helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
UK 'ਚ ਪੰਜਾਬੀ ਭੈਣ-ਭਰਾ ਹੀ ਮਾਰ ਰਹੇ ਸੀ ਠੱਗੀ,...
ਅੰਮ੍ਰਿਤਸਰ ਆਉਣ ਵਾਲਿਆਂ ਲਈ ਵੱਡੀ ਖ਼ਬਰ, ਬੰਦ ਹੋਏ...
HMPV ਵਾਇਰਸ ਤੋਂ ਡਰਨ ਦੀ ਕੋਈ ਲੋੜ ਨਹੀਂ... ਚੀਨ...
ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਕਾਰ ਦੀ...
ਪੰਜਾਬ
ਮਨੋਰੰਜਨ
Photos
Videos
ਸੰਗਰੂਰ (ਪ੍ਰਿੰਸ) : ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਕਾਨੂੰਨ ਵਿਵਸਥਾ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੰਗਰੂਰ ’ਚ ਰਾਤ ਸਮੇਂ ਘਰ ਦੇ ਬਾਹਰ ਟਹਿਲ ਰਹੇ 22 ਸਾਲਾ ਨੌਜਵਾਨ ਕਮਲਦੀਪ ਕੁਮਾਰ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਮਲਦੀਪ ਸਿੰਘ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰਾਂ ਨੇ ਖ਼ੁਦ ਉਸਨੂੰ ਆਪਣੀ ਘਰ ਦੀ ਛੱਤ ’ਤੇ ਬੁਲਾਇਆ ਸੀ ਤੇ ਗੁਆਂਢ ਵਾਲੀ ਛੱਤ ਤੋਂ ਅਚਾਨਕ 4 ਹਮਲਾਵਰਾਂ ਨੇ ਉਸ ਦੇ ਸਿਰ ’ਚ ਗੋਲੀ ਮਾਰ ਦਿੱਤੀ । ਹਮਲਾਵਰਾਂ ਨੇ ਕਮਲਦੀਪ ਸਿੰਘ ਦੇ ਪਰਿਵਾਰ ਨੂੰ ਰਾਤ ਦੇ 2 ਵਜੇ ਘਟਨਾ ਦੀ ਸੂਚਨਾ ਦਿੱਤੀ ਕਿ ਤੁਹਾਡੇ ਮੁੰਡੇ ਦੀ ਗੋਲੀ ਲੱਗ ਕੇ ਮੌਤ ਹੋ ਗਈ ਹੈ। ਇਸ ਘਟਨਾ ਨਾਲ ਸਾਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ
ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ 11 ਮਈ ਦੀ ਰਾਤ ਨੂੰ ਸੰਗਰੂਰ ਦੇ ਘੁਮਿਆਰ ਬਸਤੀ ਇਲਾਕੇ ਦੀ ਹੈ। ਪੁਲਸ ਨੇ ਇਨ੍ਹਾਂ ਚਾਰਾਂ ਹਮਲਾਵਰਾਂ ’ਚੋਂ ਇਕ ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀ 3 ਹਮਲਾਵਰ ਹਥਿਆਰ ਸਮੇਤ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮ੍ਰਿਤਕ ਦੇ ਪਿਤਾ ਨੇ ਇਨਸਾਫ ਲਈ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
6000 ਕਰੋੜ ਦੇ ਡਰੱਗਜ਼ ਰੈਕਟ ਮਾਮਲੇ 'ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ, 'ਹੁਣ ਤੱਕ ਕੀ ਕਾਰਵਾਈ ਹੋਈ?'
Stories You May Like
ਅੰਮ੍ਰਿਤਸਰ ਆਉਣ ਵਾਲਿਆਂ ਲਈ ਵੱਡੀ ਖ਼ਬਰ, ਬੰਦ ਹੋਏ ਇਹ ਰਸਤੇ
ਕੀ ਤੁਹਾਨੂੰ ਵੀ ਆਉਂਦੈ ਜ਼ਿਆਦਾ ਗੁੱਸਾ ਤਾਂ ਕੰਟਰੋਲ ਕਰਨ ਲਈ ਅਪਣਾਓ ਇਹ ਟਿਪਸ
ਬਾਈਡੇਨ ਨੇ ਤਾਲਿਬਾਨ ਬੰਧਕ ਅਮਰੀਕੀ ਨਾਗਰਿਕਾਂ ਦੇ ਰਿਸ਼ਤੇਦਾਰਾਂ ਨਾਲ ਕੀਤੀ ਗੱਲਬਾਤ
ਵਿਆਹ 'ਚ ਨੋਟਾਂ ਦੀ ਬਾਰਿਸ਼, ਹਵਾ 'ਚ ਉਡਾ 'ਤੇ 5 ਕਰੋੜ
ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ ਵਿਅਕਤੀ, ਮਗਰੋਂ ਲਾਸ਼ ਉੱਤੋਂ ਵੀ...
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪਵਾ'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
Subscribe Now!