ਮਾਨਸਾ/ਬੁਢਲਾਡਾ,(ਮਿੱਤਲ/ਮਨਜੀਤ)- ਸ਼੍ਰੌਮਣੀ ਯੂਥ ਅਕਾਲੀ ਦਲ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿੱਚ ਰੋਮਾਣਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਸਕੱਤਰ ਜਰਨਲ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ, ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ, ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ, ਯੂਥ ਅਕਾਲੀ ਦਲ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਯੂਥ ਅਕਾਲੀ ਦਲ ਦੇ ਆਗੂ ਰਘੁਵੀਰ ਸਿੰਘ ਮਾਨਸਾ, ਵਪਾਰੀ ਆਗੂ ਸ਼ਾਮ ਲਾਲ ਧਲੇਵਾਂ, ਬਿੱਟੂ ਚੌਧਰੀ, ਰਘੁਵੀਰ ਸਿੰਘ ਚਹਿਲ, ਤਨਜੋਤ ਸਾਹਨੀ, ਅਕਾਲੀ ਦਲ ਵਪਾਰ ਮੰਡਲ ਦੇ ਸੂਬਾ ਜਰਨਲ ਸਕੱਤਰ ਬੱਬੀ ਦਾਨੇਵਾਲੀਆ, ਰੇਸ਼ਮ ਸਿੰਘ ਬਣਾਂਵਾਲੀ, ਸੁਰਿੰਦਰ ਪਿੰਟਾ, ਮਨਜੀਤ ਜੋੜਾ, ਗੋਲਡੀ ਗਾਂਧੀ, ਸੁਖਪਾਲ ਸਿੰਘ ਦਲੇਲਵਾਲਾ, ਅਵਤਾਰ ਸਿੰਘ ਰਾੜਾ, ਗੁਰਵਿੰਦਰ ਤਲਵੰਡੀ ਅਕਲੀਆ, ਹਰਵਿੰਦਰ ਧਲੇਵਾਂ, ਜਗਸੀਰ ਅੱਕਾਂਵਾਲੀ, ਦਰਸ਼ਨ ਮੰਡੇਰ, ਗੁਰਜੀਤ ਸਿੰਘ ਗੋਪੀ, ਕਰਮਜੀਤ ਸਿੰਘ ਮਾਘੀ, ਜਸਵਿੰਦਰ ਸਿੰਘ ਚਕੇਰੀਆਂ, ਆਤਮਜੀਤ ਕਾਲਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਬਲਵਿੰਦਰ ਸਿੰਘ ਪਟਵਾਰੀ, ਪ੍ਰਸ਼ੋਤਮ ਬਾਬਾ ਉੱਡਤ, ਜਥੇਦਾਰ ਮਹਿੰਦਰ ਸੈਦੇਵਾਲਾ, ਜਥੇਦਾਰ ਅਮਰਜੀਤ ਕੁਲਾਣਾ, ਜਥੇਦਾਰ ਬੱਲਮ ਕਲੀਪੁਰ, ਜੋਗਾ ਸਿੰਘ ਬੋਹਾ, ਜਥੇਦਾਰ ਬਲਵੀਰ ਸਿੰਘ ਬੀਰਾ ਬੀਰੋਕੇ, ਜਥੇਦਾਰ ਸ਼ਮਸ਼ੇਰ ਸਿੰਘ ਗੁੜੱਦੀ, ਸੋਹਣਾ ਸਿੰਘ ਕਲੀਪੁਰ, ਕਾਲਾ ਕੁਲਰੀਆਂ, ਬਿੰਦਰ ਮੰਘਾਣੀਆਂ, ਦੀਪ ਭੱਠਲ, ਸੰਦੀਪ ਗਿੰਨੀ ਆਦਿ ਆਗੂਆਂ ਨੇ ਕਿਹਾ ਕਿ ਮਾਤਾ ਦੇ ਅਕਾਲ ਚਲਾਣੇ ਨਾਲ ਜਿੱਥੇ ਰੋਮਾਣਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉੱਥੇ ਹੀ ਸ਼੍ਰੌਮਣੀ ਅਕਾਲੀ ਦਲ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਬੰਟੀ ਰੋਮਾਣਾ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਕਰਦਿਆਂ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਮਾਤਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸੇ ਅਤੇ ਰੋਮਾਣਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 8 ਦੀ ਮੌਤ, 246 ਨਵੇਂ ਕੇਸਾਂ ਦੀ ਪੁਸ਼ਟੀ
NEXT STORY