Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:08:00 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

PUNJAB News Punjabi(ਪੰਜਾਬ)

ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

  • Edited By Shivani Bassan,
  • Updated: 03 Jul, 2026 06:01 PM
Pathankot
young man brutally murdered
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਮੁਹੱਲਾ ਕੱਚੇ ਕਵਾਟਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਮਣੇ ਆਇਆ ਹੈ। ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਇਕ ਨੌਜਵਾਨ 'ਤੇ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ, ਪਰ ਉਸ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਰਹੀ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ

ਮ੍ਰਿਤਕ ਦੀ ਮੌਤ ਤੋਂ ਬਾਅਦ ਇਲਾਕੇ 'ਚ ਸੋਗ ਅਤੇ ਤਣਾਅ ਦਾ ਮਾਹੌਲ ਬਣ ਗਿਆ। ਇਸ ਮਾਮਲੇ ਨੂੰ ਹੋਰ ਵੀ ਗੰਭੀਰ ਉਸ ਸਮੇਂ ਮੰਨਿਆ ਜਾ ਰਿਹਾ ਹੈ, ਜਦੋਂ ਇਹ ਗੱਲ ਸਾਹਮਣੇ ਆਈ ਕਿ ਮੌਤ ਤੋਂ ਪਹਿਲਾਂ ਜ਼ਖ਼ਮੀ ਨੌਜਵਾਨ ਨੇ ਇਕ ਵੀਡੀਓ ਬਣਾਈ ਸੀ। ਇਸ ਵੀਡੀਓ ਵਿੱਚ ਉਸ ਨੇ ਆਪਣੇ 'ਤੇ ਹਮਲਾ ਕਰਨ ਦੇ ਕਥਿਤ ਮੁਲਜ਼ਮਾਂ ਦੇ ਨਾਮ ਲੈਂਦੇ ਹੋਏ ਉਨ੍ਹਾਂ 'ਤੇ ਹਮਲੇ ਦੇ ਇਲਜ਼ਾਮ ਲਗਾਏ ਹਨ। ਇਹ ਵੀਡੀਓ ਹੁਣ ਜਾਂਚ ਦਾ ਇੱਕ ਅਹਿਮ ਹਿੱਸਾ ਬਣ ਸਕਦੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਉੁਨ੍ਹਾਂ ਕੋਲ ਇੱਕ ਲੜਾਈ ਝਗੜੇ ਦਾ ਕੇਸ ਆਇਆ ਸੀ ਜਿਸ ਵਿੱਚ 2 ਜਖਮੀ ਇਲਾਜ ਲਈ ਹਸਪਤਾਲ ਪਹੁੰਚੇ ਸਨ, ਜਿਨ੍ਹਾਂ ਵਿੱਚੋਂ ਇੱਕ ਸ਼ਖਸ ਬੁਰੀ ਤਰਾਂ ਜ਼ਖ਼ਮੀ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਜਿਸ ਦਾ ਪੋਸਟਮਾਰਟਮ ਕਰਵਾ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Young man
  • murdered
  • big revelations
  • video
  • ਨੌਜਵਾਨ
  • ਕਤਲ
  • ਵੱਡੇ ਖੁਲਾਸੇ
  • ਵੀਡੀਓ

ਹਸਪਤਾਲ ਵਿਚ ਦਾਖ਼ਲ ਵਿਅਕਤੀ ਦੇ ਘਰ ਹੋਈ ਚੋਰੀ! CCTV 'ਚ ਕੈਦ ਹੋਈ ਘਟਨਾ

NEXT STORY

Stories You May Like

  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • boa vice president
    Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ ਦੇ ਸਾਹਮਣੇ...
  • loan  money  friends  police
    ਉਧਾਰ ਦਿੱਤੇ 2500 ਰੁਪਏ ਮੰਗਣਾ ਪਿਆ ਭਾਰੀ, ਦੋਸਤ ਨੇ ਕਰ ਦਿੱਤਾ ਬੇਰਹਿਮੀ ਨਾਲ ਕਤਲ
  • iffjk 2026 film stars festival to be held in jammu and kashmir
    IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ ਦੀ ਤਿਆਰੀ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +