Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    10:39:28 AM

  • thousands of people in punjab have their bank accounts frozen

    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼,...

  • earthquake hits

    ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ...

  • big change in challan filing in punjab

    ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ...

  • punjab hindu vote bank ignore congress

    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • Punjab : ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

PUNJAB News Punjabi(ਪੰਜਾਬ)

Punjab : ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

  • Edited By Gurminder Singh,
  • Updated: 05 Mar, 2025 04:56 PM
Tarn Taran
youth murder firing tarntaran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਤਰਨਤਾਰਨ ਵਿਚ ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਨਿਵਾਸੀ ਪਿੰਡ ਜਰਮਸਤਪੁਰ ਜ਼ਿਲ੍ਹਾ ਤਰਨਤਾਰਨ ਆਪਣੇ ਸਾਲੇ ਸਮੇਤ ਬਾਜ਼ਾਰ ਕਿਸੇ ਕੰਮ ਲਈ ਬੁਲਟ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਇਆ ਸੀ, ਜਿਸਦਾ ਰਸਤੇ ਵਿਚ ਸ੍ਰੀ ਚੰਦਰ ਕਲੋਨੀ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਕਾਤਲ ਤੇ਼ਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਤਹਿਸੀਲਦਾਰਾਂ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਦਾ ਐਕਸ਼ਨ, ਮਾਲ ਵਿਭਾਗ 'ਚ 235 ਬਦਲੀਆਂ

ਮ੍ਰਿਤਕ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਗੋਲ਼ੀਆਂ ਲੱਗਣ ਕਾਰਣ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਵਾਰਦਾਤ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੂਜੇ ਪਾਸੇ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲੁਟੇਰਿਆਂ ਦਾ ਵਿਰੋਧ ਕਰਨ 'ਤੇ ਗੋਲ਼ੀਆਂ ਮਾਰ ਕੇ ਕਰ 'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Youth
  • Murder
  • Firing
  • TarnTaran
  • ਨੌਜਵਾਨ
  • ਕਤਲ
  • ਫਾਇਰਿੰਗ
  • ਤਰਨਤਾਰਨ

ਰਾਸ਼ਨ ਡੀਪੂਆਂ 'ਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਦਾ ਛਾਪਾ!

NEXT STORY

Stories You May Like

  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • big incident in kharar murder of a young man
    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder of a young man
    ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਟਚ ਕੀਤਾ ਪੇਸ਼
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • drugs  drugs   drugs    how will the youth of the country survive
    ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and thunderstorm in punjab yellow alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
    • major reshuffle in bathinda police
      ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ
    • now major action against punjab police employee not getting mlr on time
      ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • 2 youths die in car motorcycle collision
      ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ...
    • three accused arrested for leaking government information to pakistan
      ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +