Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:13:07 PM

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਚੱਲਦੇ ਵਿਆਹ 'ਚ ਵਿਦਾਈ ਸਮੇਂ ਆਏ ਨੌਜਵਾਨਾਂ ਨੇ ਚਲਾ ਦਿੱਤੀਆਂ ਕਿਰਪਾਨਾਂ, ਲਾੜਾ-ਲਾੜੀ ਨੂੰ ਮਾਰਨ ਲਈ...

PUNJAB News Punjabi(ਪੰਜਾਬ)

ਚੱਲਦੇ ਵਿਆਹ 'ਚ ਵਿਦਾਈ ਸਮੇਂ ਆਏ ਨੌਜਵਾਨਾਂ ਨੇ ਚਲਾ ਦਿੱਤੀਆਂ ਕਿਰਪਾਨਾਂ, ਲਾੜਾ-ਲਾੜੀ ਨੂੰ ਮਾਰਨ ਲਈ...

  • Edited By Harpreet Singh,
  • Updated: 30 Nov, 2024 06:04 AM
Firozpur-Fazilka
young men in a marriage
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ)- ਫਾਜ਼ਿਲਕਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਚੱਲਦੇ ਵਿਆਹ ਸਮਾਗਮ 'ਚ, ਜਦੋਂ ਵਿਦਾਈ ਦਾ ਸਮਾਂ ਆਇਆ ਤਾਂ ਕੁਝ ਨੌਜਵਾਨਾਂ ਨੇ ਧਰਮਸ਼ਾਲਾ 'ਚ ਆ ਕੇ ਹੰਗਾਮਾ ਕਰ ਦਿੱਤਾ ਤੇ ਇਸ ਦੌਰਾਨ ਦੋਹਾਂ ਪਾਸਿਓਂ ਤੇਜ਼ਧਾਰ ਹਥਿਆਰ ਚੱਲ ਗਏ। ਇਸ ਦੌਰਾਨ ਦੋਵਾਂ ਧਿਰਾਂ ਦੇ ਨੌਜਵਾਨ ਆਹਮੋ-ਸਾਹਮਣੇ ਆ ਗਏ, ਜਿਸ ਕਾਰਨ ਕਈ ਨੌਜਵਾਨ ਜ਼ਖ਼ਮੀ ਹੋ ਗਏ। 

ਇਸ ਲੜਾਈ-ਝਗੜੇ ਤੋਂ ਬਚਦੇ ਹੋਏ ਲਾੜਾ-ਲਾੜੀ ਇੱਕ ਕਮਰੇ ਵਿੱਚ ਬੰਦ ਹੋ ਗਏ, ਜਿਨ੍ਹਾਂ 'ਤੇ ਹਮਲਾ ਕਰਨ ਲਈ ਬਦਮਾਸ਼ਾਂ ਨੇ ਉਨ੍ਹਾਂ ਦੇ ਕਮਰੇ ਦੇ ਖਿੜਕੀਆਂ ਵੀ ਤੋੜ ਦਿੱਤੀਆਂ। ਇਸ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਮਿਲੀ ਤਾਂ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਪਹੁੰਚ ਕੇ ਸਥਿਤੀ ਕਾਬੂ 'ਚ ਕਰਦਿਆਂ ਮੁਲਜ਼ਮਾਂ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਕਾਮਿਆਂ ਨੂੰ ਵੱਡਾ ਤੋਹਫ਼ਾ, ਉਜਰਤਾਂ ਵਧਾਉਣ ਦਾ ਹੋ ਗਿਆ ਐਲਾਨ

ਜਾਣਕਾਰੀ ਅਨੁਸਾਰ ਵਿਆਹ ਸਮਾਗਮ ਵਾਲੀ ਸ਼ਾਮ ਨੂੰ ਜਦੋਂ ਲੜਕੀ ਵਿਦਾਈ ਦੇਣ ਲੱਗੀ ਤਾਂ ਅਚਾਨਕ ਕੁਝ ਹਥਿਆਰਬੰਦ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋ ਗਈ। ਇਸ ਦੌਰਾਨ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਤੇ ਲਾੜਾ-ਲਾੜੀ ਨੇ ਆਪਣੇ ਆਪ ਨੂੰ ਇੱਕ ਕਮਰੇ ਵਿੱਚ ਬੰਦ ਕਰ ਕੇ ਆਪਣੀ ਜਾਨ ਬਚਾਈ। ਪਰ ਹਮਲਾਵਰਾਂ ਨੇ ਉਨ੍ਹਾਂ ਨੂੰ ਮਾਰਨ ਲਈ ਕਮਰੇ ਦੀਆਂ ਖਿੜਕੀਆਂ ਤੋੜ ਦਿੱਤੀਆਂ। ਘਟਨਾ ਦਾ ਪਤਾ ਲੱਗਦੇ ਹੀ ਧਰਮਸ਼ਾਲਾ ਮੈਨੇਜਮੈਂਟ ਕਮੇਟੀ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਹਮਲਾਵਰ ਪੂਰੀ ਧਰਮਸ਼ਾਲਾ ਵਿੱਚ ਹਫੜਾ-ਦਫੜੀ ਮਚਾਉਂਦੇ ਰਹੇ। 

ਏ.ਐੱਸ.ਆਈ. ਭੁਪਿੰਦਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਚਾਰ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਚਾਰ ਜ਼ਖ਼ਮੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਖ਼ਬਰ ਲਿਖੇ ਜਾਣ ਤੱਕ ਨਾ ਤਾਂ ਘਟਨਾ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਸੀ ਅਤੇ ਨਾ ਹੀ ਕਿਸੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਜ਼ਖਮੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Marriage
  • Young Men
  • Bride
  • Bridegroom
  • Police
  • Injured

ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ਾਂ ਦਾ ਪੁਲਸ ਨਾਲ ਮੁਕਾਬਲਾ, ਦੋਨਾਂ ਪਾਸੋਂ ਤਾੜ-ਤਾੜ ਚੱਲੀਆਂ ਗੋਲੀਆਂ

NEXT STORY

Stories You May Like

  • bride and groom die on wedding night in siddharthnagar
    ਸਿਧਾਰਥਨਗਰ ’ਚ ਵਿਆਹ ਵਾਲੀ ਰਾਤ ਲਾੜਾ-ਲਾੜੀ ਦੀ ਮੌਤ, ਪਤਨੀ ਫਰਸ਼ ਤੇ ਪਤੀ ਫਾਹੇ ’ਤੇ ਮਿਲਿਆ ਲਟਕਿਆ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • flood  boat  groom  wedding
    ਬਰਾਤ ਦੇ ਰਾਹ 'ਚ ਆ ਗਿਆ ਹੜ੍ਹ ਤਾਂ ਗੱਡੀ ਛੱਡ ਕਿਸ਼ਤੀ 'ਚ ਬੈਠ ਕੇ ਨਿਕਲ ਗਿਆ ਲਾੜਾ !
  • marriage helicopter
    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਲਾੜੇ ਦੀ ਮੌਤ, ਲਾੜੀ ਨੇ ਦਰਜ ਕਰਾਇਆ ਮਾਮਲਾ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ- ਜਥੇਦਾਰ ਗੜਗੱਜ
  • donald trump extended birthday wishes to pm modi
    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • allu arjun extends birthday wishes to atlee
    ਅੱਲੂ ਅਰਜੁਨ ਨੇ ਐਟਲੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ
  • incident in pakistan
    ਪਾਕਿਸਤਾਨ :  'ਆਨਰ ਕਿਲਿੰਗ' ਮਾਮਲੇ 'ਚ ਨਵੀਂ ਵਿਆਹੀ ਲਾੜੀ ਦੀ ਗੋਲੀ ਮਾਰ ਕੇ ਹੱਤਿਆ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • lpu protest big revelation
      LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
    • accident case
      ਓਵਰਟੇਕ ਦੌਰਾਨ ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, 22 ਸਾਲਾ ਨੌਜਵਾਨ ਦੀ ਮੌਤ
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +