ਟਾਂਡਾ ਉੜਮੁੜ (ਵਰਿੰਦਰ ਪੰਡਤ)- ਪਿੰਡ ਤੱਲਾ ਤੋਂ ਬੇਹੱਦ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਲੰਘੀ ਰਾਤ ਨੂੰ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਪੁੱਤਰ ਬਲਕਾਰ ਸਿੰਘ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਫਿਰੋਜ਼ਪੁਰ ਦੀ ਔਰਤ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ
ਅੱਜ ਸਵੇਰੇ ਇਸ ਦੁਖਾਂਤ ਦਾ ਪਤਾ ਚੱਲਣ 'ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਕਰਨ ਨੇ ਕਿੰਨਾ ਹਾਲਾਤਾਂ ਵਿੱਚ ਖ਼ੁਦਕੁਸ਼ੀ ਕੀਤੀ, ਇਸ ਬਾਰੇ ਫਿਲਹਾਲ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। ਕਰਨ ਦੀ ਲਾਸ਼ ਘਰ ਵਿਚ ਛੱਤ ਦੇ ਗਾਰਡਰ ਨਾਲ ਲਟਕਦੀ ਮਿਲੀ।
ਇਹ ਵੀ ਪੜ੍ਹੋ: OMG! ਔਰਤ ਦੇ ਦਿਮਾਗ 'ਚ ਮਿਲਿਆ 8 ਸੈਂਟੀਮੀਟਰ ਜ਼ਿੰਦਾ ਕੀੜਾ, ਡਾਕਟਰ ਬੋਲੇ- ਕਰੀਅਰ ਦਾ ਇਹ ਪਹਿਲਾ ਹੈਰਾਨੀਜਨਕ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਫਿਰੋਜ਼ਪੁਰ ਦੀ ਔਰਤ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ
NEXT STORY