Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    4:43:42 PM

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਘਰ ਦੇ ਬਾਹਰ ਸੁੱਤੇ ਪਏ ਨੌਜਵਾਨ ’ਤੇ ਚੜ੍ਹਾ ਦਿੱਤਾ ਟਰੱਕ, ਮਿਲੀ ਭਿਆਨਕ ਮੌਤ

PUNJAB News Punjabi(ਪੰਜਾਬ)

ਘਰ ਦੇ ਬਾਹਰ ਸੁੱਤੇ ਪਏ ਨੌਜਵਾਨ ’ਤੇ ਚੜ੍ਹਾ ਦਿੱਤਾ ਟਰੱਕ, ਮਿਲੀ ਭਿਆਨਕ ਮੌਤ

  • Edited By Gurminder Singh,
  • Updated: 17 Sep, 2022 02:21 PM
Patiala
youth  truck  death
  • Share
    • Facebook
    • Tumblr
    • Linkedin
    • Twitter
  • Comment

ਰਾਜਪੁਰਾ (ਮਸਤਾਨਾ) : ਬੀਤੀ ਰਾਤ ਘਰ ਦੇ ਬਾਹਰ ਮੰਜਾ ਡਾਹ ਕੇ ਸੁੱਤੇ ਪਏ ਇਕ 19 ਸਾਲਾ ਪ੍ਰਵਾਸੀ ਨੌਜਵਾਨ ਨੂੰ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਉਕਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁੱਸੇ ਵਿਚ ਆਏ ਮ੍ਰਿਤਕ ਨੌਜਵਾਨਾਂ ਦੇ ਵਾਰਸਾਂ ਨੇ ਟਰੱਕ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਡਰਾਈਵਰ ਦੀ ਕੁੱਟਮਾਰ ਵੀ ਕੀਤੀ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਘਨੌਰ ਸਮੇਤ ਪੁਲਸ ਫੋਰਸ ਮੌਕੇ ’ਤੇ ਪੁੱਜ ਗਏ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਦੋਸ਼ੀ ਖ਼ਿਲਾਫ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਹਾਲਾਤ ਨੂੰ ਕਾਬੂ ਕੀਤਾ। ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਸੈਦਖੇੜੀ ਰੋਡ ’ਤੇ ਸਥਿਤ ਇਕ ਫੈਕਟਰੀ ਵਿਚੋਂ ਸ਼ੈਲਰ ਬਣਾਉਣ ਵਾਲਾ ਲੋਹੇ ਦਾ ਸਮਾਨ ਲੋਡ ਕਰਕੇ ਜਿਵੇਂ ਹੀ ਇਕ ਟਰੱਕ ਡਰਾਈਵਰ ਟਰੱਕ ਲੈ ਕੇ ਆ ਰਿਹਾ ਸੀ, ਉਸ ਸਮੇਂ ਕਾਫੀ ਹਨੇਰਾ ਸੀ ਤਾਂ ਸੜਕ ਕਿਨਾਰੇ ਮੰਜੀ ਡਾਹ ਕੇ ਸੁੱਤਾ ਪਿਆ ਇਕ 19 ਸਾਲਾ ਪ੍ਰਵਾਸੀ ਨੌਜਵਾਨ ਜਿਹੜਾ ਉਸ ਨੂੰ ਹਨੇਰਾ ਹੋਣ ਕਾਰਨ ਨਜ਼ਰ ਨਹੀਂ ਆਇਆ, ਉਹ ਟਰੱਕ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਸ ਹਾਦਸੇ ਵਿਚ ਆਵਾਜ਼ ਸੁਣਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਉਠ ਕੇ ਆ ਗਏ ਅਤੇ ਟਰੱਕ ਡਰਾਈਵਰ ਦੀ ਉਨ੍ਹਾਂ ਨੇ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਟਰੱਕ ਦੇ ਸ਼ੀਸ਼ੇ ਵੀ ਤੋੜ ਦਿੱਤੇ। ਸੂਚਨਾ ਮਿਲਦੇ ਹੀ ਡੀ. ਐਸ. ਪੀ. ਘਨੌਰ ਰਘਬੀਰ ਸਿੰਘ ਅਤੇ ਥਾਣਾ ਖੇੜੀ ਗੰਡਿਆਂ ਦੇ ਮੁਖੀ ਇੰਸ. ਕਿਰਪਾਲ ਸਿੰਘ ਸਮੇਤ ਪੁਲਸ ਫੋਰਸ ਮੌਕੇ ’ਤੇ ਪੁੱਜ ਗਏ ਅਤੇ ਗੁੱਸੇ ਵਿਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਦੋਸ਼ੀ ਖਿਲਾਫ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਹਾਲਾਤ ਕਾਬੂ ਵਿਚ ਕਰਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਅਤੇ ਅਗਲੇਰੀ ਕਾਰਵਾਈ ਲਈ ਸਥਾਨਕ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਇਸ ਸੰਬੰਧੀ ਡੀ. ਐਸ. ਪੀ. ਘਨੌਰ ਨੇ ਦੱਸਿਆ ਕਿ ਲੋਕਾਂ ਵਲੋਂ ਜ਼ਖਮੀ ਕੀਤੇ ਗਏ ਟਰੱਕ ਡਰਾਈਵਰ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਵਾਰਸ ਜੋ ਵੀ ਬਿਆਨ ਦੇਣਗੇ, ਉਸੇ ਤਰ੍ਹਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

  • Youth
  • Truck
  • Death
  • ਨੌਜਵਾਨ
  • ਟਰੱਕ
  • ਮੌਤ

ਕਤਲ ਕੀਤੇ ਨੌਜਵਾਨ ਦੀ ਹੱਥ ਵੱਢੀ ਲਾਸ਼ ਦੇ ਮਾਮਲੇ 'ਚ ਗਰਲਫਰੈਂਡ ਸਬੰਧੀ ਪਿਓ ਨੇ ਕੀਤੇ ਵੱਡੇ ਖ਼ੁਲਾਸੇ

NEXT STORY

Stories You May Like

  • horrific accident on the malikpur sundarchak road
    ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ ਦੇ ਬਾਹਰ ਪਲਟਿਆ ਵਾਹਨ
  • old man on devotional yatra
    ਪੈਦਲ ਯਾਤਰਾ ਕਰਨ ਨਿਕਲੇ ਬਜ਼ੁਰਗ ਸ਼ਰਧਾਲੂ ਦੀ ਹੋ ਗਈ ਮੌਤ ! ਸੁੱਤੇ ਪਏ ਨਿਕਲ ਗਈ ਜਾਨ
  • youth dies due to drugs
    ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • youth death case
    ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
  • horrific accident on nashik mumbai highway
    ਨਾਸਿਕ-ਮੁੰਬਈ ਹਾਈਵੇਅ 'ਤੇ ਭਿਆਨਕ ਹਾਦਸਾ: 2 ਸਾਲ ਤੋਂ ਖੜ੍ਹੇ ਸੜੇ ਟਰੱਕ ਨਾਲ ਟਕਰਾਈ ਕਾਰ, 4 ਸ਼ਰਧਾਲੂਆਂ ਦੀ ਮੌਤ
  • horrific road accident in maharashtra
    ਮਹਾਰਾਸ਼ਟਰ 'ਚ ਭਿਆਨਕ ਸੜਕ ਹਾਦਸਾ: ਟਰੱਕ ਨੇ ਵੈਨ ਦੇ ਉਡਾਏ ਪਰਖੱਚੇ, 9 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • accident in firozpur
      ਪਿੰਡ ਸੱਤੀਏ ਵਾਲਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਸੀ. ਸੀ. ਟੀ. ਵੀ. 'ਚ ਹੋਇਆ ਕੈਦ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • shri sidh baba sodal mela jalandhar
      ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +