Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    12:11:49 AM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਸਹੇਲੀ ਦੀ ਅਸ਼ਲੀਲ ਵੀਡੀਓ ਨੇ ਕਰਾ 'ਤਾ ਕਤਲ

PUNJAB News Punjabi(ਪੰਜਾਬ)

ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਸਹੇਲੀ ਦੀ ਅਸ਼ਲੀਲ ਵੀਡੀਓ ਨੇ ਕਰਾ 'ਤਾ ਕਤਲ

  • Edited By Gurminder Singh,
  • Updated: 18 Sep, 2024 06:29 PM
Moga
youth murder police youth
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼) : ਮੋਗਾ ਵਿਚ ਗੁਰਮੁੱਖ ਸਿੰਘ ਉਰਫ ਸੁਨੀਲ ਨਾਮਕ 22 ਸਾਲਾ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਸਨਸਨੀਖੇਜ਼ ਖ਼ੁਲਾਸਾ ਕੀਤਾ ਹੈ। ਇਸ ਕਤਲ ਕਾਂਡ ਵਿਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਮ੍ਰਿਤਕ ਗੁਰਮੁੱਖ ਸਿੰਘ ਕੋਲ ਗੁਰਬਾਵਾ ਸਿੰਘ ਨਾਮ ਦੇ ਨੌਜਵਾਨ ਅਤੇ ਉਸ ਦੀ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓ ਸੀ ਅਤੇ ਉਹ ਇਸ ਵੀਡੀਓ ਨਾਲ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਕਾਰਨ ਗੁਰਬਾਵਾ ਸਿੰਘ ਨੇ ਆਪਣੇ ਦੋ ਸਾਥੀਆਂ ਗੁਰਲਾਲ ਸਿੰਘ ਵਾਸੀ ਤਰਨਤਾਰਨ, ਉਂਕਾਰ ਸਿੰਘ ਵਾਸੀ ਤਰਨਤਾਰਨ ਨਾਲ ਮਿਲ ਕੇ ਗੁਰਮੁੱਖ ਸਿੰਘ ਨੂੰ ਪਹਿਲਾਂ ਘਰੋਂ ਬੁਲਾਇਆ ਅਤੇ ਫਿਰ ਉਸ ਨਾਲ ਬੈਠ ਕੇ ਸ਼ਰਾਬ ਪੀਤੀ ਬਾਅਦ ਵਿਚ ਚੁੰਨੀ ਨਾਲ ਪਹਿਲਾਂ ਉਸ ਦਾ ਗਲਾ ਘੁੱਟਿਆ ਅਤੇ ਫਿਰ ਉਸ ਦੀ ਪਛਾਣ ਲੁਕਾਉਣ ਲਈ ਲਾਸ਼ ਨੂੰ ਅੱਗ ਲਗਾ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਪੁਲਸ ਨੇ ਡੂੰਘਾਈ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਇਨ੍ਹਾਂ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਚੋਂ ਇਕ ਦੋਸ਼ੀ ਮ੍ਰਿਤਕ ਦਾ ਮੋਟਰਸਾਈਕਲ ਵੀ ਨਾਲ ਲੈ ਗਿਆ ਸੀ। ਪੁਲਸ ਨੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਦੀ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਔਰਤਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ

  • Youth
  • murder
  • police
  • youth
  • ਨੌਜਵਾਨ
  • ਕਤਲ
  • ਪੁਲਸ
  • ਨੌਜਵਾਨ

ਭੂਆ ਨੂੰ ਦੋਸਤਾਂ ਨੂੰ ਮਿਲਣ ਦਾ ਕਹਿ ਕੇ ਘਰੋਂ ਨਿਕਲਿਆ ਨੌਜਵਾਨ, ਫਿਰ ਫੋਨ 'ਤੇ ਮਿਲੀ ਫੁਟੇਜ ਨੇ ਉਡਾਏ ਸਭ ਦੇ ਹੋਸ਼

NEXT STORY

Stories You May Like

  • pakistan big incident
    ਪਾਕਿਸਤਾਨ 'ਚ ਸਨਸਨੀਖੇਜ਼ ਵਾਰਦਾਤ ! ਵਾਟਰ ਕੂਲਰ ਤੋਂ ਪਾਣੀ ਪੀਣ ਕਾਰਨ ਈਸਾਈ ਮਜ਼ਦੂਰ ਦਾ ਕਤਲ
  • advocate dhami strongly condemns the murder incident
    ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ, ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਰੋਸ
  • delhi  youth  knife  attack  150 rupee  police
    150 ਰੁਪਏ ਪਿੱਛੇ ਮਾਰ'ਤਾ ਬੰਦਾ ! ਸਨਸਨੀਖੇਜ਼ ਵਾਰਦਾਤ ਨਾਲ ਕੰਬ ਗਈ ਦਿੱਲੀ, ਪੁਲਸ ਨੇ 3 ਨੂੰ ਕੀਤਾ ਕਾਬੂ
  • delhi  40 year man  attack
    ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
  • ketan agarwal  murder  mastermind  chetan chaudhary  siya goyal
    ਚੇਤਨ ਹੀ ਨਿਕਲਿਆ ਕੇਤਨ ਦੇ ਕਤਲ ਦਾ ਮਾਸਟਰਮਾਈਂਡ ! ਜਾਂਚ 'ਚ ਹੋਏ ਸਨਸਨੀਖੇਜ਼ ਖੁਲਾਸੇ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • foreign connection behind petrol bomb attack in bathinda
    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਕੀਤੇ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼...
  • punjab shoking incident
    ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ ਬੰਦਾ-ਜਨਾਨੀ ਕਾਬੂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +