Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:11:38 PM

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

  • punjabi students in canada

    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ...

  • fake vigilance inspector arrested

    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮਣੀਮਹੇਸ਼ ਤੋਂ ਪਰਤ ਰਹੇ ਨੌਜਵਾਨਾਂ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਤੇਜ਼ ਰਫ਼ਤਾਰ ਐਂਬੂਲੈਂਸ ਨੇ ਕੁਚਲਿਆ

PUNJAB News Punjabi(ਪੰਜਾਬ)

ਮਣੀਮਹੇਸ਼ ਤੋਂ ਪਰਤ ਰਹੇ ਨੌਜਵਾਨਾਂ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਤੇਜ਼ ਰਫ਼ਤਾਰ ਐਂਬੂਲੈਂਸ ਨੇ ਕੁਚਲਿਆ

  • Edited By Harpreet Singh,
  • Updated: 02 Sep, 2024 01:10 AM
Gurdaspur
young man died when returning from manimahesh
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ)- ਬੀਤੀ ਰਾਤ ਮਣੀਮਹੇਸ਼ ਤੋਂ ਮੋਟਰਸਾਈਕਲ ’ਤੇ ਘਰ ਵਾਪਸ ਆ ਰਹੇ ਨੌਜਵਾਨਾਂ ਨਾਲ ਸੜਕ ਹਾਦਸਾ ਵਾਪਰ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਮੋਦ ਕੁਮਾਰ ਆਪਣੇ ਹੋਰ ਦੋਸਤਾਂ ਨਾਲ ਮੋਟਰਸਾਈਕਲ ’ਤੇ ਮਣੀਮਹੇਸ਼ ਦੀ ਯਾਤਰਾ ਕਰ ਕੇ ਵਾਪਸ ਆ ਰਿਹਾ ਸੀ ਕਿ ਜਿਵੇਂ ਹੀ ਰਾਤ 10 ਵਜੇ ਦੇ ਕਰੀਬ ਉਹ ਮੀਰਥਲ ਅੱਡੇ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਰ ਕੇ ਪ੍ਰਮੋਦ ਕੁਮਾਰ ਦੇ ਸਿਰ ’ਤੇ ਗੰਭੀਰ ਸੱਟ ਲੱਗੀ। 

ਇਹ ਵੀ ਪੜ੍ਹੋ- ਰੋਟੀ ਖਾਣ ਲਈ ਲੈਣ ਗਈ ਸੀ ਪਾਣੀ, ਫਰਿੱਜ ਕੋਲ ਬੈਠੇ ਸੱਪ ਨੇ ਮਾਰਿਆ ਡੰਗ, BA ਦੀ ਵਿਦਿਆਰਥਣ ਦੀ ਹੋਈ ਮੌਤ

ਜ਼ਖ਼ਮੀ ਹਾਲਤ 'ਚ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਉਸ ਦੇ ਪਿੱਛੇ ਬੈਠਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਇਸੇ ਦੌਰਾਨ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਐਂਬੂਲੈਂਸ ਚਾਲਕ ਮੌਕੇ ਤੋਂ ਭੱਜ ਗਿਆ। ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਣ ਦੀ 'ਜ਼ਿੱਦ' ਨੇ ਖੋਹ ਲਿਆ 2 ਭੈਣਾਂ ਦਾ 'ਇਕਲੌਤਾ' ਭਰਾ, ਡੁੱਬਣ ਕਾਰਨ ਹੋ ਗਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Manimahesh
  • Devotion
  • Accident
  • Ambulance
  • Death
  • Injured

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ’ਚ ਖੁਲਾਸਾ ; 'ਡਾਇੰਗ ਇੰਡਸਟਰੀ ਕਾਰਨ ਪ੍ਰਦੂਸ਼ਿਤ ਹੋ ਰਿਹੈ ਬੁੱਢਾ ਨਾਲਾ'

NEXT STORY

Stories You May Like

  • accident happened to a soldier returning home from leave on the way
    ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
  • truck crushes advocate riding activa  he dies in hospital
    ਤੇਜ਼ ਰਫ਼ਤਾਰ ਦਾ ਕਹਿਰ ! ਟਰੱਕ ਨੇ ਐਕਟਿਵਾ ਸਵਾਰ ਐਡਵੋਕੇਟ ਨੂੰ ਕੁਚਲਿਆ, ਹਸਪਤਾਲ 'ਚ ਤੋੜਿਆ ਦਮ
  • terrible road accident in hoshiarpur  speeding bus hits 3 vehicles
    ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਪੇਟ ’ਚ ਲਈਆਂ 3 ਗੱਡੀਆਂ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • speeding bus hits couple riding motorcycle
    ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
  • shri mata vaishno devi yatra
    ਪੰਜਾਬ: ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ! ਘਰ 'ਚ ਵਿਛੇ ਸੱਥਰ
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • vaibhav suryavanshi sets world record in 11 balls
    ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ, ਜੜੀ ਸਭ ਤੋਂ ਤੇਜ਼ ਫਿਫਟੀ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +