Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:28:00 AM

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਿਦੇਸ਼ ਜਾ ਰਹੇ ਨੌਜਵਾਨਾਂ ਲਈ ਮਿਸਾਲ ਬਣਿਆ ਸ਼ਖ਼ਸ, ਕੈਨੇਡਾ ਤੋਂ ਪਰਤ ਰੈਸਟੋਰੈਂਟ ਖੋਲ੍ਹ ਡਾਲਰਾਂ ਤੋਂ ਵੱਧ ਕਰ ਰਿਹੈ ਕਮਾਈ

PUNJAB News Punjabi(ਪੰਜਾਬ)

ਵਿਦੇਸ਼ ਜਾ ਰਹੇ ਨੌਜਵਾਨਾਂ ਲਈ ਮਿਸਾਲ ਬਣਿਆ ਸ਼ਖ਼ਸ, ਕੈਨੇਡਾ ਤੋਂ ਪਰਤ ਰੈਸਟੋਰੈਂਟ ਖੋਲ੍ਹ ਡਾਲਰਾਂ ਤੋਂ ਵੱਧ ਕਰ ਰਿਹੈ ਕਮਾਈ

  • Edited By Shivani Attri,
  • Updated: 26 Feb, 2025 01:44 PM
Amritsar
young man opened a restaurant in amritsar  employed 20 people
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਪੰਜਾਬ ਵਿਚੋਂ ਵਿਦੇਸ਼ਾਂ ਵਿਚ ਗਏ ਨੌਜਵਾਨ ਉਥੇ ਕੰਮ ਕਰਨ ਦੀ ਬਜਾਏ ਹੁਣ ਆਪਣੇ ਦੇਸ਼ ਵਿਚ ਹੀ ਕੰਮ ਕਰਨ ਦਾ ਮਨ ਬਣਾ ਕੇ ਵਾਪਸ ਆ ਪਰਤ ਰਹੇ ਹਨ। ਉਂਝ ਕਹਿੰਦੇ ਹਨ ਕਿ ਇਕ ਵਾਰ ਵਿਦੇਸ਼ ਦੀ ਧਰਤੀ 'ਤੇ ਪੈਰ ਰਖਦੇ ਹੀ ਇਨਸਾਨ ਉਥੇ ਦਾ ਹੋ ਕੇ ਰਹਿਣ ਦਾ ਮਨ ਬਣਾ ਲੈਂਦਾ ਹੈ। ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਇੱਛਾ ਵਿਚ ਕਦੋ ਕਠਪੁਤਲੀ ਬਣ ਕੇ ਰਹਿ ਜਾਂਦਾ ਹੈ, ਉਸ ਨੂੰ ਵੀ ਪਤਾ ਤੱਕ ਨਹੀਂ ਚਲਦਾ ਪਰ ਹੁਣ ਪੰਜਾਬ ਦੇ ਨੌਜਵਾਨ ਜੋ ਵਿਦੇਸ਼ ਗਏ ਸਨ, ਉੱਥੇ ਕੰਮ ਕਰਨ ਦੀ ਬਜਾਏ ਆਪਣੇ ਦੇਸ਼ ਵਿੱਚ ਕੰਮ ਕਰਨ ਦੇ ਇਰਾਦੇ ਨਾਲ ਵਾਪਸ ਆ ਰਹੇ ਹਨ।

ਅਜਿਹੀ ਹੀ ਮਿਸਾਲ ਅਟਾਰੀ  ਦੇ ਪਿੰਡ ਸੋਹੀਆਂ ਖ਼ੁਰਦ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਵਰੀ 2022 ਵਿਚ ਉਹ ਵਰਕ ਪਰਮਿਟ 'ਤੇ ਕੈਨੇਡਾ ਗਏ ਸਨ। ਪਹਿਲੇ 6 ਮਹੀਨੇ ਤਾਂ ਕੈਨੇਡਾ ਵਿਚ ਘੁੰਮਣ ਵਿਚ ਹੀ ਲੰਘ ਗਏ ਅਤੇ ਜਦੋਂ ਪੈਸੇ ਖ਼ਤਮ  ਹੋਣ ਲੱਗੇ ਤਾਂ ਉਥੇ ਇਕ ਕਾਫ਼ੀ ਦੀ ਦੁਕਾਨ 'ਤੇ ਕੰਮ ਕਰਨਾ ਸ਼ੁਰੂ ਕੀਤਾ ਤਾਂਕਿ ਖ਼ਰਚਾ ਨਿਕਲਦਾ ਰਹੇ। 

ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ

ਗੁਰਪ੍ਰੀਤ ਨੇ ਕਿਹਾ ਕਿ ਕੈਨੇਡਾ ਸ਼ੁਰੂ ਵਿੱਚ ਤਾਂ ਸਵਰਗ ਵਰਗਾ ਮਹਿਸੂਸ ਹੁੰਦਾ ਸੀ ਪਰ ਹੌਲੀ-ਹੌਲੀ ਜ਼ਿੰਦਗੀ ਦੀ ਰੁਟੀਨ ਘੰਟਿਆਂ ਵਾਂਗ ਬੀਤਣ ਲੱਗੀ। ਫਿਰ ਮੈਂ ਸੋਚਿਆ ਕਿ ਕਿਉਂ ਨਾ ਇਹੀ ਕੰਮ ਆਪਣੀ ਜ਼ਮੀਨ 'ਤੇ ਕੀਤਾ ਜਾਵੇ, ਦੋ ਸਾਲ ਇਸੇ ਤਰ੍ਹਾਂ ਸੋਚਦੇ-ਸੋਚਦੇ ਬੀਤ ਗਏ ਅਤੇ ਫਿਰ ਮੈਂ ਅਕਤੂਬਰ 2024 ਵਿੱਚ ਭਾਰਤ ਵਾਪਸ ਆ ਗਿਆ।  ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਕਤੂਬਰ ਵਿੱਚ ਕੈਨੇਡਾ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਦਸੰਬਰ ਵਿੱਚ ਹੀ ਰਣਜੀਤ ਐਵੇਨਿਊ ਵਿੱਚ ਪਰਡੀਕੋ ਰੈਸਟੋਰੈਂਟ ਖੋਲ੍ਹਿਆ। ਇਸ ਰੈਸਟੋਰੈਂਟ ਦੀ ਓਪਨਿੰਗ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਕੈਨੇਡਾ ਵਿੱਚ ਇਕ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ ਪਰ ਹੁਣ ਉਹ ਅੰਮ੍ਰਿਤਸਰ ਵਿੱਚ 20 ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦੇ ਰਹੇ ਹਨ। ਰੈਸਟੋਰੈਂਟ ਦਾ ਕਿਰਾਇਆ ਅਤੇ ਸਟਾਫ਼ ਦੀਆਂ ਤਨਖਾਹਾਂ ਦੇਣ ਤੋਂ ਬਾਅਦ ਵੀ ਉਹ ਆਪਣੇ ਸ਼ਹਿਰ ਵਿੱਚ ਕੈਨੇਡੀਅਨ ਡਾਲਰਾਂ ਨਾਲੋਂ ਵੱਧ ਪੈਸਾ ਕਮਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ

ਵਿਦੇਸ਼ ਤੋਂ ਵਾਪਸ ਆਉਣ ਦੀ ਇੱਛਾ ਹੋਣੀ ਚਾਹੀਦੀ ਹੈ
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦਾ ਵਿਦੇਸ਼ ਜਾ ਕੇ ਪੜ੍ਹਾਈ ਜਾਂ ਕੰਮ ਕਰਨਾ ਗਲਤ ਨਹੀਂ ਹੈ ਪਰ ਉਨ੍ਹਾਂ ਨੂੰ ਆਪਣੇ ਦੇਸ਼ ਦੇ ਸੱਭਿਆਚਾਰ, ਇਥੇ ਮਿਲਣ ਵਾਲੇ ਪਿਆਰ ਅਤੇ ਪਰਿਵਾਰ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬੇਸ਼ੱਕ ਵਿਦੇਸ਼ਾਂ ਵਿੱਚ ਇਥੇ ਨਾਲੋਂ ਜ਼ਿਆਦਾ ਪੈਸਾ ਮਿਲਦਾ ਹੈ ਪਰ ਜੇਕਰ ਕੋਈ ਉੱਥੋਂ ਕੁਝ ਸਿੱਖਦਾ ਹੈ ਅਤੇ ਇਸ ਨੂੰ ਇਥੇ ਲਾਗੂ ਕਰਨਾ ਚਾਹੀਦਾ ਹੈ ਤਾਂਕਿ ਉਹ ਇਥੇ ਵੀ ਓਨੀ ਹੀ ਕਮਾਈ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • young man
  • opened
  • restaurant
  • Amritsar
  • employed
  • 20 people
  • ਵਿਦੇਸ਼
  • ਰੈਸਟੋਰੈਂਟ
  • ਕੈਨੇਡਾ
  • ਡਾਲਰ

ਲੁਧਿਆਣਾ ਦੇ ਸਪਾ ਸੈਂਟਰ ਵਿਚ ਪੁਲਸ ਨੇ ਮਾਰੀ ਰੇਡ, ਨਾਗਾਲੈਂਡ ਦੀਆਂ ਕੁੜੀਆਂ...

NEXT STORY

Stories You May Like

  • this film has earned 27 crores even before its release
    ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6 ਲੱਖ ਤੋਂ ਵੱਧ ਟਿਕਟਾਂ
  • canada america punjabi
    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ ਅਣਹੋਣੀ! ਬਾਰਡਰ ਨੇੜੇ ਹੋਈ ਦਰਦਨਾਕ ਮੌਤ
  • youth  future  rahul gandhi
    ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਣ 'ਤੇ ਰਾਹੁਲ ਗਾਂਧੀ ਦਾ ਅਹਿਮ ਬਿਆਨ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • bus carrying pilgrims returning from amarnath yatra overturns
    ਅਮਰਨਾਥ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 17 ਲੋਕ ਜ਼ਖ਼ਮੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +