Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    12:58:30 PM

  • looting case solved of around 72 lakhs from an iron ore businessman jalandhar

    ਜਲੰਧਰ: ਲੋਹਾ ਕਾਰੋਬਾਰੀ ਤੋਂ ਕਰੀਬ 72 ਲੱਖ ਲੁੱਟਣ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

  • 3 months allowance will be released on the occasion of raksha bandhan

    ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 20 ਫਰਵਰੀ ਤੱਕ ਜ਼ਿੰਮੇਵਾਰੀ ਤੁਹਾਡੀ, ਉਸ ਤੋਂ ਬਾਅਦ ਪੰਜਾਬ ਦੀ ਸਾਰੀ ਜ਼ਿੰਮੇਵਾਰੀ ਸਾਡੀ : ਭਗਵੰਤ ਮਾਨ

PUNJAB News Punjabi(ਪੰਜਾਬ)

20 ਫਰਵਰੀ ਤੱਕ ਜ਼ਿੰਮੇਵਾਰੀ ਤੁਹਾਡੀ, ਉਸ ਤੋਂ ਬਾਅਦ ਪੰਜਾਬ ਦੀ ਸਾਰੀ ਜ਼ਿੰਮੇਵਾਰੀ ਸਾਡੀ : ਭਗਵੰਤ ਮਾਨ

  • Updated: 06 Feb, 2022 07:32 PM
Punjab
your responsibility till feb 20  after all responsibility punjab ours  mann
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ/ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 20 ਫਰਵਰੀ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਪੰਜਾਬ ਦੀ ਜਨਤਾ ਇਸ ਵਾਰ ਨਵਾਂ ਇਤਿਹਾਸ ਅਤੇ ਨਵੀਂ ਕਹਾਣੀ ਲਿਖੇਗੀ। ਮਾਨ ਨੇ ਇਹ ਦਾਅਵਾ ਮਿਸ਼ਨ ਪੰਜਾਬ 2022 ਦੇ ਤਹਿਤ ਮੋਹਾਲੀ ਅਤੇ ਡੇਰਾਬਸੀ ਹਲਕਿਆਂ 'ਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਐਤਵਾਰ ਨੂੰ ਭਗਵੰਤ ਮਾਨ ਨੇ ਮੋਹਾਲੀ (ਐੱਸ.ਏ.ਐੱਸ. ਨਗਰ) ਅਤੇ ਡੇਰਾਬਸੀ ਵਿਧਾਨ ਸਭਾ ਹਲਕਿਆਂ 'ਚ ਵੱਖ-ਵੱਖ ਥਾਵਾਂ 'ਤੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਆਪਣੇ ਨਿਸ਼ਚਿਤ ਪ੍ਰੋਗਰਾਮ ਅਨੁਸਾਰ ਮਾਨ ਸਵੇਰੇ  10 ਵਜੇ ਮੋਹਾਲੀ ਪਹੁੰਚੇ। ਉਨ੍ਹਾਂ ਮੋਹਾਲੀ ਦੇ ਬਲੌਂਗੀ ਦੀ ਮਾਰਕੀਟ, 3ਬੀ2 ਦੀ ਮਾਰਕੀਟ, ਸੈਕਟਰ 79, ਫੇਸ 11 ਦੀ ਮਾਰਕੀਟ, ਸੈਕਟਰ 82 ਦੀ ਮਾਰਕੀਟ ਪਹੁੰਚ ਕੇ ਲੋਕਾਂ ਨੂੰ ਉਮੀਦਵਾਰ ਕੁਲਵੰਤ ਸਿੰਘ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ਦਾ ਪਰਿਵਾਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ

ਇਸ ਤੋਂ ਬਾਅਦ ਮਾਨ ਡੇਰਾਬਸੀ ਹਲਕੇ ਦੇ ਲੋਹਗੜ੍ਹ, ਜ਼ੀਰਕਪੁਰ, ਰਾਮਲੀਲਾ ਮੈਦਾਨ, ਲਾਲੜੂ ਮੰਡੀ 'ਚ ਲੋਕਾਂ ਦੇ ਰੂਬਰੂ ਹੋਏ ਅਤੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ।ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਵਾਂ 'ਤੇ ਭਗਵੰਤ ਮਾਨ ਦਾ ਲੋਕਾਂ ਨੇ ਫੁੱਲ ਬਰਸਾ ਅਤੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਅਤੇ ਜਿੱਤ ਹੋਣ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਮੋਹਾਲੀ ਦੇ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਅਤੇ ਡੇਰਾਬਸੀ ਦੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਤੋਂ ਇਲਾਵਾ ਪਾਰਟੀ ਦੇ ਸੂਬਾ ਅਤੇ ਸਥਾਨਕ ਪੱਧਰ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ। ਪੰਜਾਬ ਦੀ ਰਾਜਨੀਤੀ 'ਚ ਫੈਲੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਖ਼ਤਮ ਕਰਨ ਦੀ ਲੜਾਈ ਹੈ।

PunjabKesari

ਇਹ ਵੀ ਪੜ੍ਹੋ : ਰਿਪਬਲਿਕਨ ਪਾਰਟੀ ਨੇ ਸਾਬਕਾ ਰਾਸ਼ਟਰਪਤੀ ਟਰੰਪ ਨਾਲ ਹੋਰ ਮਜ਼ਬੂਤ ਕੀਤਾ ਰਿਸ਼ਤਾ

ਨੌਜਵਾਨਾਂ ਨੂੰ ਨਸ਼ੇ ਦੇ ਜਾਲ ਤੋਂ ਮੁਕਤ ਅਤੇ ਉਨ੍ਹਾਂ ਨੂੰ ਚੰਗੀ  ਸਿੱਖਿਆ ਤੇ ਰੋਜ਼ਗਾਰ ਦੇਣ ਦੀ ਲੜਾਈ ਹੈ। ਇਹ ਲੜਾਈ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਅਤੇ ਸੰਪੰਨ ਬਣਾਉਣ ਦੀ ਲੜਾਈ ਹੈ। ਪੰਜਾਬ ਦੀ ਭਲਾਈ ਲਈ ਆਪਾਂ ਨੂੰ ਇਹ ਲੜਾਈ ਹਰ ਹਾਲ ਵਿੱਚ ਜਿੱਤਣੀ ਪਵੇਗੀ। 20 ਫਰਵਰੀ ਤੱਕ ਪੰਜਾਬ ਦੀ ਇਸ ਇਤਿਹਾਸਕ ਲੜਾਈ ਦੀ ਜ਼ਿੰਮੇਵਾਰੀ ਤੁਹਾਡੇ ਹੱਥਾਂ 'ਚ ਹੈ। ਉਸ ਤੋਂ ਬਾਅਦ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੀ ਸ਼ਾਸਨ ਵਿਵਸਥਾ 'ਚ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਜੜਾਂ ਜਮਾਂ ਚੁੱਕਾ ਹੈ। ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਰਾਜ ਨੂੰ ਬਰਬਾਦੀ ਦੇ ਕਿਨਾਰੇ ਲਿਆ ਖੜ੍ਹਾ ਕਰ ਦਿੱਤਾ ਹੈ।

ਨਸ਼ਾ ਮਾਫ਼ੀਆ ਅਤੇ ਆਗੂਆਂ ਦੇ ਗੱਠਜੋੜ ਨੇ ਪੈਸੇ ਕਮਾਉਣ ਲਈ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਕਾਰਨ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੋ ਗਿਆ ਅਤੇ ਰਾਜ ਸਿਰ 3 ਲੱਖ ਕਰੋੜ ਤੋਂ ਜ਼ਿਆਦਾ ਕਰਜ਼ ਚੜ ਗਿਆ ਹੈ। ਪੂਰੇ ਪੰਜਾਬ 'ਚ 20 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਸਿਰਫ਼ ਰੇਤ ਮਾਫ਼ੀਆ ਦਾ ਕਾਰੋਬਾਰ ਚੱਲਦਾ ਹੈ। ਇਸ ਪੈਸੇ ਨੂੰ ਲੋਕਾਂ ਦੇ ਕੰਮਾਂ 'ਚ ਲਾਉਣਾ ਹੈ। ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਜੜ ਤੋਂ ਖ਼ਤਮ ਕਰਕੇ ਪੰਜਾਬ ਦਾ ਖ਼ਜ਼ਾਨਾ ਭਰਨਾ ਹੈ ਅਤੇ ਸੂਬੇ ਨੂੰ ਕਰਜ਼ ਤੋਂ ਮੁਕਤ ਕਰਨਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੰਦੀ ਰਾਜਨੀਤੀ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਖ਼ਤਮ ਕਰਨ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਵੋ ਅਤੇ 20 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ।

ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ ਜਨਤਕ ਥਾਵਾਂ 'ਚ ਦਾਖਲੇ ਲਈ ਕੋਰੋਨਾ ਟੀਕਾਕਰਨ ਕੀਤਾ ਜ਼ਰੂਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • February
  • Punjab
  • Mann
  • ਫਰਵਰੀ
  • ਪੰਜਾਬ
  • ਮਾਨ

ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ’ਤੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਸ਼ਬਦੀ ਹਮਲਾ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • vikramjit sahney vice chairman
    ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ ਜ਼ਿੰਮੇਵਾਰੀ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • looting case solved of around 72 lakhs from an iron ore businessman jalandhar
    ਜਲੰਧਰ: ਲੋਹਾ ਕਾਰੋਬਾਰੀ ਤੋਂ ਕਰੀਬ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • 3 people arrested with heroin and drug money
      ਹੈਰੋਇਨ ਅਤੇ ਡਰੱਗ ਮਨੀ ਸਮੇਤ 3 ਲੋਕ ਗ੍ਰਿਫ਼ਤਾਰ
    • the next 3 hours are extremely heavy
      ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ ਨੌਕਰੀਆਂ
    • incident occurred in tarn taran in the early morning
      ਤਰਨਤਾਰਨ 'ਚ ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਇਲਕੈਟ੍ਰਿਕ ਸਕੂਟਰੀ ਦੀ ਬੈਟਰੀ ਨੂੰ...
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +