Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:54:34 AM

  • ed takes punjabi film producer into custody

    ਪੰਜਾਬੀ ਫਿਲਮ ਪ੍ਰੋਡਿਊਸਰ ਨੂੰ ED ਨੇ ਹਿਰਾਸਤ ‘ਚ...

  • parvinder jhota  s mother arrived at the hospital to meet the injured

    ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • delhi  boys  daughters  adoption  people

    ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਰੰਜਿਸ਼ਨ ਨੌਜਵਾਨ ’ਤੇ ਕਿਰਚ ਨਾਲ ਹਮਲਾ

PUNJAB News Punjabi(ਪੰਜਾਬ)

ਰੰਜਿਸ਼ਨ ਨੌਜਵਾਨ ’ਤੇ ਕਿਰਚ ਨਾਲ ਹਮਲਾ

  • Edited By Gurminder Singh,
  • Updated: 30 Jan, 2025 04:39 PM
Firozpur-Fazilka
youth  knife  attack
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ, ਕੁਮਾਰ) : ਰੰਜਿਸ਼ਨ ਇਕ ਨੌਜਵਾਨ ’ਤੇ ਕਿਰਚ ਨਾਲ ਹਮਲਾ ਕਰਨ ਦੇ ਦੋਸ਼ ’ਚ ਥਾਣਾ ਸਿਟੀ ਪੁਲਸ ਨੇ 2 ਮੁਲਜ਼ਮਾਂ ਖ਼ਿਲਾਫ ਪਰਚਾ ਦਰਜ ਕੀਤਾ ਹੈ। ਮਾਮਲਾ ਮੁਹੱਲਾ ਬੁੱਧਵਾਰਾਂ ਦਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਵਾਸੀ ਕਸੂਰੀ ਗੇਟ ਨੇ ਦੱਸਿਆ ਕਿ ਉਹ ਬਾਗੀ ਰੋਡ ਸਥਿਤ ਆਪਣੀ ਕੈਫੇਟੇਰੀਆ ਬੰਦ ਕਰਕੇ ਘਰ ਨੂੰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁਹੱਲਾ ਬੁੱਧਵਾਰਾਂ ’ਚ ਪਹੁੰਚਿਆ ਤਾਂ ਗੁਰਮੀਤ ਸਿੰਘ ਤੇ ਉਸਦਾ ਲੜਕੇ ਨਵਦੀਪ ਸਿੰਘ ਨੇ ਉਸ ਨੂੰ ਘੇਰ ਲਿਆ ਅਤੇ ਉਸ ’ਤੇ ਕਿਰਚ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।

ਏ. ਐੱਸ. ਆਈ. ਰਮਨ ਕੁਮਾਰ ਅਨੁਸਾਰ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਲੋਕਾਂ ਦਾ ਪਹਿਲਾਂ ਵੀ ਝਗੜਾ ਹੋਇਆ ਸੀ ਅਤੇ ਇਸ ਮਾਮਲੇ ਵਿਚ ਹਰਪ੍ਰੀਤ ਸਿੰਘ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਗੁਰਮੀਤ ਸਿੰਘ ਅਤੇ ਨਵਦੀਪ ਸਿੰਘ ਨੇ ਇਸੇ ਗੱਲ ਦੀ ਰੰਜਿਸ਼ ਕਾਰਨ ਹਮਲਾ ਕੀਤਾ ਹੈ ਕਿ ਪੁਰਾਣੇ ਝਗੜੇ ਵਿਚ ਉਹ ਇੰਨੀ ਜਲਦੀ ਜ਼ਮਾਨਤ ਕਿਵੇਂ ਕਰਵਾ ਗਿਆ। ਦੋਵਾਂ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਜਾਰੀ ਹੈ।

  • Youth
  • Knife
  • Attack
  • ਨੌਜਵਾਨ
  • ਕਿਰਚ
  • ਹਮਲਾ

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ

NEXT STORY

Stories You May Like

  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • fir case
    ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ ਉਂਗਲਾਂ ਵੱਢੀਆਂ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ ਕੀਤਾ ਡੰਡੇ ਨਾਲ ਹਮਲਾ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • 2 arrested case
    ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • patiala municipal corporation election  cancelled
      ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • transfer of goindwal sahib sho baljit kaur
      ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • shwet malik to pargat singh
      ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ...
    • shiromani akali dal yatra
      10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +