Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:39:08 AM

  • transfers of senior ias officers  see list

    7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

  • firing in batala s main market city in panic due to third incident

    ਬਟਾਲਾ ਦੀ ਮੇਨ ਮਾਰਕੀਟ 'ਚ ਫਾਇਰਿੰਗ! ਤੀਸਰੀ ਵਾਰ...

  • ias lokhande prashant sitaram becomes new cbse chairman

    IAS ਲੋਖੰਡੇ ਪ੍ਰਸ਼ਾਂਤ ਸੀਤਾਰਾਮ ਬਣੇ CBSE ਦੇ ਨਵੇਂ...

  • pakistanis   act in italy  heart wrenching incident  compatriots not spared

    ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਸ੍ਰੀ ਚੋਲਾ ਸਾਹਿਬ ਵਿਖੇ ਵਾਪਰੀ ਖ਼ੌਫ਼ਨਾਕ ਵਾਰਦਾਤ, ਮੇਲਾ ਦੇਖ ਪਰਤ ਰਹੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

PUNJAB News Punjabi(ਪੰਜਾਬ)

ਸ੍ਰੀ ਚੋਲਾ ਸਾਹਿਬ ਵਿਖੇ ਵਾਪਰੀ ਖ਼ੌਫ਼ਨਾਕ ਵਾਰਦਾਤ, ਮੇਲਾ ਦੇਖ ਪਰਤ ਰਹੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

  • Updated: 07 Mar, 2023 07:13 PM
Batala
young man fair was attacked sharp weapons died painfully
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਕਲਾਨੌਰ/ਡੇਰਾ ਬਾਬਾ ਨਾਨਕ (ਬੇਰੀ, ਮਨਮੋਹਨ, ਜ. ਬ.)-ਡੇਰਾ ਬਾਬਾ ਨਾਨਕ ਦੇ ਸ੍ਰੀ ਚੋਲਾ ਸਾਹਿਬ ਵਿਖੇ ਮੇਲਾ ਵੇਖਣ ਗਏ ਪਿੰਡ ਹਰੂਵਾਲ ਦੇ ਨੌਜਵਾਨ ਦਾ ਬੀਤੀ ਰਾਤ ਰੰਜਿਸ਼ ਤਹਿਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਰੁਪਿੰਦਰ ਸਿੰਘ (20) ਨੂੰ ਗੰਭੀਰ ਹਾਲਤ ’ਚ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਲਿਆਂਦਾ ਗਿਆ ਸੀ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ

ਇਸ ਸਬੰਧੀ ਪਤਾ ਚਲਦਿਆਂ ਹੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸ. ਐੱਚ. ਓ. ਦਿਲਪ੍ਰੀਤ ਕੌਰ ਵੱਲੋਂ ਪੁਲਸ ਪਾਰਟੀ ਸਮੇਤ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਪਹੁੰਚ ਕੇ ਰੁਪਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰਦੇ ਹੋਏ ਘਟਨਾ ਦੀ ਤਫ਼ਤੀਸ਼ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਰੁਪਿੰਦਰ ਸਿੰਘ ਦੇ ਭਰਾ ਰਵਿੰਦਰ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਭਰਾ ਰੁਪਿੰਦਰ ਸਿੰਘ ਸ੍ਰੀ ਚੋਲਾ ਸਾਹਿਬ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਕਿ ਕਿਸੇ ਰੰਜਿਸ਼ ਤਹਿਤ 5-6 ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸ. ਐੱਚ. ਓ. ਦਿਲਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Sri Chola Sahib
  • Fair
  • Youngman
  • Attack
  • Murder
  • ਸ੍ਰੀ ਚੋਲਾ ਸਾਹਿਬ
  • ਮੇਲਾ
  • ਨੌਜਵਾਨ
  • ਹਮਲਾ
  • ਕਤਲ

Holi 2023 : ਖ਼ੁਸ਼ੀਆਂ ਤੇ ਉਮੰਗਾਂ 'ਚ ਰੰਗ ਭਰਨ ਵਾਲੇ ਤਿਉਹਾਰ ਹੋਲੀ ਦੀ ਜਾਣੋ ਮਹੱਤਤਾ

NEXT STORY

Stories You May Like

  • accident happened to youth returning from hemkunt sahib
    ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ! ਇਕ ਦੀ ਮੌਤ, ਦੂਜਾ ਜ਼ਖਮੀ
  • shaheedi khed mela in griffith  australia
    ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ
  • charanjit channi paid obeisance at sri harmandir sahib with 20 mps
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ
  • robbery in ludhiana
    ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ ਪਿਸਤੌਲ ਦੇਖ ਕੇ ਭੱਜੇ ਨਸ਼ੇੜੀ ਬਦਮਾਸ਼
  • shiromani committee  sri paonta sahib
    ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
  • rp singh  sri harmandir sahib  roads  poor condition
    ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ ਸਵਾਲ
  • confiscation of sikh weapons and registration of cases at sri hazur sahib
    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
Trending
Ek Nazar
asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • threat to blow up bathinda court complex with a bomb
      ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ...
    • teacher jagdeep singh kuldeep singh gargajj
      ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • punjab national bank bank branch cctv video
      ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
    • theft in ludhiana
      ਬਿਜਲੀ ਕਰਮਚਾਰੀ ਦੀ ਬਹਾਦਰੀ ਨਾਲ ਲੁੱਟ ਦੀ ਕੋਸ਼ਿਸ਼ ਨਾਕਾਮ, ਦੋ ਬਦਮਾਸ਼ ਕਾਬੂ
    • promotions  employee promotions
      30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼
    • akali dal  circle president  sukhbir singh badal
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
    • ferozepur railway division  ticketless passengers
      ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ,...
    • drugs ruining marriage
      'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
    • youth on motorcycle dies in accident involving speeding trailer
      ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +