Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:55:25 PM

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਲਿਆ ਫਾਹਾ

MALWA News Punjabi(ਮਾਲਵਾ)

ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਲਿਆ ਫਾਹਾ

  • Updated: 07 May, 2021 10:51 AM
Bathinda
youth bathinda suicide police
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ 31 ਸਾਲ ਦੇ ਵਿਅਕਤੀ ਵਲੋਂ ਆਪਣੀ ਪਤਨੀ ਨਾਲ ਚੱਲ ਰਹੇ ਲੜਾਈ ਝਗੜੇ ਨੂੰ ਲੈ ਕੇ ਖ਼ੁਦਕੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੰਦ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਆਪਣੀ ਪਤਨੀ ਦੇ ਨਾਲ ਲੜਾਈ ਝਗੜਾ ਚੱਲ ਰਿਹਾ ਸੀ। ਵਿਆਹ ਨੂੰ 9 ਸਾਲ ਹੋ ਚੁੱਕੇ ਹਨ ਅਤੇ ਇਕ 5 ਸਾਲ ਦਾ ਬੱਚਾ ਵੀ ਹੈ। ਉਨ੍ਹਾਂ ਦੀ ਨੂੰਹ ਆਪਣੇ ਪੇਕੇ ਜਾ ਕੇ ਰਹਿ ਰਹੀ ਸੀ।

ਇਹ ਵੀ ਪੜ੍ਹੋ:  ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

ਬੀਤੇ ਦਿਨ ਉਨ੍ਹਾਂ ਦਾ ਪੁੱਤਰ ਵੀ ਆਪਣੇ ਸਹੁਰੇ ਗੱਲ ਕਰਨ ਗਿਆ ਸੀ, ਜਿਸ ਦੇ ਬਾਅਦ ਉਸ ਦੇ ਨਾਲ ਬਦਸਲੂਕੀ  ਵੀ ਕੀਤੀ ਗਈ ਅਤੇ ਨੰਦਕੁਮਾਰ ਕਾਫ਼ੀ ਤੰਗ ਪਰੇਸ਼ਾਨ ਰਹਿਣ ਲੱਗਾ ਸੀ  ਜਦੋਂ ਗੱਲ ਬਰਦਾਸ਼ਤ ਤੋਂ ਬਾਹਰ ਤੋਂ ਗਈ ਤਾਂ ਉਸ ਨੇ ਘਰ ’ਚ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗਾ।

ਇਹ ਵੀ ਪੜ੍ਹੋ:  ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਦੇ ਵਧ ਰਹੇ ਪ੍ਰਕੋਪ ਲਈ ਕੇਂਦਰ ਨੂੰ ਕੀਤੇ 5 ਸਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Youth
  • Bathinda
  • suicide
  • Police
  • ਨੌਜਵਾਨ
  • ਬਠਿੰਡਾ
  • ਫਾਹਾ
  • ਪੁਲਸ

ਲਾਕਡਾਊਨ ਨੇ ਠੱਪ ਕੀਤੇ ਸਾਰੇ ਕਾਰੋਬਾਰ, ‘ਭੁੱਖਣ-ਭਾਣੇ’ ਪ੍ਰਵਾਸੀ ਮਜ਼ਦੂਰਾਂ ’ਚ ਸਹਿਮ ਦਾ ਮਾਹੌਲ

NEXT STORY

Stories You May Like

  • ludhiana boy news
    ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • punjabi youth in canada
    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ
  • punjabi youth in canada
    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • priest hangs himself in police station complex
    ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +