Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:59:41 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • ਵਿਆਹ ਤੋਂ ਪਰਤ ਰਿਹਾ ਨੌਜਵਾਨ ਆਇਆ ਟ੍ਰੈਕਟਰ ਥੱਲੇ, ਸੜਕ ’ਤੇ ਪਾਣੀ ਵਾਂਗ ਵਗਿਆ ਖੂਨ, ਲੋਕ ਦੇਖਦੇ ਰਹੇ ਤਮਾਸ਼ਾ

PUNJAB News Punjabi(ਪੰਜਾਬ)

ਵਿਆਹ ਤੋਂ ਪਰਤ ਰਿਹਾ ਨੌਜਵਾਨ ਆਇਆ ਟ੍ਰੈਕਟਰ ਥੱਲੇ, ਸੜਕ ’ਤੇ ਪਾਣੀ ਵਾਂਗ ਵਗਿਆ ਖੂਨ, ਲੋਕ ਦੇਖਦੇ ਰਹੇ ਤਮਾਸ਼ਾ

  • Updated: 12 Dec, 2022 12:00 PM
Fazilka
young man death in road accident
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ) : ਫਾਜ਼ਿਲਾ-ਫਿਰੋਜ਼ਪੁਰ ਹਾਈਵੇ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਪੈਂਦੇ ਪਿੰਡ ਰਾਣਾ ਮੌੜ ਦੇ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਿਆਹ ਸਮਾਗਮ 'ਤੇ ਆਇਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਜਾ ਰਿਹਾ ਸੀ ਤਾਂ ਇਕ ਟਰੈਕਟਰ ਉਸਦੇ ਉੱਪਰ ਚੜ੍ਹ ਗਿਆ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਗੱਲ ਹੈ ਕਿ ਉਸ ਨੂੰ ਖ਼ੂਨ 'ਚ ਲੱਥ-ਪੱਥ ਅਤੇ ਤੜਫ਼ਦਾ ਵੇਖ ਰਾਹ ਜਾਂਦਾ ਕੋਈ ਵੀ ਵਿਅਕਤੀ ਉਸ ਦੀ ਮਦਦ ਲਈ ਨਹੀਂ ਆਇਆ ਅਤੇ ਉਹ ਸੜਕ ਕਿਨਾਰੇ ਪਿਆ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ ਰਿਹਾ। 

ਇਹ ਵੀ ਪੜ੍ਹੋ- ਕੈਨੇਡਾ ਤੋਂ ਫਿਰ ਆਈ ਦਰਦਨਾਕ ਖ਼ਬਰ, ਮਾਪਿਆਂ ਦੇ 26 ਸਾਲਾ ਪੁੱਤ ਦੀ ਹਾਦਸੇ 'ਚ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਬੀਤ ਜਾਣ ਤੋਂ ਬਾਅਦ ਇਨਸਾਨੀਅਤ ਦਿਖਾਉਂਦਿਆਂ ਮੌਕੇ ਤੋਂ ਲੰਘ ਰਹੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਨੌਜਵਾਨ ਨੂੰ ਤੜਫਦਿਆਂ ਦੇਖ ਗੱਡੀ ਰੋਕੀ ਤੇ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ ਲਿਆਂਦਾ। ਜਿੱਥੇ ਡਾਕਟਰ ਨੇ ਕਿਹਾ ਕਿ ਐਕਸੀਡੈਂਟ ਹੋਏ ਨੂੰ ਕਾਫ਼ੀ ਸਮਾਂ ਬੀਤ ਜਾਣ ਕਾਰਨ ਨੌਜਵਾਨ ਦਾ ਕਾਫ਼ੀ ਖ਼ੂਨ ਵਹਿ ਗਿਆ ਹੈ ਅਤੇ ਉਸ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਨੌਜਵਾਨ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਜਾਂਦੇ ਹੋਏ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਨੌਜਵਾਨ ਨੇ ਦਮ ਤੋੜ ਦਿੱਤਾ। ਸ਼ਾਇਦ ਜੇਕਰ ਕੋਈ ਉਸ ਨੂੰ ਸਮੇਂ ਸਿਰ ਹਸਪਤਾਲ ਲੈ ਜਾਂਦਾ ਤਾਂ ਨੌਜਵਾਨ ਦੀ ਜਾਨ ਬਚ ਜਾਣੀ ਸੀ। 

ਇਹ ਵੀ ਪੜ੍ਹੋ- ਬਠਿੰਡਾ ’ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਮਾਂ-ਪੁੱਤ ਦੀ ਬੇਰਹਿਮੀ ਨਾਲ ਵੱਢ ਟੁੱਕ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Fazilka
  • young man
  • death
  • road accident
  • ਫਾਜ਼ਿਲਕਾ
  • ਨੌਜਵਾਨ
  • ਮੌਤ
  • ਸੜਕ ਹਾਦਸਾ

ਤਰਨਤਾਰਨ ਤੋਂ ਬਾਅਦ ਲੁਧਿਆਣਾ ’ਚ ਅੱਤਵਾਦੀ ਹਮਲੇ ਦਾ ਖ਼ਤਰਾ, ਹਾਈ ਅਲਰਟ ’ਤੇ ਪੰਜਾਬ ਪੁਲਸ

NEXT STORY

Stories You May Like

  • american bully dog attacks student heading to the gym
    ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲੱਥਪੱਥ ਹੋਇਆ ਨੌਜਵਾਨ
  • accident case
    ਪੈਟਰੋਲ ਪੰਪ ’ਤੇ ਡਿਊਟੀ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ
  • wedding event  roof collapse
    ਵਿਆਹ ਸਮਾਗਮ ਦੌਰਾਨ ਡਿੱਗੀ ਛੱਤ, ਮਚੀ ਹਫ਼ੜਾ-ਦਫ਼ੜੀ, ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • accident in fatehgarh sahib
    ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • agniveer missing fro talwara
    ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +