Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:00:24 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Abohar
  • ਨੌਜਵਾਨ ਨੇ ਦੋਸਤ ਦੇ ਸਾਹਮਣੇ ਨਹਿਰ ’ਚ ਮਾਰੀ ਛਾਲ, ਸਵੇਰੇ ਪਿੰਡ ਦਲਮੀਰਖੇੜਾ ’ਚੋਂ ਮਿਲੀ ਲਾਸ਼

PUNJAB News Punjabi(ਪੰਜਾਬ)

ਨੌਜਵਾਨ ਨੇ ਦੋਸਤ ਦੇ ਸਾਹਮਣੇ ਨਹਿਰ ’ਚ ਮਾਰੀ ਛਾਲ, ਸਵੇਰੇ ਪਿੰਡ ਦਲਮੀਰਖੇੜਾ ’ਚੋਂ ਮਿਲੀ ਲਾਸ਼

  • Edited By Anuradha,
  • Updated: 10 Jun, 2023 09:13 PM
Abohar
young man jumped into the canal in front of his friend
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਸਥਾਨਕ ਮੁਹੱਲਾ ਠੱਕਰ ਅਬਾਦੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਬੀਤੀ ਰਾਤ ਮਲੂਕਪੁਰਾ ਮਾਈਨਰ ’ਚ ਆਪਣੇ ਦੋਸਤ ਦੇ ਸਾਹਮਣੇ ਛਾਲ ਮਾਰ ਦਿੱਤੀ। ਜਿਸਦੇ ਬਾਅਦ ਇੱਕ ਦੋਸਤ ਨੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਨਾਲ ਰਾਤ ਭਰ ਉਸਦੀ ਭਾਲ ਕੀਤੀ ਕਿ ਅੱਜ ਸਵੇਰੇ ਉਸਦੀ ਲਾਸ਼ ਪਿੰਡ ਦਲਮੀਰਖੇੜਾ ਨੇੜਿਓਂ ਮਿਲੀ। ਜਿਸ ਨੂੰ ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਪੁੱਤਰ ਸਾਵਨ ਕਾਇਤ ਵਾਸੀ ਠੱਕਰ ਅਬਾਦੀ ਗਲੀ ਨੰਬਰ 3 ਕਾਲਦਾ ਦੇ ਕਲੀਨਿਕ ’ਤੇ ਕੰਮ ਕਰਦਾ ਸੀ ਅਤੇ ਅਣਵਿਆਹਿਆ ਸੀ। ਬੀਤੀ ਰਾਤ ਕਰੀਬ 11.30 ਵਜੇ ਉਸ ਨੇ ਆਪਣੇ ਦੋਸਤ ਕੁਸ਼ਾਲ ਨੂੰ ਫੋਨ ਕਰਕੇ ਕਿਹਾ ਕਿ ਉਹ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਜਾ ਰਿਹਾ ਹੈ। ਇਕ ਦੋਸਤ ਨੇ ਉਸ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਮੌਕੇ ’ਤੇ ਹਨੂੰਮਾਨਗੜ੍ਹ ਰੋਡ ’ਤੇ ਸਥਿਤ ਮਲੂਕਪੁਰਾ ਮਾਈਨਰ ਪਹੁੰਚ ਗਏ। ਪਰ ਜਦੋਂ ਕੁਸ਼ਾਲ ਉੱਥੇ ਪਹੁੰਚਿਆ ਤਾਂ ਸਾਵਨ ਨੇ ਉਸ ਦੇ ਸਾਹਮਣੇ ਨਹਿਰ ’ਚ ਪੁਲ ਤੋਂ ਛਾਲ ਮਾਰ ਦਿੱਤੀ। ਉਸ ਦੇ ਦੋਸਤ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਨਹੀਂ ਬਚਾ ਸਕਿਆ। ਇਸ ਤੋਂ ਬਾਅਦ ਕੁਸ਼ਲ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਪ੍ਰਸ਼ਾਸਕ ਦੇ ਸਲਾਹਕਾਰ ਦੀ ਅਗਵਾਈ ’ਚ ਬੈਠਕ, ਸਿਨੇਮਾ ਦਾ ਲਾਇਸੈਂਸ ਰੀਨਿਊ ਕਰਵਾਉਣ ਦੀ ਮਿਲੇਗੀ ਸਹੂਲਤ

ਜਿਸ ਨੇ ਮੌਕੇ ’ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੁਖੀ ਰਾਜੂ ਚਰਾਇਆ ਨੂੰ ਸੂਚਨਾ ਦਿੱਤੀ। ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਸੇਵਾਦਾਰਾਂ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਸਾਰੀ ਰਾਤ ਸਾਵਣ ਦੀ ਭਾਲ ਕੀਤੀ ਕਿ ਸ਼ਨੀਵਾਰ ਸਵੇਰੇ ਕਮੇਟੀ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਪਿੰਡ ਦਲਮੀਰਖੇੜਾ ਨੇੜੇ ਇੱਕ ਨਹਿਰ ਵਿੱਚ ਇੱਕ ਲਾਸ਼ ਪਈ ਹੈ। ਜਿਸ ’ਤੇ ਸੰਮਤੀ ਦੇ ਸੇਵਾਦਾਰ ਸੋਨੂੰ ਗਰੋਵਰ ਅਤੇ ਮੋਨੂੰ ਗਰੋਵਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ। ਜਿਸਦੀ ਪਰਿਵਾਰ ਵਾਲਿਆਂ ਵੱਲੋਂ ਪਛਾਣ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਹਿਰ ’ਚ ਛਾਲ ਮਾਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਜੇਬ ’ਚੋਂ ਮੋਬਾਇਲ ਅਤੇ ਪੈਸੇ ਕੱਢ ਕੇ ਖੋਖੇ ’ਤੇ ਰੱਖੇ ਅਤੇ ਫਿਰ ਨਹਿਰ ’ਚ ਛਾਲ ਮਾਰ ਦਿੱਤੀ। ਮਾਮਲੇ ਦੀ ਜਾਂਚ ਥਾਣਾ ਨੰਬਰ 2 ਦੇ ਸਹਾਇਕ ਸਬ ਇੰਸਪੈਕਟਰ ਸੁਖਮੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜਿਸ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਰਾਜਪਾਲ ਵੱਲੋਂ ਵਾਰ-ਵਾਰ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੇ ਸਵਾਲ ਉਠਾਏ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Friend
  • canal
  • jump
  • dead body
  • ਦੋਸਤ
  • ਨਹਿਰ
  • ਛਾਲ
  • ਲਾਸ਼

ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਲਾਟਰੀ ਆਪ੍ਰੇਟਰਾਂ, ਜੂਏਬਾਜ਼ਾਂ ਖ਼ਿਲਾਫ਼ ਸੂਬਾ ਪੱਧਰੀ ਕਾਰਵਾਈ, 40 FIR's ਦਰਜ

NEXT STORY

Stories You May Like

  • woman deadvody found in canal
    ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • businessman  s body found in a big hotel in chandigarh
    ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
  • deadbody of lpu student found in phagwara pg
    ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
  • man deadbody found at factory under construction in ludhiana
    ਲੁਧਿਆਣਾ 'ਚ ਨਿਰਮਾਣ ਅਧੀਨ ਫੈਕਟਰੀ 'ਚੋਂ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖ਼ਦਸ਼ਾ
  • boy dies due to drugs  deadbody found in tube well
    ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ ਦੀ ਮੌਤ, ਟਿਊਬਵੈੱਲ ਤੋਂ ਮਿਲੀ ਲਾਸ਼
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ ਲਾਸ਼
  • deadbody person found near sundar nagar  pathankot cantt
    ਪਠਾਨਕੋਟ ਕੈਂਟ ਦੇ ਸੁੰਦਰ ਨਗਰ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • married woman in laws and husband
      ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ...
    • nagar kirtan from sri darbar sahib on birth anniversary of sri ramdas ji
      ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ,...
    • sukhjinder randhawa statement regarding rahul gandhi s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
    • violent collision between a truck and an activa young man dies a tragic death
      ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ...
    • venugopal s meeting with the punjab congress leadership begins
      ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +