ਬਟਾਲਾ/ਅਲੀਵਾਲ, (ਬੇਰੀ, ਸ਼ਰਮਾ)- ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ।
ਏ. ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਬੀਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਅਲੀਵਾਲ ਨੂੰ ਅੱਡਾ ਅਲੀਵਾਲ ਤੋਂ ਕਾਬੂ ਕਰ ਕੇ ਇਸ ਕੋਲੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਇਸ ਵਿਰੁੱਧ ਥਾਣਾ ਘਣੀਏ-ਕੇ-ਬਾਂਗਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਜੌਹਲ ਦਾ ਇਕ ਦਿਨ ਦਾ ਪੁਲਸ ਰਿਮਾਂਡ ਹੋਰ ਵਧਿਆ
NEXT STORY