Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:36:07 AM

  • pm modi visit

    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ...

  • us airstrikes on iran

    ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ...

  • punjab painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • bjp in election mode  pm narendra modi  s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ, ਦੋਸਤਾਂ ਨਾਲ ਜਾ ਰਹੇ ਨੌਜਵਾਨ ਦੀ ਸੜਕ ਹਾ.ਦਸੇ 'ਚ ਹੋਈ ਮੌ.ਤ

PUNJAB News Punjabi(ਪੰਜਾਬ)

ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ, ਦੋਸਤਾਂ ਨਾਲ ਜਾ ਰਹੇ ਨੌਜਵਾਨ ਦੀ ਸੜਕ ਹਾ.ਦਸੇ 'ਚ ਹੋਈ ਮੌ.ਤ

  • Edited By Harpreet Singh,
  • Updated: 02 Nov, 2024 07:46 PM
Kapurthala-Phagwara
young man with friends
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਫਗਵਾੜਾ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੀਵਾਲੀ ਵਾਲੀ ਰਾਤ ਹੁਸ਼ਿਆਰਪੁਰ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਿਕ ਉਸ ਦੇ ਦੋ ਦੋਸਤਾਂ ਅਤੇ ਪਤੀ-ਪਤਨੀ ਸਮੇਤ ਚਾਰ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। 

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਢੱਲ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਜਗਤਪੁਰ ਜੱਟਾ ਤਹਿਸੀਲ ਫਗਵਾੜਾ ਵਜੋਂ ਹੋਈ ਹੈ। ਮ੍ਰਿਤਕ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਉਸ ਦੇ ਦੋ ਦੋਸਤ ਹਰਿੰਦਰ, ਤਰੁਣ ਅਤੇ ਇਕ ਪਤੀ-ਪਤਨੀ, ਜਿਨ੍ਹਾਂ ਦੀ ਪਛਾਣ ਅਮਿਤ ਗੁਪਤਾ ਅਤੇ ਨਮਿਤਾ ਗੁਪਤਾ ਵਾਸੀ ਮੇਹਲੀ ਗੇਟ ਫਗਵਾੜਾ ਵਜੋਂ ਹੋਈ ਹੈ, ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੌਰਾਨ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ 'ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ

ਥਾਣਾ ਸਦਰ ਫਗਵਾੜਾ ਦੀ ਪੁਲਸ ਨੂੰ ਦਿੱਤੇ ਬਿਆਨ 'ਚ ਮ੍ਰਿਤਕ ਨੌਜਵਾਨ ਰਾਹੁਲ ਢੱਲ ਦੇ ਪਿਤਾ ਰਾਕੇਸ਼ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਜਗਤਪੁਰ ਜੱਟਾ ਨੇ ਖੁਲਾਸਾ ਕੀਤਾ ਹੈ ਕਿ ਉਸ ਦਾ ਪੁੱਤਰ ਰਾਹੁਲ ਢੱਲ ਆਪਣੇ ਦੋਸਤਾਂ ਹਰਿੰਦਰ ਅਤੇ ਤਰੁਣ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਪਿੱਛੋਂ ਇਕ ਕਾਲੇ ਰੰਗ ਦੀ ਕਾਰ ਤੇਜ਼ ਰਫਤਾਰ ਨਾਲ ਆਈ, ਜਿਸ ਨੇ ਉਸ ਦੇ ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ 'ਤੇ ਆ ਰਹੀ ਐਕਟਿਵਾ ਨਾਲ ਟਕਰਾ ਗਿਆ, ਜਿਸ 'ਤੇ ਅਮਿਤ ਗੁਪਤਾ ਅਤੇ ਉਸ ਦੀ ਪਤਨੀ ਨਮਿਤਾ ਗੁਪਤਾ ਬੈਠੇ ਸਨ। 

ਪੁਲਸ ਨੇ ਮ੍ਰਿਤਕ ਰਾਹੁਲ ਢੱਲ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਥਾਣਾ ਸਦਰ ਦੀ ਪੁਲਸ ਨੇ ਹਾਦਸੇ ਦਾ ਕਾਰਨ ਬਣੇ ਕਾਰ ਚਾਲਕ ਵਿਸ਼ਾਲ ਬੰਗਾ ਖਿਲਾਫ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਵਿਸ਼ਾਲ ਬੰਗਾ ਪੁਲਸ ਹਿਰਾਸਤ ਤੋਂ ਬਾਹਰ ਚਲ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਹੈਂ...! 'ਪਾਈਆ' ਆਲੂਆਂ ਪਿੱਛੇ ਪੈ ਗਿਆ ਪੰਗਾ, ਬੰਦੇ ਨੇ 'ਪਊਆ' ਪੀ ਕੇ ਸੱਦ ਲਈ ਪੁਲਸ, ਕਹਿੰਦਾ- 'ਕਰੋ ਕਾਰਵਾਈ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Young Man
  • Injured
  • Friends
  • Bike
  • Diwali
  • Happiness
  • Sorrows
  • Hospital

ਦੀਵਾਲੀ ਦੇ ਦਿਨ ਇਟਲੀ ਤੋਂ ਘਰ ਪੁੱਜੀ ਪੁੱਤ ਦੀ ਦੇਹ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

NEXT STORY

Stories You May Like

  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident  youth death  faridkot accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • road accident  accident in punjab  person dies
    ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • chintpurni pilgrim accident
    ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • punjabi youth dies due to drowning in himachal
    ਹਿਮਾਚਲ 'ਚ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ! ਦੋਸਤਾਂ ਨਾਲ ਦੇਖਣ ਆਇਆ ਸੀ ਪਾਰਵਤੀ ਘਾਟੀ
  • horrific road accident in amritsar
    ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +