Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:41:10 PM

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ

PUNJAB News Punjabi(ਪੰਜਾਬ)

ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ

  • Edited By Shivani Attri,
  • Updated: 31 Jul, 2026 04:40 PM
Jalandhar
young man creates a portrait of martyr udham singh using soil jallianwala bagh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਅੱਜ ਦੇਸ਼ ਭਰ 'ਚ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਰਾਜਨੀਤਿਕ ਆਗੂ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦੇ ਰਹੇ ਹਨ, ਉੱਥੇ ਇਕ ਨੌਜਵਾਨ ਨੇ ਸ਼ਹੀਦ ਊਧਮ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਇਕ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ।  ਅੱਡਾ ਹੁਸ਼ਿਆਰਪੁਰ ਗੇਟ ਨੇੜੇ ਰਹਿਣ ਵਾਲੇ ਨੌਜਵਾਨ ਵਰੁਣ ਟੰਡਨ ਨੇ ਜਲ੍ਹਿਆਂਵਾਲਾ ਬਾਗ ਤੋਂ ਮਿੱਟੀ ਲਿਆਂਦੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਦੀ ਵਰਤੋਂ ਇਕ ਮੂਰਤੀ ਬਣਾਉਣ ਲਈ ਕੀਤੀ। ਵਰੁਣ ਨੇ ਦੱਸਿਆ ਕਿ ਉਸ ਨੇ ਪਹਿਲਾਂ 18 ਫੁੱਟ ਦਾ ਸਕੈਚ ਬਣਾਇਆ ਸੀ। ਵਰੁਣ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜਲ੍ਹਿਆਂਵਾਲਾ ਬਾਗ ਦੀ ਮਿੱਟੀ 'ਤੇ ਸਹੁੰ ਚੁੱਕਣ ਤੋਂ ਬਾਅਦ ਇੰਗਲੈਂਡ ਦੇ ਲੰਡਨ 'ਚ ਗਏ ਸਨ। 

ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

PunjabKesari

ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਚ ਬੇਕਸੂਰ ਲੋਕਾਂ 'ਤੇ ਹੋਈ ਗੋਲ਼ੀਬਾਰੀ ਦੌਰਾਨ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਦਾ ਪ੍ਰਣ ਲਿਆ ਸੀ। ਇਸੇ ਕਰਕੇ ਹੀ ਉਸ ਨੇ ਜਲ੍ਹਿਆਂਵਾਲਾ ਬਾਗ ਤੋਂ ਮਿੱਟੀ ਲਿਆਂਦੀ ਅਤੇ ਉਨ੍ਹਾਂ ਦੀ ਤਸਵੀਰ ਤਿਆਰ ਕੀਤੀ ਹੈ।  ਵਰੁਣ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਕਈ ਤਸਵੀਰਾਂ ਤਿਆਰ ਕਰ ਚੁੱਕੇ ਹਨ। ਵਰੁਣ ਨੇ ਕਿਹਾ ਕਿ ਉਹ ਪਹਿਲਾਂ 18 ਫੁੱਟ ਦਾ ਪੋਰਟ੍ਰੇਟ ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਤਿਆਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਦੀਵੇ ਦੀ ਰੌਸ਼ਨੀ ਨਾਲ ਪੋਰਟ੍ਰੇਟ ਤਿਆਰ ਕਰ ਚੁੱਕੇ ਹਨ, ਉਥੇ ਹੀ ਮਾਚਿਸ ਦੀਆਂ ਤੀਲੀਆਂ ਨਾਲ ਵੀ ਤਸਵੀਰਾਂ ਬਣਾ ਚੁੱਕੇ ਹਨ। 

PunjabKesari

ਵਰੁਣ ਨੇ ਦੱਸਿਆ ਕਿ ਜਦੋਂ ਮਾਚਿਸ ਦੀ ਤੀਲੀ ਬਲਦੀ ਹੈ ਤਾਂ ਇਹ ਥੋੜ੍ਹੇ ਸਮੇਂ ਲਈ ਰੌਸ਼ਨੀ ਕਰ ਦਿੰਦੀ ਹੈ। ਇਸੇ ਤਰ੍ਹਾਂ ਸ਼ਹੀਦਾਂ ਨੇ ਸਾਡੀ ਜ਼ਿੰਦਗੀ ਨੂੰ ਰੌਸ਼ਨ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਸੇ ਕਰਕੇ ਹੀ ਇਸ ਤਰ੍ਹਾਂ ਦੀ ਤਸਵੀਰ ਤਿਆਰ ਕਰਕੇ ਉਸ ਨੇ ਸ਼ਰਧਾਂਜਲੀ ਦਿੱਤੀ ਹੈ। ਵਰੁਣ ਨੇ ਦੱਸਿਆ ਕਿ ਉਹ ਖ਼ੁਦ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਮਿੱਟੀ ਇਕੱਠੀ ਕਰਨ ਗਿਆ ਸੀ ਅਤੇ ਅੱਜ ਉਸ ਨੂੰ ਤਸਵੀਰ ਬਣਾਉਣ 'ਚ 6 ਘੰਟੇ ਲੱਗੇ।

PunjabKesari

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

ਵਰੁਣ ਨੇ ਕਿਹਾ ਕਿ ਉਹ ਪਹਿਲਾਂ ਹਰੇਕ ਸ਼ਹੀਦ ਦੁਆਰਾ ਆਪਣੇ ਦੇਸ਼ ਲਈ ਦਿੱਤੇ ਯੋਗਦਾਨ 'ਤੇ ਵਿਚਾਰ ਕਰਦੇ ਹਨ ਅਤੇ ਫਿਰ ਇਸ ਨੂੰ ਧਿਆਨ 'ਚ ਰੱਖਦੇ ਹੋਏ ਉਸੇ ਤਰ੍ਹਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੀ ਕੋਸ਼ਿਸ਼ ਕਰਦੇ ਹਨ। ਵਰੁਣ ਦਾ ਪਰਿਵਾਰ ਇਸ ਚਿੱਤਰ ਨੂੰ ਬਣਾਉਣ 'ਚ ਉਸ ਦਾ ਪੂਰਾ ਸਮਰਥਨ ਕਰਦਾ ਹੈ। ਵਰੁਣ ਨੇ ਕਿਹਾ ਕਿ ਇਕ ਵਾਰ ਜਦੋਂ ਵੱਡੀ ਗਿਣਤੀ ਵਿੱਚ ਤਸਵੀਰਾਂ ਇਕੱਠੀਆਂ ਹੋ ਜਾਣਗੀਆਂ ਤਾਂ ਉਹ ਕਿਸੇ ਐਗਜ਼ੀਬਿਸ਼ਨ ਵਿਚ ਲੈ ਕੇ ਜਾਣਗੇ ਤਾਂਕਿ ਉਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ। 

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Young man
  • martyr Udham Singh
  • Jallianwala Bagh
  • creates a portrait of martyr Udham Singh
  • varun painter
  • ਜਲ੍ਹਿਆਂਵਾਲਾ ਬਾਗ
  • ਸ਼ਹੀਦ ਊਧਮ ਸਿੰਘ ਦੀ ਤਸਵੀਰ 
  • ਜਲ੍ਹਿਆਂਵਾਲਾ ਬਾਗ ਮਿੱਟੀ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

NEXT STORY

Stories You May Like

  • delhi  high court  woman  picture  hearing
    PM ਮੋਦੀ ਨਾਲ ਔਰਤ ਦੀ ਇਤਰਾਜ਼ਯੋਗ ਤਸਵੀਰ ਬਣਾਉਣ ਦੇ ਮਾਮਲੇ ਦੀ ਸੁਣਵਾਈ ਕਰੇਗੀ ਅਦਾਲਤ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • mma fighter varun sanyal hospitalized  out of danger
    ਐਮਐਮਏ ਫਾਈਟਰ ਵਰੁਣ ਸਾਨਿਆਲ ਨੂੰ ਲਿਜਾਇਆ ਗਿਆ ਹਸਪਤਾਲ, ਖਤਰੇ ਤੋਂ ਬਾਹਰ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ: ਕੇਵਲ ਸਿੰਘ ਢਿੱਲੋਂ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • ladakh major accident during road construction
    ਲੱਦਾਖ : ਸੜਕ ਨਿਰਮਾਣ ਦੌਰਾਨ ਵਾਪਰ ਗਿਆ ਵੱਡਾ ਹਾਦਸਾ, ਮਿੱਟੀ ਖਿਸਕਣ ਨਾਲ ਦੋ ਮਜ਼ਦੂਰਾਂ ਦੀ ਮੌਤ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh police gifts promotions to 140 employees
      ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ...
    • khanna mandi
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,...
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • army defense  online fraud
      ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +