ਨਿਹਾਲ ਸਿੰਘ ਵਾਲਾ/ਕੈਨੇਡਾ (ਰਣਜੀਤ ਬਾਵਾ) : ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਮਹਿਕਪ੍ਰੀਤ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮਹਿਕਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ। ਪਰਿਵਾਰ ਨੇ ਉਸ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਵਿਖੇ ਪੜ੍ਹਾਈ ਲਈ ਭੇਜਿਆ ਸੀ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਸਿਰ ਉੱਪਰ ਪਿਤਾ ਦਾ ਸਾਇਆ ਵੀ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
ਪੁੱਤ ਦਾ ਸੁਨਹਿਰੀ ਭਵਿੱਖ ਬਨਾਉਣ ਦੇ ਮਕਸਦ ਨਾਲ ਮਾਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਪੀੜਤ ਪਰਿਵਾਰ ਨੇ ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਸਹਾਇਤਾ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
NEXT STORY