਾਫ਼ ਕੇਸ ਦਰਜ
    • theft in ludhiana
      ਅਜਮੇਰ ਸ਼ਰੀਫ਼ ਮੱਥਾ ਟੇਕਣ ਗਏ ਪਰਿਵਾਰ ਦੇ ਬੰਦ ਘਰ ’ਚ ਲੱਖਾਂ ਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +