Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    5:03:50 PM

  • read the news before leaving home on wednesday

    ਪੰਜਾਬ: ਬੁੱਧਵਾਰ ਨੂੰ ਘਰੋਂ ਨਿਕਲਣ ਤੋਂ ਪਹਿਲਾਂ...

  • iran strikes us command center

    ਇਰਾਨ ਦਾ UAE 'ਤੇ ਵੱਡਾ ਹਵਾਈ ਹਮਲਾ ! US ਦੇ...

  • shocking report regarding punjab ground water

    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ...

  • trump is getting alone

    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ASI ਦੇ ਪੁੱਤ ਦਾ ਕਾਰਾ ; ਪਹਿਲਾਂ ਕੁੜੀ ਦੀ ਅਸ਼ਲੀਲ ਤਸਵੀਰ ਕੀਤੀ ਵਾਇਰਲ, ਜਦੋਂ ਪਹੁੰਚੀ ਪੁਲਸ ਤਾਂ ਪੀ ਲਈ Harpic

PUNJAB News Punjabi(ਪੰਜਾਬ)

ASI ਦੇ ਪੁੱਤ ਦਾ ਕਾਰਾ ; ਪਹਿਲਾਂ ਕੁੜੀ ਦੀ ਅਸ਼ਲੀਲ ਤਸਵੀਰ ਕੀਤੀ ਵਾਇਰਲ, ਜਦੋਂ ਪਹੁੰਚੀ ਪੁਲਸ ਤਾਂ ਪੀ ਲਈ Harpic

  • Edited By Harpreet Singh,
  • Updated: 27 Aug, 2024 04:59 AM
Chandigarh
young man drank harpic after he posted a girl s picture
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਚੰਡੀਗੜ੍ਹ ਤੋਂ ਇਕ ਹੈਰਾਨ ਕਰਨ ਵਾਲੀ ਤੇ ਸ਼ਰਮਨਾਕ ਘਟਨਾ ਦੀ ਜਾਣਕਾਰੀ ਮਿਲੀ ਹੈ, ਜਿੱਥੇ ਪੰਜਾਬ ਪੁਲਸ ਦੇ ਏ.ਐੱਸ.ਆਈ. ਦੇ ਬੇਟੇ ਤੇਜਿੰਦਰ ਸਿੰਘ ਨੇ 12ਵੀਂ 'ਚ ਪੜ੍ਹਦੀ ਇਕ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਰਿਕਾਰਡ ਕਰ ਕੇ ਉਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੂੰ ਪੁਲਸ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਸ ਨੇ ਪੁਲਸ ਨੂੰ ਦੇਖ ਕੇ ਬਾਥਰੂਮ ਵਿਚ ਰੱਖੀ ਹਾਰਪਿਕ ਪੀ ਲਈ।

ਇਹ ਘਟਨਾ ਕਰੀਬ ਦੋ ਦਿਨ ਪਹਿਲਾਂ ਉਸ ਸਮੇਂ ਵਾਪਰੀ ਜਦੋਂ ਮੁਲਜ਼ਮ ਨੂੰ ਫੜਨ ਲਈ ਚੰਡੀਗੜ੍ਹ ਪੁਲਸ ਦੀ ਟੀਮ ਜਲੰਧਰ ਦੇ ਫਿਲੌਰ ਸਥਿਤ ਪੁਲਸ ਲਾਈਨ ’ਚ ਮੁਲਜ਼ਮ ਦੇ ਘਰ ਪਹੁੰਚੀ ਸੀ। ਪੁਲਸ ਨੂੰ ਆਉਂਦਾ ਦੇਖ ਕੇ ਮੁਲਜ਼ਮ ਨੇ ਬਾਥਰੂਮ ਜਾਣ ਦੀ ਗੱਲ ਕਹੀ, ਪਰ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਅਤੇ ਪੁਲਸ ਨੇ ਗੇਟ ਖੋਲ੍ਹ ਕੇ ਦੇਖਿਆ ਤਾਂ ਮੁਲਜ਼ਮ ਬੇਹੋਸ਼ ਪਿਆ ਸੀ ਅਤੇ ਹਾਰਪਿਕ ਫਰਸ਼ ਅਤੇ ਉਸ ਦੇ ਕੱਪੜਿਆਂ ’ਤੇ ਡਿੱਗਿਆ ਪਿਆ ਸੀ।

ਇਹ ਦੇਖ ਕੇ ਪੁਲਸ ਟੀਮ ਨੇ ਸਬੰਧਿਤ ਥਾਣਾ ਪੁਲਸ ਨੂੰ ਸੂਚਨਾ ਦਿੰਦੇ ਹੋਏ ਮੁਲਜ਼ਮ ਨੂੰ ਫਿਲੌਰ ਦੇ ਹਸਪਤਾਲ ’ਚ ਦਾਖਲ ਕਰਵਾਇਆ, ਪਰ ਉਥੋਂ ਉਸ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ’ਚ ਲੈ ਜਾਇਆ ਗਿਆ ਤੇ ਉੱਥੋਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਪੀ.ਜੀ.ਆਈ. ’ਚ ਡਾਕਟਰਾਂ ਨੇ ਦੱਸਿਆ ਕਿ ਹਾਰਪਿਕ ਪੀਣ ਕਾਰਨ ਮੁਲਜ਼ਮ ਦੇ ਮੂੰਹ ਅਤੇ ਪੇਟ ਵਿਚ ਛਾਲੇ ਹੋ ਗਏ ਸਨ। ਦੋ ਦਿਨ ਹਸਪਤਾਲ ’ਚ ਦਾਖਲ ਰਹਿਣ ਤੋਂ ਬਾਅਦ ਸੋਮਵਾਰ ਨੂੰ ਮੁਲਜ਼ਮ ਨੂੰ ਪੀ.ਜੀ.ਆਈ. ਤੋਂ ਡਿਸਚਾਰਜ ਕੀਤਾ ਗਿਆ ਸੀ। ਇਸ ਦੀ ਸੂਚਨਾ ਮਿਲਦੇ ਹੀ ਸਾਈਬਰ ਥਾਣਾ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'

ਇਹ ਸੀ ਮਾਮਲਾ
ਚੰਡੀਗੜ੍ਹ ਦੇ ਇੱਕ ਸਕੂਲ ਵਿਚ 12ਵੀਂ ਜਮਾਤ ਵਿਚ ਪੜ੍ਹਣ ਵਾਲੀ ਵਿਦਿਆਰਥਣ ਦਾ ਸੋਸ਼ਲ ਮੀਡੀਆ ਰਾਹੀਂ ਮੁਲਜ਼ਮ ਨਾਲ ਸੰਪਰਕ ਹੋਇਆ ਸੀ। ਸੋਸ਼ਲ ਨੈਟਵਰਕਿੰਗ ਸਾਈਟ ’ਤੇ ਦੋਵਾਂ ਦੀ ਦੋਸਤੀ ਇੰਨੀ ਡੂੰਘੀ ਹੋ ਗਈ ਕਿ ਉਨ੍ਹਾਂ ਨੇ ਆਪਣੇ ਮੋਬਾਈਲ ਨੰਬਰ ਸਾਂਝੇ ਕਰ ਲਏ। ਇਸ ਤੋਂ ਬਾਅਦ ਦੋਵਾਂ ਦੀ ਗੱਲਬਾਤ ਅਤੇ ਚੈਟਿੰਗ ਸ਼ੁਰੂ ਹੋ ਗਈ। ਮੁਲਜ਼ਮ ਨੇ ਵਿਦਿਆਰਥਣ ਨੂੰ ਗੱਲਾਂ ’ਚ ਫਸਾ ਕੇ ਉਸ ਨਾਲ ਵੀਡੀਓ ਕਾਲ ’ਤੇ ਗੱਲ ਕਰਨੀ ਸ਼ੁਰੂ ਕਰ ਦਿੱਤੀ। 

ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਲੜਕੀ ਦੇ ਭਰੋਸੇ ਦਾ ਫਾਇਦਾ ਉਠਾਉਂਦੇ ਹੋਏ ਉਸ ਦੀ ਨਹਾਉਂਦੇ ਹੋਏ ਇਤਰਾਜ਼ਯੋਗ ਵੀਡੀਓ ਰਿਕਾਰਡ ਕਰ ਕੇ ਫੋਟੋ ਖਿੱਚ ਲਈ। ਇਸ ਤੋਂ ਬਾਅਦ ਮੁਲਜ਼ਮ ਵਿਦਿਆਰਥਣ ਨੂੰ ਮਿਲਣ ਲਈ 3-4 ਵਾਰ ਚੰਡੀਗੜ੍ਹ ਆਇਆ। ਇਸ ਦੇ ਬਾਅਦ ਮੁਲਜ਼ਮ ਵਾਰ-ਵਾਰ ਉਸ ਨੂੰ ਵੀਡੀਓ ਕਾਲ ’ਤੇ ਖੁਦ ਨੂੰ ਨਿਊਡ ਦਿਖਾਉਣ ਅਤੇ ਮਿਲਣ ਲਈ ਦਬਾਅ ਪਾਉਣ ਲੱਗਾ। ਮੁਲਜ਼ਮ ਦੀਆਂ ਹਰਕਤਾਂ ਤੋਂ ਤੰਗ ਆ ਕੇ ਵਿਦਿਆਰਥਣ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਤਾਂ ਮੁਲਜ਼ਮ ਨੇ ਉਸ ਦੀ ਇਤਰਾਜ਼ਯੋਗ ਫੋਟੋ ਸੋਸ਼ਲ ਮੀਡੀਆ ’ਤੇ ਪਾ ਕੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਪੀੜਤਾ ਦੇ ਪਿਤਾ ਨੇ ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਤੇ ਸਾਈਬਰ ਥਾਣਾ ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਕੰਗਨਾ 'ਤੇ ਰਾਜਾ ਵੜਿੰਗ ਦਾ ਤਿੱਖਾ ਹਮਲਾ, ਕਿਹਾ- ''ਅਜਿਹੇ ਬਿਆਨ ਦੇਣਾ ਪਾਗਲ ਇਨਸਾਨ ਦੀ ਨਿਸ਼ਾਨੀ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • ASI
  • Police
  • Drank
  • Harpic
  • Video
  • Photo
  • Viral
  • Social Media

ਬਿਨਾਂ ਟਿਕਟ ਸਫ਼ਰ ਕਰਨ ਵਾਲੇ 87 ਯਾਤਰੀਆਂ ਨੂੰ ਰੇਲਵੇ ਨੇ ਠੋਕਿਆ 52,000 ਰੁਪਏ ਜੁਰਮਾਨਾ

NEXT STORY

Stories You May Like

  • asi caught red handed taking bribe
    15,000 ਰੁਪਏ ਲੈਂਦਾ ASI ਰੰਗੇ ਹੱਥੀਂ ਕਾਬੂ, ਕੇਸ 'ਚੋਂ ਨਾਂ ਕਢਵਾਉਣ ਲਈ ਮੰਗੀ ਸੀ ਰਿਸ਼ਵਤ
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • obscene songs that offend the   dignity of women
    ‘ਮਹਿਲਾਵਾਂ ਦੀ ਸ਼ਾਨ ਅਤੇ ਨੌਜਵਾਨਾਂ ਦੇ ਚਰਿੱਤਰ’ ’ਤੇ ਚੋਟ ਕਰਦੇ ਅਸ਼ਲੀਲ ਗੀਤ!
  • narendra modi  child  picture viral  social media
    PM ਮੋਦੀ ਦੀ ਗੋਦੀ 'ਚ ਖੇਡਦਾ ਨਜ਼ਰ ਆਇਆ ਨੰਨ੍ਹਾ ਦੋਸਤ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕਿਊਟ ਤਸਵੀਰ
  • rent dispute  girl  police  encounter  accused
    ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ ਐਨਕਾਊਂਟਰ
  • land compensation  daughter in law  son  murder  haryana police
    ਜ਼ਮੀਨ ਦੇ ਮੁਆਵਜ਼ੇ ਲਈ ਕਲਯੁਗੀ ਪੁੱਤ ਤੇ ਨੂੰਹ ਨੇ ਕੀਤਾ ਮਾਂ ਦਾ ਕਤਲ
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ ਦੋਸਤ ਨੂੰ ਮਿਲਣ ਗਈ ਸੀ ਕੁੜੀ
  • marriage without family s permission became expensive
    ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • huge increase in toll rates
      ਲਾਡੋਵਾਲ ਟੋਲ ਪਲਾਜ਼ਾ ਹੋਇਆ ਹੋਰ ਮਹਿੰਗਾ, ਟੋਲ ਦਰਾਂ ਵਿਚ ਕੀਤਾ ਗਿਆ ਵਾਧਾ
    • the groom did not arrive on the wedding day
      ਵਿਆਹ ਵਾਲੇ ਦਿਨ ਇੰਤਜ਼ਾਰ ਕਰਦੀ ਰਹਿ ਗਈ ਲਾੜੀ, ਪਿਆਰ ਦੀਆਂ ਪੀਂਘਾਂ ਪਾਉਣ ਵਾਲਾ ਦੇ...
    • shaganpreet father arrested
      ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, 1 ਕਰੋੜ ਦੀ...
    • himachal pradesh entry tax punjab taxi driver
      ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ...
    • a man was arrested on charges of consuming heroin
      ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਕਾਬੂ
    • central government  punjab farmers
      ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
    • sukhbir badal s big statement
      'ਮੇਰੇ ਲਈ ਪੰਥ ਅਤੇ ਅਕਾਲੀ ਦਲ ਦੀ ਸ਼ਾਨ ਸਭ ਤੋਂ ਜ਼ਰੂਰੀ ਹੈ', ਸੁਖਬੀਰ ਬਾਦਲ ਦਾ...
    • punjab lpg home delivery
      ਪੰਜਾਬ : LPG ਸਿਲੰਡਰ ਦੀ Home Delivery ਬਾਰੇ ਵੱਡੀ ਖ਼ਬਰ! ਹੋਇਆ ਹੈਰਾਨੀਜਨਕ...
    • car driver dies in road accident
      ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...
    • nurpur jatts  dr  ambedkar
      ਨੂਰਪੁਰ ਜੱਟਾਂ 'ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +