Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:41:18 PM

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ,...

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਘਰ 'ਚੋਂ ਸ਼ੱਕੀ ਹਾਲਾਤ ਵਿਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਿਹਾ ਪੁੱਤ ਦਾ ਕਤਲ ਹੋਇਆ

PUNJAB News Punjabi(ਪੰਜਾਬ)

ਘਰ 'ਚੋਂ ਸ਼ੱਕੀ ਹਾਲਾਤ ਵਿਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਿਹਾ ਪੁੱਤ ਦਾ ਕਤਲ ਹੋਇਆ

  • Edited By Gurminder Singh,
  • Updated: 17 Jun, 2025 01:30 PM
Sangrur-Barnala
youth  dead body  police  family
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਦੀ ਰਵਿਦਾਸ ਕਲੋਨੀ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਉਸ ਦੇ ਘਰੋਂ ਸ਼ੱਕੀ ਹਲਾਤ ’ਚ ਲਾਸ਼ ਮਿਲਣ ’ਤੇ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਲਾਸ਼ ਘਰ ਦੇ ਇਕ ਕਮਰੇ ’ਚੋਂ ਬਰਾਮਦ ਹੋਈ ਜੋ ਕਿ ਬੈੱਡ ਉਪਰ ਰੱਖੀ ਇਕ ਕੁਰਸੀ ’ਤੇ ਮ੍ਰਿਤ ਹਾਲਤ ’ਚ ਬੈਠਾ ਨਜ਼ਰ ਆ ਰਿਹਾ ਸੀ ਅਤੇ ਉਸ ਦੇ ਗਲ ’ਚ ਬੰਨੀ ਹੋਈ ਰੱਸੀ ਕਮਰੇ ‘ਚ ਲੱਗੇ ਹੋਏ ਪੱਖੇ ਨਾਲ ਬੰਨੀ ਹੋਈ ਸੀ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।


ਮ੍ਰਿਤਕ ਗੋਬਿੰਦ ਦਾਸ ਉਰਫ ਗੱਗੂ 22 ਸਾਲ ਦੇ ਪਿਤਾ ਤਰਸੇਮ ਦਾਸ ਬਾਵਾ ਨੇ ਦੱਸਿਆ ਕਿ ਉਹ ਪਿੰਡ ਭੱਟੀਵਾਲ ਖ਼ੁਰਦ ਵਿਖੇ ਇਕ ਡੇਰੇ ਵਿਚ ਸੇਵਾਦਾਰ ਹੈ ਅਤੇ ਡੇਰੇ ਵਿਚ ਸਮਾਗਮ ਹੋਣ ਕਾਰਨ ਉਹ ਦੋਵੇਂ ਪਤੀ ਪਤਨੀ ਭੱਟੀਵਾਲ ਖੁਰਦ ਵਿਖੇ ਡੇਰੇ ’ਚ ਹੀ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੋਬਿੰਦ ਦਾਸ ਉਨ੍ਹਾਂ ਦੇ ਰਵਿਦਾਸ ਕਲੋਨੀ ਭਵਾਨੀਗੜ੍ਹ ਸਥਿਤ ਉਨ੍ਹਾਂ ਦੇ ਘਰ ’ਚ ਇਕੱਲਾ ਹੀ ਰਹਿ ਰਿਹਾ ਸੀ ਅਤੇ ਸੋਮਵਾਰ ਦੀ ਲੰਘੀਂ ਰਾਤ ਨੂੰ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ ਪਰ ਫਿਰ ਉਨ੍ਹਾਂ ਦੇ ਪੁੱਤਰ ਦਾ ਫੋਨ ਬੰਦ ਆਉਣ ਲੱਗਿਆ ਅਤੇ ਅੱਜ ਸਵੇਰੇ ਵੀ ਜਦੋਂ ਉਸ ਦਾ ਫੋਨ ਨਾ ਲੱਗਿਆ ਤਾਂ ਉਨ੍ਹਾਂ ਨੇ ਉਸ ਦੇ ਇਕ ਦੋਸਤ ਨੂੰ ਫੋਨ ਕਰਕੇ ਉਸ ਨਾਲ ਗੱਲ ਕਰਵਾਉਣ ਲਈ ਕਿਹਾ ਜਦੋਂ ਉਸ ਦੇ ਦੋਸਤ ਨੇ ਉਨ੍ਹਾਂ ਦੇ ਘਰ ਜਾ ਕੇ ਦੇਖਿਆਂ ਤਾਂ ਉਨ੍ਹਾਂ ਦੇ ਪੁੱਤਰ ਦੇ ਗਲ ’ਚ ਬੰਨੀ ਹੋਈ ਰੱਸੀ ਕਮਰੇ ਅੰਦਰ ਲੱਗੇ ਪੱਖੇ ਨਾਲ ਬੰਨੀ ਹੋਈ ਸੀ ਅਤੇ ਉਹ ਮ੍ਰਿਤਕ ਹਾਲਤ ’ਚ ਬੈਡ ਉਪਰ ਰੱਖੀ ਇਕ ਕੁਰਸੀ ਉਪਰ ਬੈਠਾ ਸੀ। 

ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਆਪਣੇ ਘਰ ਪਹੁੰਚੇ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਕਮਰੇ ਅੰਦਰ ਜਿਥੇ ਉਨ੍ਹਾਂ ਦੇ ਪੁੱਤਰ ਦੀ ਲਾਸ਼ ਪਈ ਸੀ ਉਸ ਕਮਰੇ ਅੰਦਰ ਖਾਣ ਪੀਣ ਦਾ ਸਮਾਨ ਅਤੇ ਹੋਰ ਸਮਾਨ ਇੱਧਰ ਉਧਰ ਖਿੱਲਰਿਆ ਪਿਆ ਸੀ ਅਤੇ ਕਮਰੇ ਅੰਦਰ ਲੱਗਿਆ ਚੇਹਰਾ ਦੇਖਣ ਵਾਲਾ ਸ਼ੀਸ਼ਾ ਤੇ ਕਮਰੇ ਦਾ ਦਰਵਾਜਾ ਦੋਵੇਂ ਟੁੱਟੇ ਹੋਏ ਸਨ। ਉਨ੍ਹਾਂ ਸ਼ੱਕ ਜ਼ਾਹਿਰ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਨੇ ਆਤਮ ਹੱਤਿਆ ਨਹੀਂ ਕੀਤੀ ਸਗੋਂ ਕਿਸੇ ਵੱਲੋਂ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੁਲਸ ਵੱਲੋਂ ਇਨ੍ਹਾਂ ਦੇ ਘਰ ਨੇੜਲੇ ਹੋਰ ਘਰਾਂ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵੀ ਖੰਘਾਲੇ ਜਾ ਰਹੇ ਸਨ।

  • Youth
  • dead body
  • police
  • family
  • ਨੌਜਵਾਨ
  • ਲਾਸ਼
  • ਪੁਲਸ
  • ਪਰਿਵਾਰ

GNDU ਦਾ ਪਲੇਸਮੈਂਟ 'ਚ ਨਵਾਂ ਰਿਕਾਰਡ, ਵਿਦਿਆਰਥੀਆਂ ਨੂੰ ਮਿਲੀ ਲੱਖਾਂ ਰੁਪਏ ਦੀ ਤਨਖਾਹ ਵਾਲੀ ਨੌਕਰੀ

NEXT STORY

Stories You May Like

  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • truck driver amritsar
    ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • body of youth found in suspicious circumstances in mohali
    ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
  • abandoned car  dead body of a young man  dead body in the car
    ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • excise inspector  dabwali area
    ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200 ਕਿਲੋਮੀਟਰ ਦੂਰ ਮਿਲੀ ਲਾਸ਼
  • deadbody of a child found near a flyover
    ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • gunfire rang out at a house in amritsar
      ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +