Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:14:53 PM

  • punjab weather major rainfall forecast

    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • man dies suspicious circumstances

    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

PUNJAB News Punjabi(ਪੰਜਾਬ)

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

  • Edited By Shivani Bassan,
  • Updated: 29 May, 2025 01:24 PM
Tarn Taran
young man dies under suspicious circumstances
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਪਿੰਡ ਘੜਕਾ ਵਿਖੇ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਕਤਲ ਕਰਾਰ ਦਿੰਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਧਾਰਾ 194 ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਧਰਮਬੀਰ ਸਿੰਘ ਮਾਹੀਆ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਪਿੰਡ ਘੜਕਾ ਦੀ ਪਤਨੀ ਅਮਨਦੀਪ ਕੌਰ ਵੱਲੋਂ ਦੱਸਣ ਅਨੁਸਾਰ ਬੀਤੇ ਕੱਲ੍ਹ ਉਸ ਦਾ ਪਤੀ ਸੁਖਦੇਵ ਸਿੰਘ ਆਪਣੇ ਪਿੰਡ ਦੇ ਹੀ ਦੋ ਵਿਅਕਤੀਆਂ, ਜਿਨ੍ਹਾਂ ’ਚ ਗੁਰਪ੍ਰੀਤ ਸਿੰਘ ਗੋਪੀ ਅਤੇ ਘੱਚੂ ਸ਼ਾਮਲ ਸਨ ਨਾਲ ਕੱਲ ਸਵੇਰੇ ਕਰੀਬ 10 ਵਜੇ ਘਰੋਂ ਚਲਾ ਗਿਆ।

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

ਜਿਸ ਤੋਂ ਇਕ ਘੰਟੇ ਬਾਅਦ ਉਸ ਦੇ ਪਤੀ ਨੂੰ ਦੋਵੇਂ ਵਿਅਕਤੀ ਘਰ ਛੱਡ ਕੇ ਫਰਾਰ ਹੋ ਗਏ। ਉਸਦੇ ਪਤੀ ਸੁਖਦੇਵ ਸਿੰਘ ਦੀ ਹਾਲਤ ਖਰਾਬ ਹੋਣ ਦੌਰਾਨ ਘਰ ਵਿਚ ਬੁਲਾਏ ਗਏ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਧਰਮਵੀਰ ਸਿੰਘ ਮਾਹੀਆ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਪੁਲਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਧਾਰਾ 194 ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਦਾ ਸਾਜਿਸ਼ ਤਹਿਤ ਕਤਲ ਕੀਤਾ ਗਿਆ ਹੈ ਪ੍ਰ੍ਤੂ ਪੁਲਸ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਮ੍ਰਿਤਕ ਸੁਖਦੇਵ ਸਿੰਘ ਆਪਣੇ ਪਿੱਛੇ ਇਕ ਬੇਟਾ, ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ ।

ਇਹ ਵੀ ਪੜ੍ਹੋ-ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ

ਓਧਰ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਬਣਦੀ ਕਾਰਵਾਈ ਤਹਿਤ ਧਾਰਾ 194 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸਿਵਲ ਹਸਪਤਾਲ ਵਿਚ ਡਿਊਟੀ ਖਤਮ ਹੋਣ ਦੇ ਚੱਲਦਿਆਂ ਪੋਸਟਮਾਰਟਮ ਵੀਰਵਾਰ ਸਵੇਰੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਕਟਰੀ ਰਿਪੋਰਟ ਆਉਣ ਦੌਰਾਨ ਬਣਦੀ ਅਗਲੇਰੀ ਕਾਰਵਾਈ ਕਰਨ ਵਿਚ ਕੋਈ ਵੀ ਦੇਰੀ ਨਹੀਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Young man
  • died
  • family
  • murder
  • ਨੌਜਵਾਨ
  • ਮੌਤ
  • ਪਰਿਵਾਰ
  • ਕਤਲ

ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਨਵਾਂ SSP, ਸਰਕਾਰ ਨੇ ਜਾਰੀ ਕੀਤੇ ਹੁਕਮ

NEXT STORY

Stories You May Like

  • youth  death  family
    ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ ਮਾਰਿਆ
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • boy dies under suspicious circumstances
    ਰਿਸ਼ਤੇਦਾਰਾਂ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • death case
    30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • youth dies due to drugs
    ਨਸ਼ੇ ਕਾਰਨ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ
  • girl missing in ludhiana
    ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ...
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • theft in pathankot
      ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • sukhminderpal singh grewal  lok janshakti party
      ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
    • big revelation in gulzar singh murder case in tanda
      ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +