ਪਟਿਆਲਾ (ਬਲਜਿੰਦਰ) : ਪਟਿਆਲਾ 'ਚ ਬੀਤੀ ਰਾਤ ਉਸ ਵੇਲੇ ਵੱਡੀ ਘਟਨਾ ਵਾਪਰੀ, ਜਦੋਂ ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬੱਛਾ ਚੌਂਕ ਨੇੜੇ ਵਾਪਰੀ।
ਇਹ ਵੀ ਪੜ੍ਹੋ : Punjab Diwali Bumber Lottery : ਜ਼ੀਰਕਪੁਰ ਦੇ ਸ਼ਖ਼ਸ ਨੇ ਜਿੱਤੀ 50 ਲੱਖ ਦੀ ਲਾਟਰੀ, 2 ਟਿਕਟਾਂ ਨੇ ਬਦਲੀ ਕਿਸਮਤ
ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਤਾਸ਼ੂ ਸ਼ਰਮਾ ਵਜੋਂ ਹੋਈ ਹੈ, ਜਦੋਂ ਕਿ ਗੋਲੀ ਚਲਾਉਣ ਵਾਲਾ ਚਮਕੌਰ ਸਿੰਘ ਬਾਸੀ ਪਿੰਡ ਚੱਠਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹਜ਼ਾਰਾਂ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡੀ ਖ਼ਬਰ! ਗ੍ਰਹਿ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ
ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਲੁੱਟ ਦੀ ਵਾਰਦਾਤ ਕਰਕੇ ਭੱਜ ਰਹੇ ਮੁਲਜ਼ਮਾਂ ਦੀ ਕਾਰ ਪਲਟੀ! ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ
NEXT STORY